Friday, March 20, 2026
BREAKING NEWS
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟਪੰਜਾਬ 'ਚ ਮੀਂਹ ਤੇ ਗੜੇਮਾਰੀ ਕਾਰਨ ਠੰਢ ਫਿਰ ਵਧੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਮਾਰਚ 2026)ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)ਬੇਰੂਤ 'ਚ ਕਿਆਮਤ ਦਾ ਮੰਜ਼ਰ: ਇਜ਼ਰਾਈਲੀ ਮਿਜ਼ਾਈਲ ਨੇ ਮਿੰਟਾਂ 'ਚ ਜ਼ਮੀਨਦੋਜ਼ ਕੀਤੀ ਬਹੁ-ਮੰਜ਼ਿਲਾ ਇਮਾਰਤ, 6 ਮੌਤਾਂ ਤੋਂ ਬਾਅਦ ਲੇਬਨਾਨ 'ਚ ਦਹਿਸ਼ਤਅੰਮ੍ਰਿਤਸਰ ਲਈ ਵੱਡੀ ਸੌਗਾਤ: 11 ਨਵੇਂ 'ਆਮ ਆਦਮੀ ਕਲੀਨਿਕਾਂ' ਨੂੰ ਹਰੀ ਝੰਡੀ, 4 ਕਰੋੜ ਦੇ ਫੰਡ ਜਾਰੀEPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ"Ramdas Athawale is Evergreen": Laughter Echoes During PM Modi's Farewell Speech in Rajya Sabha (Video)

ਪੰਜਾਬ

ਕਾਂਗਰਸ ਵਿਚ ਸ਼ਾਮਲ ਹੋਏ ਸਿੱਧੂ ਮੂਸੇਵਾਲਾ ਨੂੰ ਟਿਕਟ ਮਿਲਣੀ ਔਖੀ

January 14, 2022 07:45 PM

ਮਾਨਸਾ : ਮਾਨਸਾ ਸੀਟ ਲਈ ਵੀ ਦਿਲਚਸਪ ਸਥਿਤੀ ਬਣੀ ਹੋਈ ਹੈ। ਵਿਵਾਦਤ ਗਾਇਕ ਸਿੱਧੂ ਮੂਸੇਵਾਲਾ ਇੱਥੋਂ ਟਿਕਟ ਦੇ ਦਾਅਵੇਦਾਰ ਹਨ। ਨਵਜੋਤ ਸਿੱਧੂ, ਸੀਐਮ ਚੰਨੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਮੂਸੇਵਾਲਾ ਲਈ ਲਾਬਿੰਗ ਕਰ ਰਹੇ ਹਨ। ਉਧਰ, ਯੂਥ ਕਾਂਗਰਸ ਦੇ ਚੁਸਪਿੰਦਰ ਸਿੰਘ ਵੀ ਮਾਨਸਾ ਤੋਂ ਟਿਕਟ ਚਾਹੁੰਦੇ ਹਨ। ਇਸ ਦੇ ਨਾਲ ਹੀ ਹੁਣ ਮੌਜੂਦਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਵੀ ਵਿਰੋਧ ਜਤਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਮੂਸੇਵਾਲਾ ਨੂੰ ਟਿਕਟ ਦਿੱਤੀ ਜਾਂਦੀ ਹੈ ਤਾਂ ਉਨ੍ਹਾਂ ਦੇ ਵਿਕਲਪ ਵੀ ਖੁੱਲ੍ਹੇ ਹਨ। ਉਨ੍ਹਾਂ ਇਸ ਸਬੰਧੀ ਕਾਂਗਰਸ ਹਾਈਕਮਾਂਡ ਨੂੰ ਪੱਤਰ ਵੀ ਲਿਖਿਆ ਹੈ। ਮਾਨਸ਼ਾਹੀਆ ਨੇ 2017 ਦੀਆਂ ਚੋਣਾਂ 'ਆਪ' ਦੀ ਟਿਕਟ 'ਤੇ ਜਿੱਤੀਆਂ ਸਨ ਪਰ ਬਾਅਦ 'ਚ ਉਹ ਕਾਂਗਰਸ 'ਚ ਸ਼ਾਮਲ ਹੋ ਗਏ ਸਨ।

 

Have something to say? Post your comment

Subscribe