Wednesday, June 18, 2025
 
BREAKING NEWS
25 वर्षीय युवक ने गांव के समशानघाट में फंदा लगाकर आत्महत्या कर लीਆਓ ਤੁਹਾਨੂੰ ਦੱਸੀਏ ਕੱਚੇ ਅੰਬ ਦਾ ਅੰਬ ਪੰਨਾ ਬਣਾਉਣ ਦੀ ਵਿਧੀ राणा नायडू सीज़न 2 में दमदार प्रदर्शन करने के लिए तैयार हैं तनुज विरवानीगोवा में शोथीम प्राइड ऑफ इंडिया और प्राइड ऑफ गोवा अवार्ड का आयोजनਆਓ ਤੁਹਾਨੂੰ ਦੱਸੀਏ ਕੱਚੇ ਅੰਬ ਦੀ ਖੱਟੀ ਮਿੱਠੀ ਚਟਨੀ ਬਣਾਉਣ ਦਾ ਤਰੀਕਾ Prominent Personalities Attend Antim Ardas of Gurdas Mann's brother Gurpanth Maan in Chandigarhਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (12 ਜੂਨ 2025)पंजाब सरकार द्वारा पंजाब में मिनी जंगल लगाने मुख्य हाइवे पर पौधारोपण का काम पुरजोरों पर BBC ਨੇ ਜਾਰੀ ਕੀਤੀ ਮੂਸੇਵਾਲਾ ਦੀ ਡਾਕੂਮੈਂਟਰੀ, ਪਿਤਾ ਬਲਕੌਰ ਸਿੰਘ ਨੇ ਭੇਜਿਆ ਕਾਨੂੰਨੀ ਨੋਟਿਸਸਰਕਾਰ ਦਾ ਹੁਕਮ : ਹੁਣ ਏਅਰਕੰਡੀਸ਼ਨਰ AC 20 ਤੋਂ 28 ਡਿਗਰੀ ਤਾਪਮਾਨ ਦੀ ਰੇਂਜ ਵਾਲੇ ਹੋਣਗੇ :

ਜੰਮੂ ਕਸ਼ਮੀਰ

ਕਸ਼ਮੀਰ ਵਿੱਚ ਭਾਰੀ ਬਰਫ਼ਬਾਰੀ ਤੇ ਮੀਂਹ

January 24, 2022 11:13 AM

ਸ੍ਰੀਨਗਰ: ਕਸ਼ਮੀਰ ਦੇ ਕਈ ਇਲਾਕਿਆਂ ਵਿੱਚ ਤਾਜ਼ਾ ਬਰਫ਼ਬਾਰੀ ਹੋਈ ਹੈ ਜਦਕਿ ਕਈਆਂ ਵਿੱਚ ਅੱਜ ਮੀਂਹ ਪਿਆ, ਭਾਵੇਂ ਕਿ ਵਾਦੀ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਹੇਠਾਂ ਡਿੱਗ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਘਾਟੀ ਦੇ ਕਈ ਇਲਾਕਿਆਂ, ਖਾਸ ਤੌਰ ’ਤੇ ਦੱਖਣੀ ਇਲਾਕੇ ਵਿੱਚ ਕਾਫ਼ੀ ਬਰਫ਼ਬਾਰੀ ਹੋਈ। ਕਾਜ਼ੀਗੁੰਡ ਅਤੇ ਕੋਕਰਨਾਗ ਕਸਬੇ ਵਿੱਚ ਛੇ ਇੰਚ ਜਦਕਿ ਅਨੰਤਨਾਗ ਵਿੱਚ ਤਿੰਨ ਇੱਚ ਤੱਕ ਬਰਫ਼ਬਾਰੀ ਹੋਈ। 

 

Have something to say? Post your comment

 

ਹੋਰ ਜੰਮੂ ਕਸ਼ਮੀਰ ਖ਼ਬਰਾਂ

ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਨਿਮਰਤਾ ਨਾਲ ਪੇਸ਼ ਆਉਣ ਲਈ ਪੰਜਾਬ ਪੁਲਿਸ ਦੇ ਟਰੈਫਿਕ ਪੁਲਿਸ ਮੁਲਾਜ਼ਮਾਂ ਦਾ ਸਨਮਾਨ

ਕਸ਼ਮੀਰ: 24 ਘੰਟਿਆਂ ਵਿੱਚ 6 ਅੱਤਵਾਦੀ ਮਾਰੇ, 8 ਦੀ ਭਾਲ ਜਾਰੀ

ਪਾਕਿਸਤਾਨ ਨਾਪਾਕ ਗਤੀਵਿਧੀਆਂ ਤੋਂ ਨਹੀਂ ਹਟ ਰਿਹਾ, ਫਿਰ ਜੰਗਬੰਦੀ ਤੋੜੀ; ਉੜੀ ਸਮੇਤ ਤਿੰਨ ਸੈਕਟਰਾਂ ਵਿੱਚ ਗੋਲੀਬਾਰੀ

ਫੌਜ ਨੇ ਲਾਸਾਨਾ ਜੰਗਲੀ ਖੇਤਰ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ

ਪਹਿਲਗਾਮ ਅੱਤਵਾਦੀ ਹਮਲਾ: "ਸਮਾਂ ਰੁਕ ਗਿਆ ਸੀ, ਗੋਲੀਬਾਰੀ 20 ਮਿੰਟ ਚੱਲੀ" — ਚਸ਼ਮਦੀਦਾਂ ਨੇ ਦੱਸਿਆ ਦਿਲ ਦਹਿਲਾ ਦੇਣ ਵਾਲਾ ਮੰਜਰ

ਪਹਿਲਗਾਮ ਅੱਤਵਾਦੀ ਹਮਲਾ: "ਸਮਾਂ ਰੁਕ ਗਿਆ ਸੀ, ਗੋਲੀਬਾਰੀ 20 ਮਿੰਟ ਚੱਲੀ" — ਚਸ਼ਮਦੀਦਾਂ ਨੇ ਦੱਸਿਆ ਦਿਲ ਦਹਿਲਾ ਦੇਣ ਵਾਲਾ ਮੰਜਰ

ਵਿਦਿਆਰਥੀਆਂ ਨਾਲ ਭਰੀ ਬੱਸ ਪਲਟੀ

ਪੁਣਛ ਨੇੜੇ ਪਾਕਿਸਤਾਨ ਵੱਲੋਂ ਗੋਲੀਬਾਰੀ

ਉੱਤਰੀ ਕਸ਼ਮੀਰ ਦੇ ਬਾਰਾਮੂਲਾ ਵਿੱਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼

Jammu Kashmir : ਬੈਂਕ ਗਬਨ ਮਾਮਲੇ 'ਚ ACB ਨੇ ਕੀਤੀ ਕਈ ਥਾਵਾਂ 'ਤੇ ਛਾਪੇਮਾਰੀ

 
 
 
 
Subscribe