Tuesday, September 15, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਭਾਰਤ ਨੇ ਵਿਸ਼ਵ ਚੈਂਪੀਅਨ ਬੈਲਜੀਅਮ ਨੂੰ 5-1 ਨਾਲ ਹਰਾਇਆ

October 04, 2019 10:15 AM

ਐਂਟਵਰਪ : ਵਿਸ਼ਵ ਦੀ ਪੰਜਵੇਂ ਨੰਬਰ ਦੀ ਟੀਮ ਭਾਰਤ ਨੇ ਤੂਫਾਨੀ ਪ੍ਰਦਰਸ਼ਨ ਕਰਦਿਆਂ ਵਿਸ਼ਵ ਤੇ ਯੂਰਪੀਅਨ ਚੈਂਪੀਅਨ ਬੈਲਜੀਅਮ ਨੂੰ ਪੰਜਵੇਂ ਤੇ ਆਖਰੀ ਹਾਕੀ ਮੁਕਾਬਲੇ ਵਿਚ ਵੀਰਵਾਰ ਨੂੰ 5-1 ਦੇ ਵੱਡੇ ਫਰਕ ਨਾਲ ਹਰਾ ਦਿੱਤਾ। ਭਾਰਤੀ ਟੀਮ ਨੇ ਇਸ ਤਰ੍ਹਾਂ ਬੈਲਜੀਅਮ ਦੌਰੇ ਵਿਚ ਆਪਣੇ ਸਾਰੇ ਮੈਚ ਜਿੱਤੇ। ਆਖਰੀ ਮੈਚ ਦੌਰਾਨ ਭਾਰਤ ਦੀ ਜਿੱਤ ਵਿਚ ਸਿਮਰਨਜੀਤ ਸਿੰਘ (7), ਲਲਿਤਾ ਕੁਮਾਰ ਉਪਾਧਿਆਏ (35), ਵਿਵੇਕ ਸਾਗਰ ਪ੍ਰਸਾਦ (36), ਹਰਮਨਪ੍ਰੀਤ ਸਿੰਘ (42) ਤੇ ਰਮਨਦੀਪ ਸਿੰਘ (43) ਨੇ ਗੋਲ ਕੀਤੇ। ਭਾਰਤ ਨੇ ਦੌਰੇ ਦੀ ਸ਼ੁਰੂਆਤ ਬੈਲਜੀਅਮ ਨੂੰ 2-0 ਨਾਲ ਹਰਾ ਕੇ ਕੀਤੀ ਸੀ। ਭਾਰਤ ਨੇ ਫਿਰ ਸਪੇਨ ਨੂੰ ਅਗਲੇ  ਦੋ ਮੈਚਾਂ ਵਿਚ ਕ੍ਰਮਵਾਰ 6-1 ਤੇ 5-1 ਨਾਲ ਹਰਾਇਆ। ਭਾਰਤ ਨੇ ਫਿਰ ਦੌਰੇ ਦੇ ਆਖਰੀ ਦੋ ਮੈਚਾਂ ਵਿਚ ਬੈਲਜੀਅਮ ਨੂੰ 2-1 ਤੇ 5-1 ਨਾਲ ਹਰਾਇਆ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe