Friday, May 02, 2025
 

ਰਾਸ਼ਟਰੀ

ਜੰਗੀ ਜਹਾਜ਼ INS ਰਣਵੀਰ 'ਚ ਧਮਾਕਾ, ਹਾਦਸੇ 'ਚ ਭਾਰਤੀ ਜਲ ਸੈਨਾ ਦੇ ਤਿੰਨ ਜਵਾਨ ਸ਼ਹੀਦ

January 19, 2022 07:11 AM

ਨਵੀਂ ਦਿੱਲੀ : ਮੁੰਬਈ ਵਿਚ ਜੰਗੀ ਬੇੜੇ INS ਰਣਵੀਰ ਵਿਚ ਧਮਾਕਾ ਹੋਇਆ ਹੈ। ਇਸ ਧਮਾਕੇ ਵਿਚ ਭਾਰਤੀ ਜਲ ਸੈਨਾ ਦੇ ਤਿੰਨ ਜਵਾਨ ਸ਼ਹੀਦ ਹੋ ਗਏ ਹਨ। ਤਾਜ਼ਾ ਅਪਡੇਟ ਮੁਤਾਬਕ ਧਮਾਕੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਭਾਰਤੀ ਜਲ ਸੈਨਾ ਦੇ ਬਿਆਨ ਵਿੱਚ ਕਿਹਾ ਗਿਆ ਹੈ, "ਮੁੰਬਈ ਨੇਵਲ ਡਾਕਯਾਰਡ ਵਿਚ ਇਕ ਮੰਦਭਾਗੀ ਘਟਨਾ ਵਿਚ, ਆਈਐੱਨਐੱਸ ਰਣਵੀਰ ਦੇ ਇਕ ਅੰਦਰੂਨੀ ਡੱਬੇ ਵਿੱਚ ਧਮਾਕਾ ਹੋਇਆ, ਜਿਸ ਦੇ ਨਤੀਜੇ ਵਜੋਂ ਤਿੰਨ ਨੇਵੀ ਸੈਨਿਕਾਂ ਦੀ ਮੌਤ ਹੋ ਗਈ।" ਜਹਾਜ਼ ਦੇ ਅਮਲੇ ਨੇ ਤੁਰੰਤ ਪ੍ਰਤੀਕਿਰਿਆ ਕਰਦੇ ਹੋਏ ਸਥਿਤੀ ਨੂੰ ਕਾਬੂ ਕੀਤਾ। ਫਿਲਹਾਲ ਕਿਸੇ ਵੱਡੇ ਨੁਕਸਾਨ ਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

सैकड़ों पुलिसवालों की मौजूदगी में रॉनी रोड्रिग्स ने मनाया पुलिस इंस्पेक्टर Vijay Madaye के रिटायरमेंट और जन्मदिन का जश्न

ਮਹਾਰਾਸ਼ਟਰ ਕੈਬਨਿਟ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ ਲਏ ਗਏ

ਗੋਲੀਬਾਰੀ ਦੀ ਗੂੰਜ, ਪਹਿਲਗਾਮ ਅੱਤਵਾਦੀ ਹਮਲੇ ਦਾ ਨਵਾਂ ਵੀਡੀਓ

ਭਾਰਤ ਕਿਸੇ ਵੀ ਸਮੇਂ ਹਮਲਾ ਕਰ ਸਕਦਾ ਹੈ; ਰੱਖਿਆ ਮੰਤਰੀ ਦੇ ਬਿਆਨ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ

NCERT ਦੀ ਨਵੀਂ ਕਿਤਾਬ ਵਿੱਚੋਂ ਮੁਗਲਾਂ ਦਾ ਇਤਿਹਾਸ ਹਟਾਇਆ

ਰਾਜਸਥਾਨ ਦੇ ਇੱਕ ਸਰਕਾਰੀ ਸਕੂਲ ਵਿੱਚ ਹੈਰਾਨ ਕਰਨ ਵਾਲੀ ਘਟਨਾ

ਤਾੜੀ ਨੂੰ ਬਿਹਾਰ ਦੇ ਸ਼ਰਾਬ ਪਾਬੰਦੀ ਕਾਨੂੰਨ ਤੋਂ ਬਾਹਰ ਰੱਖਿਆ ਜਾਵੇਗਾ

ਨਾਗਪੁਰ ਵਿੱਚ ਟਰੱਕ ਨੇ ਬਾਈਕ ਸਵਾਰਾਂ ਨੂੰ ਕੁਚਲਿਆ

ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨੀਆਂ ਨੂੰ ਚੰਡੀਗੜ੍ਹ ਛੱਡਣ ਦੇ ਹੁਕਮ ਜਾਰੀ

ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ 'ਸਖਤ ਨਿੰਦਾ' ਕੀਤੀ

 
 
 
 
Subscribe