Monday, August 04, 2025
 

ਖੇਡਾਂ

ਅੰਡਰ-19 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਭਾਰਤ ਦਾ ਸਾਹਮਣਾ ਆਸਟ੍ਰੇਲੀਆ ਨਾਲ

January 30, 2022 05:06 PM

ਨਵੀਂ ਦਿੱਲੀ : ਭਾਰਤ ਨੇ ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾ ਕੇ ਅੰਡਰ-19 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਜਗ੍ਹਾ ਬਣਾ ਲਈ ਹੈ। ਭਾਰਤੀ ਟੀਮ 10ਵੀਂ ਵਾਰ ਇਸ ਟੂਰਨਾਮੈਂਟ ਦੇ ਸੈਮੀਫਾਈਨਲ 'ਚ ਪਹੁੰਚੀ ਹੈ। ਹੁਣ 2 ਫਰਵਰੀ ਨੂੰ ਉਸ ਦਾ ਸਾਹਮਣਾ ਆਸਟ੍ਰੇਲੀਆ ਨਾਲ ਹੋਵੇਗਾ। ਆਸਟਰੇਲੀਆ ਨੇ ਕੁਆਰਟਰ ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ। 1 ਫਰਵਰੀ ਨੂੰ ਪਹਿਲੇ ਸੈਮੀਫਾਈਨਲ 'ਚ ਇੰਗਲੈਂਡ ਦਾ ਸਾਹਮਣਾ ਅਫਗਾਨਿਸਤਾਨ ਨਾਲ ਹੋਵੇਗਾ।

ਭਾਰਤ ਦੇ ਸਾਹਮਣੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲਾਦੇਸ਼ ਦੀ ਟੀਮ 37.1 ਓਵਰਾਂ 'ਚ 111 ਦੌੜਾਂ 'ਤੇ ਢੇਰ ਹੋ ਗਈ। ਰਵੀ ਕੁਮਾਰ ਨੇ ਸਭ ਤੋਂ ਵੱਧ ਤਿੰਨ ਵਿਕਟਾਂ ਲਈਆਂ। ਜਵਾਬ 'ਚ ਭਾਰਤ ਨੇ 30.5 ਓਵਰਾਂ 'ਚ ਪੰਜ ਵਿਕਟਾਂ ਦੇ ਨੁਕਸਾਨ 'ਤੇ ਟੀਚਾ ਹਾਸਲ ਕਰ ਲਿਆ।ਕੌਸ਼ਲ ਤਾਂਬੇ ਨੇ ਛੱਕਾ ਲਗਾ ਕੇ ਭਾਰਤ ਨੂੰ ਜਿੱਤ ਦਿਵਾਈ। ਰਵੀ ਨੂੰ ਮੈਨ ਆਫ ਦਾ ਮੈਚ ਚੁਣਿਆ ਗਿਆ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਬੈਂਗਲੁਰੂ ਭਗਦੜ: ਕੀ RCB 'ਤੇ ਪਾਬੰਦੀ ਲੱਗੇਗੀ ? BCCI ਵੱਡਾ ਫੈਸਲਾ ਲੈ ਸਕਦਾ ਹੈ

ਨਿਊਜ਼ੀਲੈਂਡ ਕ੍ਰਿਕਟ ਟੀਮ ਨੂੰ ਨਵਾਂ ਮੁੱਖ ਕੋਚ ਮਿਲਿਆ, ਰੌਬ ਵਾਲਟਰ ਤਿੰਨ ਸਾਲਾਂ ਲਈ ਨਿਯੁਕਤ

ਬੰਗਲੌਰ ਵਿੱਚ RCB ਈਵੈਂਟ ਦੌਰਾਨ ਹੋਏ ਹਾਦਸੇ 'ਤੇ ਵਿਰਾਟ ਕੋਹਲੀ ਦੀ ਪ੍ਰਤੀਕਿਰਿਆ, ਕਿਹਾ- ...

ਮੁੱਲਾਂਪੁਰ ਵਿੱਚ IPL ਐਲੀਮੀਨੇਟਰ- ਰਾਇਲ ਚੈਲੇਂਜਰਸ- ਪੰਜਾਬ ਦਾ ਮੁਕਾਬਲਾ ਅੱਜ

इंडिया कप सीजन 3: प्रीमियर टेनिस बॉल क्रिकेट लीग लाखों लोगों को लुभाने के लिए तैयार

ਕੀ ਵਿਰਾਟ ਕੋਹਲੀ ਨੇ BCCI ਦੇ ਰਵੱਈਏ ਤੋਂ ਦੁਖੀ ਹੋ ਕੇ ਸੰਨਿਆਸ ਲੈ ਲਿਆ?

ਮੁੰਬਈ ਇੰਡੀਅਨਜ਼ ਦਾ ਸਾਬਕਾ ਖਿਡਾਰੀ ਸ਼ਿਵਾਲਿਕ ਸ਼ਰਮਾ ਜੋਧਪੁਰ ਵਿੱਚ ਬਲਾਤਕਾਰ ਦੇ ਦੋਸ਼ 'ਚ ਗ੍ਰਿਫ਼ਤਾਰ

ਕੁਲਦੀਪ ਯਾਦਵ-ਰਿੰਕੂ ਸਿੰਘ ਵਿਵਾਦ: ਥੱਪੜਾਂ ਦਾ ਵੀਡੀਓ ਵਾਇਰਲ

Gautam ਗੰਭੀਰ ਨੂੰ 'ISIS ਕਸ਼ਮੀਰ' ਵੱਲੋਂ ਈਮੇਲ ਰਾਹੀਂ ਧਮਕੀ, ਦਿੱਲੀ ਪੁਲਿਸ ਦੀ ਜਾਂਚ ਜਾਰੀ

चेन्नई लायंस ने इंडियनऑयल अल्टीमेट टेबल टेनिस नीलामी में चीनी पैडलर फैन सिकी को सबसे अधिक कीमत पर खरीदा

 
 
 
 
Subscribe