Friday, March 20, 2026
BREAKING NEWS
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟਪੰਜਾਬ 'ਚ ਮੀਂਹ ਤੇ ਗੜੇਮਾਰੀ ਕਾਰਨ ਠੰਢ ਫਿਰ ਵਧੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਮਾਰਚ 2026)ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)ਬੇਰੂਤ 'ਚ ਕਿਆਮਤ ਦਾ ਮੰਜ਼ਰ: ਇਜ਼ਰਾਈਲੀ ਮਿਜ਼ਾਈਲ ਨੇ ਮਿੰਟਾਂ 'ਚ ਜ਼ਮੀਨਦੋਜ਼ ਕੀਤੀ ਬਹੁ-ਮੰਜ਼ਿਲਾ ਇਮਾਰਤ, 6 ਮੌਤਾਂ ਤੋਂ ਬਾਅਦ ਲੇਬਨਾਨ 'ਚ ਦਹਿਸ਼ਤਅੰਮ੍ਰਿਤਸਰ ਲਈ ਵੱਡੀ ਸੌਗਾਤ: 11 ਨਵੇਂ 'ਆਮ ਆਦਮੀ ਕਲੀਨਿਕਾਂ' ਨੂੰ ਹਰੀ ਝੰਡੀ, 4 ਕਰੋੜ ਦੇ ਫੰਡ ਜਾਰੀEPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ"Ramdas Athawale is Evergreen": Laughter Echoes During PM Modi's Farewell Speech in Rajya Sabha (Video)

ਪੰਜਾਬ

ਲੁਧਿਆਣਾ ਦੇ ਇਸ ਪਿੰਡ ਵਿੱਚ ਵਾਪਰੀ ਬੇਅਦਬੀ ਦੀ ਘਟਨਾ

January 17, 2022 02:20 PM

ਲੁਧਿਆਣਾ : ਸਥਾਨਕ ਬਾਬਾ ਇਲਾਕੇ ਵਿਚ ਅੱਜ ਦੁਪਹਿਰ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਕੁਝ ਲੋਕਾਂ ਨੇ ਗੁਟਕਾ ਸਾਹਿਬ ਦੇ ਅੰਗ ਖਿੱਲਰੇ ਦੇਖੇ ਅਤੇ ਉਨ੍ਹਾਂ ਨੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਤੇ ਜਾਂਚ ਕੀਤੀ ਜਾ ਰਹੀ ਹੈ | ਜੁਆਇੰਟ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕੀਤਾ ਜਾ ਰਿਹਾ ਹੈ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ ਜਾ ਰਹੀ ਹੈ।

 

Have something to say? Post your comment

Subscribe