Friday, March 20, 2026
BREAKING NEWS
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟਪੰਜਾਬ 'ਚ ਮੀਂਹ ਤੇ ਗੜੇਮਾਰੀ ਕਾਰਨ ਠੰਢ ਫਿਰ ਵਧੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਮਾਰਚ 2026)ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)ਬੇਰੂਤ 'ਚ ਕਿਆਮਤ ਦਾ ਮੰਜ਼ਰ: ਇਜ਼ਰਾਈਲੀ ਮਿਜ਼ਾਈਲ ਨੇ ਮਿੰਟਾਂ 'ਚ ਜ਼ਮੀਨਦੋਜ਼ ਕੀਤੀ ਬਹੁ-ਮੰਜ਼ਿਲਾ ਇਮਾਰਤ, 6 ਮੌਤਾਂ ਤੋਂ ਬਾਅਦ ਲੇਬਨਾਨ 'ਚ ਦਹਿਸ਼ਤਅੰਮ੍ਰਿਤਸਰ ਲਈ ਵੱਡੀ ਸੌਗਾਤ: 11 ਨਵੇਂ 'ਆਮ ਆਦਮੀ ਕਲੀਨਿਕਾਂ' ਨੂੰ ਹਰੀ ਝੰਡੀ, 4 ਕਰੋੜ ਦੇ ਫੰਡ ਜਾਰੀEPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ"Ramdas Athawale is Evergreen": Laughter Echoes During PM Modi's Farewell Speech in Rajya Sabha (Video)

ਪੰਜਾਬ

ਪੰਜਾਬ 'ਚ ਅਗਲੇ ਦੋ ਦਿਨ ਜਾਰੀ ਰਹੇਗੀ ਕੜਾਕੇ ਦੀ ਠੰਢ

January 18, 2022 09:29 AM

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਤੇਜ਼ੀ ਨਾਲ ਗਿਰਾਵਟ ਦਰਜ ਕੀਤੀ ਗਈ ਹੈ, ਜੋ 11 ਤੋਂ 14 ਡਿਗਰੀ ਸੈਲਸੀਅਸ ਦੇ ਵਿਚਕਾਰ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਐਤਵਾਰ ਨੂੰ ਘੱਟੋ-ਘੱਟ ਤਾਪਮਾਨ 8.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਕਿਹਾ ਕਿ ਕਈ ਸੂਬਿਆਂ ਵਿੱਚ ਠੰਢ ਵਧ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ‘ਚ ਸੀਤ ਲਹਿਰ ਜਾਰੀ ਰਹੇਗੀ। ਯਾਨੀ ਕਿ ਅਗਲੇ ਦੋ ਦਿਨਾਂ ਤੱਕ ਪੰਜਾਬ, ਹਰਿਆਣਾ ਸਮੇਤ ਉੱਤਰੀ ਭਾਰਤ ਵਿੱਚ ਠੰਢ ਤੋਂ ਰਾਹਤ ਮਿਲਣ ਦੀ ਸੰਭਾਵਨਾ ਘੱਟ ਹੈ।

 

 

Have something to say? Post your comment

Subscribe