Saturday, August 02, 2025
 

ਚੰਡੀਗੜ੍ਹ / ਮੋਹਾਲੀ

Omicron ਪਸਾਰ ਰਿਹੈ ਚੰਡੀਗੜ੍ਹ 'ਚ ਪੈਰ, ਸਾਹਮਣੇ ਆਏ ਦੋ ਨਵੇਂ ਮਾਮਲੇ

December 27, 2021 07:49 AM

ਚੰਡੀਗੜ੍ਹ : ਕੋਰੋਨਾ ਵਾਇਰਸ ਦਾ ਨਵਾਂ ਰੂਪ ਓਮੀਕਰੋਨ ਲਗਾਤਾਰ ਚੰਡੀਗੜ੍ਹ ਵਿਚ ਆਪਣੇ ਪੈਰ ਪਸਾਰਦਾ ਨਜ਼ਰ ਆ ਰਿਹਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਦੋ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀ ਚਿੰਤਾ ਵੀ ਵੱਧ ਗਈ ਹੈ। ਸਿਹਤ ਵਿਭਾਗ ਅਨੁਸਾਰ ਪਿਛਲੇ ਦਿਨੀਂ ਓਮੀਕਰੋਨ ਪਾਜ਼ੀਟਿਵ ਮਰੀਜ਼ ਦੇ ਪੰਜ ਪਰਿਵਾਰਕ ਸੰਪਰਕਾਂ ਦੇ ਸੈਂਪਲ ਜਾਂਚ ਲਈ ਐਨ.ਸੀ.ਡੀ.ਸੀ. ਨਵੀਂ ਦਿੱਲੀ ਭੇਜੇ ਗਏ ਸਨ ਜਿਨ੍ਹਾਂ 'ਚੋਂ ਦੋ 'ਚ ਓਮੀਕਰੋਨ ਵੇਰੀਐਂਟ ਪਾਜ਼ੀਟਿਵ ਪਾਇਆ ਗਿਆ ਹੈ। ਦੱਸਣਯੋਗ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੋਰੋਨਾ ਦੇ ਪਸਾਰ ਨੂੰ ਰੋਕਣ ਲਈ ਪਬੰਦੀਆਂ ਹੋਰ ਸਖ਼ਤ ਕਰ ਦਿੱਤੀਆਂ ਗਈਆਂ ਹਨ ਅਤੇ ਸ਼ਹਿਰ ਵਾਸੀਆਂ ਨੂੰ ਕੋਰੋਨਾ ਰੋਕੂ ਖ਼ੁਰਾਕ ਲੈਣ ਦੀ ਹਦਾਇਤ ਵੀ ਦਿੱਤੀ ਗਈ ਹੈ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਚੋਣ ਵਿੱਚ ਵੱਡਾ ਬਦਲਾਅ, ਲੋਕ ਹੱਥ ਚੁੱਕ ਕੇ ਕਰਨਗੇ ਵੋਟ, ਸੋਧ ਨੂੰ ਮਨਜ਼ੂਰੀ

ਚੰਡੀਗੜ੍ਹ ਵਿੱਚ ਕਾਂਸਟੇਬਲ ਨੇ ਰਿਵਾਲਵਰ ਨਾਲ ਖੁਦ ਨੂੰ ਮਾਰੀ ਗੋਲੀ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਨੇ ਨਸ਼ਿਆਂ ਦੇ ਖਾਤਮੇ ਦਾ ਲਿਆ ਪ੍ਰਣ

ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਲਈ ਆਨਲਾਈਨ ਭਰਤੀ ਲਈ ਫਾਰਮ ਜਾਰੀ

ਪੰਜਾਬ ਲਈ ਵੱਡੀ ਜਿੱਤ, ਹਾਈਕੋਰਟ ਵਲੋਂ ਜ਼ਿਆਦਾ ਪਾਣੀ ਛੱਡਣ ਦੇ ਮਾਮਲੇ ਵਿੱਚ ਬੀ.ਬੀ.ਐਮ.ਬੀ., ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ

ਮੁੱਖ ਮੰਤਰੀ ਵੱਲੋਂ ਧਾਰਮਿਕ ਆਗੂਆਂ ਨੂੰ ਸੰਕਟ ਦੀ ਇਸ ਘੜੀ ਵਿੱਚ ਫਿਰਕੂ ਸਦਭਾਵਨਾ, ਭਾਈਚਾਰੇ ਅਤੇ ਸ਼ਾਂਤੀ ਦੇ ਸਿਧਾਤਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਸਰਬਸੰਮਤੀ ਨਾਲ ਪਾਸ

ਯੋਗਾ ਕਰਨ ਨਾਲ ਲੋਕਾਂ ਦਾ ਮਾਨਸਿਕ ਤਣਾਅ ਘੱਟ ਹੋ ਰਿਹਾ ਹੈ- ਪ੍ਰਤਿਮਾ ਡਾਵਰ

ਪੰਜਾਬ ਵੱਲੋਂ ਹਰਿਆਣਾ ਨੂੰ ਪਾਣੀ ਦੀ ਵੰਡ ਬਾਰੇ BBMB ਦੀ ਮੀਟਿੰਗ ਦਾ ਬਾਈਕਾਟ; ਮੀਟਿੰਗ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ

ਆਪ ਆਗੂ ਦੇ ਪੁੱਤਰ ਦੀ ਹੋਈ ਮੌਤ

 
 
 
 
Subscribe