Sunday, August 03, 2025
 

ਰਾਸ਼ਟਰੀ

ਹਰਮੀਤ ਸਿੰਘ ਕਾਲਕਾ ਨੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ

February 01, 2022 06:57 AM

ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਅਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ ਉਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਰਹਿਣਗੇ।

ਹਰਮੀਤ ਕਾਲਕਾ ਨੇ ਅਪਣਾ ਅਸਤੀਫਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪਿਆ ਹੈ। ਉਹਨਾਂ ਦਾ ਕਹਿਣਾ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਸੰਗਤਾਂ ਨੇ ਉਹਨਾਂ ਨੂੰ ਮੁੱਖ ਸੇਵਾਦਾਰ ਵਜੋਂ ਸੇਵਾ ਸੌਂਪੀ ਹੈ। ਇਸ ਲਈ ਉਹਨਾਂ ਦਾ ਫਰਜ਼ ਬਣਦਾ ਹੈ ਕਿ ਉਹ ਇਸ ਸੇਵਾ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਨਿਭਾਉਣ। ਇਸ ਲਈ ਉਹ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਸਿਰਫ਼ ਚਿਹਰਾ ਦਿਖਾ ਕੇ ਹੀ Bank ਲੈਣ-ਦੇਣ ਹੋਵੇਗਾ

ਟਰੰਪ ਦੀ ਸਖ਼ਤੀ ਦੇ ਵਿਚਕਾਰ, ਭਾਰਤ ਨੇ ਰੂਸ ਤੋਂ ਤੇਲ ਖਰੀਦਣਾ ਬੰਦ ਕਰ ਦਿੱਤਾ

ਕੀ ਭੂਚਾਲ ਆਉਣ ਵਾਲਾ ਹੈ ? ਵਿਗਿਆਨੀ ਕਿਉਂ ਚਿੰਤਤ ਹਨ ?

ਡੋਨਾਲਡ ਟਰੰਪ ਦੇ 25 ਪ੍ਰਤੀਸ਼ਤ ਟੈਰਿਫ ਦੇ ਐਲਾਨ 'ਤੇ ਭਾਰਤ ਸਰਕਾਰ ਨੇ ਕਿਹਾ...

ਪਹਿਲਗਾਮ ਦਾ ਅੱਤਵਾਦੀ ਪਹਿਲਾਂ ਫੜਿਆ ਗਿਆ ਸੀ ਅਤੇ ਹੁਣ ਮਾਰਿਆ ਗਿਆ ; ਕਾਂਗਰਸ

ਭੂਚਾਲ : ਰਿਕਟਰ ਪੈਮਾਨੇ 'ਤੇ ਤੀਬਰਤਾ 6 ਤੋਂ ਵੱਧ

ਲੋਕ ਸਭਾ 'ਚ ਵੱਡੀ ਬਹਿਸ ਜਾਰੀ : ਰੱਖਿਆ ਮੰਤਰੀ, ਵਿਦੇਸ਼ ਮੰਤਰੀ ਤੇ ਵਿਰੋਧੀ ਧਿਰ ਦੇ ਤਿੱਖੇ ਵਾਰ-ਪਲਟਵਾਰ

ਅਹਿਮਦਾਬਾਦ ਜਹਾਜ਼ ਹਾਦਸਾ: ਮਾਂ ਨੇ ਬੱਚੇ ਨੂੰ ਬਲਦੀ ਅੱਗ ਤੋਂ ਬਚਾਇਆ, ਹੁਣ ਉਸਨੇ ਆਪਣੇ ਬੱਚੇ ਲਈ ਆਪਣੀ ਚਮੜੀ ਉਤਾਰ ਦਿੱਤੀ

ਤੁਸੀਂ ਹੁਣ 20 ਸਾਲਾਂ ਤੱਕ ਵਿਰੋਧੀ ਧਿਰ ਵਿੱਚ ਰਹੋਗੇ... : ਅਮਿਤ ਸ਼ਾਹ

ਬਿਹਾਰ ਵਿੱਚ ਵੋਟਰ ਸੂਚੀ 'ਚੋਂ 65 ਲੱਖ ਨਾਮ ਕੱਟੇ ਜਾਣਗੇ, ਚੋਣ ਕਮਿਸ਼ਨ ਦਾ ਵੱਡਾ ਐਲਾਨ

 
 
 
 
Subscribe