Sunday, August 03, 2025
 

ਪੰਜਾਬ

ਚੋਣਾਂ 2022 : ਸਵੇਰੇ ਅਕਾਲੀ ਦਲ ਤੋਂ ਦਿਤਾ ਅਸਤੀਫ਼ਾ ਸ਼ਾਮ ਨੂੰ ਭਾਜਪਾ ਨੇ ਦਿਤੀ ਟਿਕਟ

January 28, 2022 07:36 AM

ਅੰਮਿ੍ਤਸਰ, (ਸੱਚੀ ਕਲਮ ਬਿਊਰੋ) : ਮਨਜੀਤ ਸਿੰਘ ਮੰਨਾ ਮੀਆਂਵਿੰਡ ਨੇ ਸਵੇਰੇ ਅਕਾਲੀ ਦਲ ਤੋਂ ਅਸਤੀਫਾ ਦਿੱਤਾ ਅਤੇ ਦੁਪਹਿਰ ਬਾਅਦ ਭਾਜਪਾ 'ਚ ਸ਼ਾਮਲ ਹੋ ਗਏ। ਸ਼ਾਮ ਨੂੰ ਉਨ੍ਹਾਂ ਦਾ ਨਾਂ ਵੀ ਭਾਜਪਾ ਉਮੀਦਵਾਰਾਂ ਦੀ ਸੂਚੀ ਵਿੱਚ ਸ਼ਾਮਲ ਹੋ ਗਿਆ। ਤਿੰਨ ਵਾਰ ਅਕਾਲੀ ਦਲ ਦੇ ਵਿਧਾਇਕ ਰਹੇ ਮੰਨਾ ਪਿਛਲੇ ਕਾਫੀ ਸਮੇਂ ਤੋਂ ਬਾਬਾ ਬਕਾਲਾ ਸਾਹਿਬ ਤੋਂ ਚੋਣ ਪ੍ਰਚਾਰ ਕਰ ਰਹੇ ਸਨ। ਪਰ ਅਕਾਲੀ ਦਲ ਨੇ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ, ਜਿਸ ਤੋਂ ਬਾਅਦ ਉਹ ਨਾਰਾਜ਼ ਹੋ ਕੇ ਭਾਜਪਾ 'ਚ ਸ਼ਾਮਲ ਹੋ ਗਏ।

 

Have something to say? Post your comment

 
 
 
 
 
Subscribe