Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਕੋਰੀਆ ਓਪਨ ਦੇ ਪਹਿਲੇ ਹੀ ਰਾਊਂਡ 'ਚ ਹਾਰ ਕੇ ਪੀਵੀ ਸਿੰਧੂ ਹੋਈ ਬਾਹਰ

September 25, 2019 04:27 PM

ਵਰਲਡ ਚੈਂਪੀਅਨਸ਼ਿਪ 'ਚ ਖਿਤਾਬ ਜਿੱਤ ਕੇ ਇਤਿਹਾਸ ਰਚਨ ਵਾਲੀ ਭਾਰਤੀ ਮਹਿਲਾ ਬੈਡਮਿੰਟਨ ਖਿਡਾਰੀ ਪੀ. ਵੀ. ਸਿੰਧੂ ਕੋਰੀਆ ਓਪਨ ਦੇ ਪਹਿਲੇ ਹੀ ਰਾਊਂਡ 'ਚ ਹਾਰ ਕੇ ਬਾਹਰ ਹੋ ਗਈ ਹਨ। ਪੀ. ਵੀ. ਸਿੰਧੂ ਟੂਰਨਾਮੈਂਟ ਦਾ ਮੁਕਾਬਲਾ ਪਹਿਲਾ ਰਾਊਂਡ 'ਚ ਅਮਰੀਕਾ ਦੀ ਬੀਵਨ ਝਾਂਗ ਨਾਲ ਸੀ। ਸਿੰਧੂ ਨੂੰ ਝਾਂਗ ਨਾਲ 21-7, 22-24, 15- 21 ਹਾਰ ਦਾ ਸਾਹਮਣਾ ਕਰਨਾ ਪਿਆ। ਸਿੰਧੂ ਨੇ ਪਹਿਲਾ ਗੇਮ ਆਸਾਨੀ ਨਾਲ ਜਿੱਤਿਆ, ਪਰ ਇਸ ਤੋਂ ਬਾਅਦ ਅਮਰੀਕੀ ਸ਼ਟਲਰ ਉਨ੍ਹਾਂ 'ਤੇ ਹਾਵੀ ਹੋ ਗਈ।
ਦੋਨ੍ਹਾਂ ਖਿਡਾਰਣਾਂ ਵਿਚਾਲੇ ਇਹ ਮੁਕਾਬਲਾ 56 ਮਿੰਟ ਤੱਕ ਚੱਲਿਆ। ਦੂਜੀ ਗੇਮ 'ਚ ਵੀ ਸਿੰਧੂ ਦਾ ਪ੍ਰਦਰਸ਼ਨ ਚੰਗਾ ਰਿਹਾ। ਹਾਲਾਂਕਿ ਉਹ ਮੈਚ ਪੁਵਾਇੰਟ ਦਾ ਫਾਇਦਾ ਨਹੀਂ ਲੈ ਸਕੀ  ਅਤੇ ਝਾਂਗ ਨੇ ਸਬਰ ਦਿਖਾਂਉਦੇ ਹੋਏ ਜਿੱਤ ਦਰਜ ਕਰਕੇ ਮੁਕਾਬਲੇ ਨੂੰ ਬਰਾਬਰੀ 'ਤੇ ਲਿਆ ਖੜਾ ਕੀਤਾ। ਅਮਰੀਕਨ ਖਿਡਾਰਣ ਤੀਜੀ ਗੇਮ 'ਚ ਆਪਣੇ ਸ਼ਾਨਦਾਰ ਫ਼ਾਰਮ 'ਚ ਨਜ਼ਰ ਆਈ ਅਤੇ ਬਿਨਾਂ ਕੋਈ ਗਲਤੀ ਕੀਤੇ ਮੁਕਾਬਲੇ ਨੂੰ ਜਿੱਤ ਲਿਆ। ਪਿਛਲੇ ਚਾਰ ਮੈਚਾਂ 'ਚ ਸਿੰਧੂ ਖਿਲਾਫ ਝਾਂਗ ਦੀ ਇਹ ਪਹਿਲੀ ਜਿੱਤ ਹੈ।  
ਸਿੰਧੂ ਲਗਾਤਾਰ ਦੂਜੀ ਵਾਰ ਕਿਸੇ ਟੂਰਨਾਮੈਂਟ ਤੋਂ ਜਲਦੀ ਬਾਹਰ ਹੋਈ ਹੈ। ਸਿੰਧੂ ਪਿਛਲੇ ਹਫ਼ਤੇ ਚੀਨ ਓਪਨ ਸੁਪਰ 1000 ਬੈਡਮਿੰਟਨ ਟੂਰਨਾਮੈਂਟ ਤੋਂ ਵੀ ਬਾਹਰ ਹੋ ਗਈ ਸੀ। ਉਨ੍ਹਾਂ ਨੂੰ ਥਾਈਲੈਂਡ ਦੀ ਪੋਰਨਪਾਵੇ ਚੋਚੂਵੋਂਗ ਨੇ ਹਰਾ ਦਿੱਤੀ ਸੀ। ਇਸ ਤੋਂ ਪਹਿਲਾਂ ਸਿੰਧੂ ਨੇ ਇਸ ਸਾਲ ਸਵਿਟਜ਼ਰਲੈਂਡ ਦੇ ਬਾਸੇਲ 'ਚ ਹੋਈ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗਾ ਜਿੱਤ ਕੇ ਇਤਿਹਾਸ ਰਚਿਆ ਸੀ। ਪੰਜਵੀਂ ਸੀਡ ਸਿੰਧੂ ਵਰਲਡ ਨੰਬਰ-11 ਝਾਂਗ ਨੂੰ ਪਿਛਲੇ ਅੱਠ ਕਰੀਅਰ ਮੁਕਾਬਲਿਆਂ 'ਚ ਪੰਜ ਵਾਰ ਹਰਾ ਚੁੱਕੀ ਸੀ। ਉਨ੍ਹਾਂ ਨੇ ਵਰਲਡ ਚੈਂਪੀਅਨਸ਼ਿਪ 'ਚ ਵੀ ਝਾਂਗ ਨੂੰ ਹਰਾ ਦਿੱਤਾ ਸੀ। 26 ਸਾਲ ਦੀ ਸਿੰਧੂ 2017 'ਚ ਕੋਰੀਆ ਓਪਨ ਦਾ ਖਿਤਾਬ ਆਪਣੇ ਨਾਂ ਕਰ ਚੁੱਕੀ ਹੈ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe