Tuesday, February 03, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਫ਼ਰਵਰੀ 2026)ਸਾਦਗੀ, ਸਮਰਪਣ ਤੇ ਸੇਵਾ ਦੀ ਜਿੰਦੀ–ਜਾਗਦੀ ਮਿਸਾਲ ਡਾ. ਦਪਿੰਦਰ ਕੌਰ ਸੇਵਾ ਮੁਕਤगुरु रविदास जी के प्रकाश पर्व पर विधायक राणा गुरजीत सिंह ने गुरु रविदास भवन में मत्था टेकाਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ : MLA ਕੁਲਵੰਤ ਸਿੰਘ ਧਾਰਮਿਕ ਸਮਾਗਮਾਂ ਦੇ ਦੌਰਾਨ ਹੋਏ ਨਤਮਸਤਕਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਦਾ ਅਲਰਟਭੂਚਾਲ ਦੇ ਝਟਕਿਆਂ ਨੇ ਹਿਲਾ ਦਿੱਤਾ ਧਰਤੀ ਨੂੰ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ, ਆਵਾਜਾਈ ਪ੍ਰਭਾਵਿਤਕਸ਼ਮੀਰ ' ਚ ਲੱਗੇ ਭੂਚਾਲ ਦੇ ਝਟਕੇ ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਫ਼ਰਵਰੀ 2026) ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕ

ਪੰਜਾਬ

ਬਿਕਰਮ ਮਜੀਠੀਆ ਭਲਕੇ ਚੰਨੀ ਵਿਰੁਧ ਬਹੁ-ਕਰੋੜੀ ਘਪਲੇ ਦਾ ਖੋਲ੍ਹਣਗੇ ਰਾਜ਼

January 21, 2022 08:26 PM

ਚੰਡੀਗੜ੍ਹ: ਪੰਜਾਬ ਚੋਣ ਲਈ ਸਿਆਸ ਪਾਰਟੀਆਂ ਵੱਲੋਂ ਤਿਆਰੀਆਂ ਜ਼ੋਰਾਂ ਤੇ ਹਨ। ਇਸ ਵਿਚਾਲੇ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਵੱਡਾ ਦਾਅਵਾ ਕੀਤਾ ਹੈ। ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਰਾਹੀਂ ਟਵੀਟ ਕਰ ਕਿਹਾ ਹੈ ਕਿ, ਉਹ ਕੱਲ ਦੁਪਿਹਰ 12 ਵਜੇ ਚਰਨਜੀਤ ਚੰਨੀ ਖਿਲਾਫ਼ ਬਹੁ-ਕਰੋੜੀ ਘੁਟਾਲੇ ਦਾ ਪਰਦਾਫਾਸ਼ ਕਰਨਗੇ।

 

Have something to say? Post your comment

 
 
 
 
 
Subscribe