Monday, May 20, 2024
 
BREAKING NEWS
ਦਿੱਲੀ 'ਚ ਅੱਜ ਰਿਕਾਰਡ ਤਾਪਮਾਨ 47.8 ਡਿਗਰੀ ਸੈਲਸੀਅਸ ਤੱਕ ਪਹੁੰਚਿਆਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਲਿਖਤਾਂ

ਆਪਣੇ ਖੇਤ ਨੂੰ ਇੰਜ ਸੰਭਾਲੋ

January 05, 2022 07:11 AM

ਕਿਸਾਨ ਰਵਾਇਤੀ ਤਕਨੀਕ ਨਾਲ ਖੇਤਾਂ ਵਿੱਚ ਵਧ ਰਹੀ ਸਿਉਂਕ ਉੱਤੇ ਕਾਬੂ ਪਾ ਰਹੇ ਹਨ। ਉਹ ਇਸ ਕੰਮ ਵਿੱਚ ਸਫਲ ਹੋਏ ਹਨ ਤੇ ਸਿਉਂਕ ਦੀ ਵਜ੍ਹਾ ਨਾਲ ਫ਼ਸਲ ਨੂੰ ਹੋਣ ਵਾਲੇ ਨੁਕਸਾਨ ਨੂੰ ਠੱਲ੍ਹ ਪਾ ਰਹੇ ਹਨ। ਅਜਿਹਾ ਹੀ ਇੱਕ ਕਿਸਾਨ ਹੈ ਬੱਲੁਪੂਰਾ ਰਾਜਗੜ੍ਹ ਦੇ ਘਣਸ਼ਾਮ ਜੋਗੀ। ਇੱਕ ਸਾਲ ਪਹਿਲਾਂ ਇਸ ਕਿਸਾਨ ਨੇ ਇਹ ਤਕਨੀਕ ਵਰਤੀ ਸੀ ਤੇ ਸਿਉਂਕ 'ਤੇ ਕਾਬੂ ਪਾਉਣ ਵਿੱਚ ਸਫਲਤਾ ਹਾਸਲ ਕੀਤੀ। ਇਸ ਦੇ ਚੰਗੇ ਨਤੀਜੇ ਨਿਕਲੇ।

ਹੁਣ ਉਨ੍ਹਾਂ ਦੀ ਜਾਗਰੂਕਤਾ ਨਾਲ ਪਿੰਡ ਦੇ ਕਾਫ਼ੀ ਕਿਸਾਨ ਇਸ ਵਿਧੀ ਨਾਲ ਸਿਉਂਕ ਦਾ ਖ਼ਾਤਮਾ ਕਰ ਰਹੇ ਹਨ। ਬਾਰਸ਼ ਦੀ ਘਾਟ ਤੇ ਸੋਕੇ ਦੀ ਵਜ੍ਹਾ ਨਾਲ ਖੇਤਾਂ ਵਿੱਚ ਸਿਉਂਕ ਵਧ ਰਹੀ ਹੈ। ਹੁਣ ਹਾਲਤ ਅਜਿਹੀ ਹੈ ਕਿ ਕੱਪੜਾ ਖੇਤ ਵਿੱਚ ਰੱਖ ਦਿੱਤਾ ਜਾਵੇ ਤਾਂ ਸਿਉਂਕ ਚਾਰ ਘੰਟੇ ਵਿੱਚ ਇਸ ਨੂੰ ਚੱਟ ਕਰ ਦਿੰਦੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਲਗਾਤਾਰ ਖੇਤਾਂ ਵਿੱਚ ਕੀਟਨਾਸ਼ਕਾਂ ਦੀ ਵਰਤੋਂ ਨਾਲ ਮਿੱਟੀ ਖ਼ਰਾਬ ਹੋ ਰਹੀ ਹੈ। ਉੱਥੇ ਹੀ ਮਨੁੱਖੀ ਸਿਹਤ ਉੱਤੇ ਵੀ ਇਸ ਦਾ ਬੁਰਾ ਅਸਰ ਪੈਂਦਾ ਹੈ। ਇਸ ਕਾਰਨ ਉਹ ਜ਼ਹਿਰਾਂ ਦੀ ਵਰਤੋਂ ਕਰਨਾ ਬੰਦ ਕਰ ਦਿੱਤਾ ਹੈ ਤੇ ਰਵਾਇਤੀ ਤਕਨੀਕ ਵਰਤ ਰਹੇ ਹਨ।

ਘਣਸ਼ਾਮ ਨੇ ਪੰਜ ਘੜੇ ਲਏ ਤੇ ਉਨ੍ਹਾਂ ਵਿੱਚ ਛੋਟੇ-ਛੋਟੇ ਮੋਰ੍ਹੇ ਕੀਤੇ। ਇਨ੍ਹਾਂ ਘੜਿਆ ਵਿੱਚ ਪਾਥੀਆਂ ਤੇ ਛੱਲੀਆਂ ਦੇ ਤੁੱਕੇ ਭਰ ਦਿੱਤੇ। ਮੂੰਹ ਬੰਦ ਕਰ ਕੇ ਚਾਰ ਘੜਿਆ ਨੂੰ ਚਾਰੇ ਕੋਨਿਆਂ ਵਿੱਚ ਤੇ ਇੱਕ ਨੂੰ ਖੇਤ ਵਿਚਾਲੇ ਗੱਢ ਦਿੱਤਾ। 15 ਤੋਂ 20 ਦਿਨਾਂ ਵਿੱਚ ਖੇਤ ਦੀ ਸਿਉਂਕ ਇਨ੍ਹਾਂ ਘੜਿਆਂ ਵਿੱਚ ਜਮ੍ਹਾ ਹੋ ਜਾਵੇਗੀ। ਇਨ੍ਹਾਂ ਘੜਿਆ ਨੂੰ ਕੱਢ ਕੇ ਕਚਰੇ ਵਿੱਚ ਅੱਗ ਲਾ ਕੇ ਨਸ਼ਟ ਕਰ ਦਿੱਤਾ ਜਾਵੇ। ਕਿਸਾਨ ਜੋਗੀ ਦੱਸਦੇ ਹਨ ਕਿ ਉਨ੍ਹਾਂ ਨੂੰ ਇਹ ਕਾਰਗਰ ਤਕਨੀਕ ਕੁਦਰਤੀ ਖੇਤੀ ਦੀ ਇੱਕ ਸੰਸਥਾ ਨੇ ਦੱਸੀ ਸੀ।

 

Have something to say? Post your comment

 

ਹੋਰ ਲਿਖਤਾਂ ਖ਼ਬਰਾਂ

ਮੁਸੀਬਤ ਸਮੇਂ ਭਾਰਤੀਆਂ ਦਾ ਇੱਕ ਦੁਜੇ ਪ੍ਰਤੀ ਪਿਆਰ, ਦੇਸ਼ ਦੀ ਅਖੰਡਤਾ ਅਤੇ ਏਕਤਾ ਦਾ ਸਬੂਤ

ਘਰ ਦੀ ਬਗੀਚੀ ਵਿੱਚ ਨਾਂ ਕਰੋ ਇਹਨਾਂ ਪੌਦਿਆਂ ਨੂੰ ਲਗਾਉਣ ਦੀ ਭੁੱਲ

🤔29 ਫਰਵਰੀ 4 ਸਾਲਾਂ 'ਚ ਇੱਕ ਵਾਰ ਨਾ ਆਵੇ ਤਾਂ ਕੀ ਹੋਵੇਗਾ? ਜਾਣੋ ਲੀਪ ਈਅਰ ਦਾ ਵਿਗਿਆਨ

ਸਕੂਨ ਛੱਡ ਕੇ, ਹੋਰ ਸਕੂਨ ਲੱਭਣ ਦੀ ਚਾਹ ਵਿਚ ਖੱਜਲ ਹੋਣਾ...

ਮੈਸੂਰ ਦੇ ਸ਼ਾਸਕ ਟੀਪੂ ਸੁਲਤਾਨ ਦੀ ਤਲਵਾਰ ਨੇ ਨਿਲਾਮੀ 'ਚ,ਤੋੜੇ ਰਿਕਾਰਡ,ਜਾਣੋਂ ਕੀ ਹੈ ਕੀਮਤ

ਕਿਓ ਮਨਾਇਆ ਜਾਂਦਾ ਹੈ ਮਾਂ ਦਿਵਸ, ਇਸ ਮੌਕੇ ਆਪਣੀ ਮਾਂ ਨੂੰ ਖੁਸ਼ ਕਰਨ ਲਈ ਦੇ ਸਕਦੇ ਹੋ ਇਹ ਤੋਹਫ਼ੇ

ਜੇਕਰ ਤੁਹਾਡੇ ਬੱਚਿਆਂ ਦੇ ਲੰਚ ਬਾਕਸ ਚੋਂ ਆਉਂਦੀ ਹੈ ਬਦਬੂ ਤਾਂ ਵਰਤੋ ਇਹ ਤਰੀਕੇ

ਮਿੰਨੀ ਕਹਾਣੀ: ਰੱਖੜੀ

ਇਹੋ ਹਾਲ ਰਿਹਾ ਤਾਂ ਅੱਜ ਤੋਂ ਕੁਝ ਸਮਾਂ ਬਾਅਦ ਜਾਨਵਰ ਮਨੁੱਖ ਦੀਆਂ ਕਹਾਣੀਆਂ ਇੰਝ ਸੁਣਾਉਣਗੇ ਆਪਣੇ ਬੱਚਿਆਂ ਨੂੰ:

‘ਮਿਜ਼ਾਈਲ ਮੈਨ’ ਡਾ. ਏਪੀਜੇ ਅਬਦੁਲ ਕਲਾਮ ਦੇ ਇਹ 10 ਕੋਟਸ ਕਰ ਦੇਣਗੇ ਤੁਹਾਨੂੰ ਪੁਰਜੋਸ਼

 
 
 
 
Subscribe