Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਨਹੀਂ ਰਹੇ ਉਘੇ ਅਦਾਕਾਰ ਰਮੇਸ਼ ਦਿਓ

February 03, 2022 07:17 AM

ਮੁੰਬਈ : ਉਘੇ ਅਦਾਕਾਰ ਰਮੇਸ਼ ਦਿਓ ਦਾ ਬੁੱਧਵਾਰ ਰਾਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 93 ਸਾਲਾਂ ਦੇ ਸਨ। ਇਹ ਜਾਣਕਾਰੀ ਉਨ੍ਹਾਂ ਦੇ ਫਿਲਮ ਨਿਰਮਾਤਾ ਪੁੱਤਰ ਅਭਿਨੈ ਦਿਓ ਨੇ ਦਿੱਤੀ। ਉਨ੍ਹਾਂ ਦੀ ‘ਆਨੰਦ’ ਅਤੇ ‘ਆਪ ਕੀ ਕਸਮ’ ਫਿਲਮ ਵਿਚਲੀ ਅਦਾਕਾਰੀ ਨੂੰ ਕਾਫ਼ੀ ਸਲਾਹਿਆ ਗਿਆ ਸੀ। ਦਿਓ ਨੇ ਆਪਣੇ 60 ਵਰ੍ਹਿਆਂ ਦੇ ਕਰੀਅਰ ਵਿੱਚ 250 ਤੋਂ ਵਧ ਹਿੰਦੀ ਅਤੇ 200 ਦੇ ਕਰੀਬ ਮਰਾਠੀ ਫਿਲਮਾਂ ਵਿੱਚ ਕੰਮ ਕੀਤਾ। ਉਨ੍ਹਾਂ ਨੇ ਰਾਤ 8.30 ਵਜੇ ਦੇ ਕਰੀਬ ਆਖਿਰੀ ਸਾਹ ਲਿਆ। ਉਹ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਾਖਲ ਸਨ। ਉਨ੍ਹਾਂ ਨੇ ਫਿਲਮਾਂ ਵਿੱਚ ਨਾਕਾਰਾਤਮਕ ਤੇ ਸਕਾਰਾਤਮਕ ਦੋਵੇਂ ਤਰ੍ਹਾਂ ਦੀਆਂ ਭੂਮਿਕਾਵਾਂ ਨਿਭਾਈਆਂ। ਉਨ੍ਹਾਂ ਦੀਆਂ ਕੁਝ ਫਿਲਮਾਂ ਦੇ ਨਾਂ ਹਨ ਆਰਤੀ, ਮੇਰੇ ਅਪਨੇ, ਜੀਵਨ ਮਿ੍ਤੂ, ਸਰਸਵਤੀਚੰਦਰ, ਤੀਨ ਬਹੂਰਾਨੀਆਂ, ਖਿਲੌਨਾ, ਘਾਇਲ ਵਨਸ ਅਗੇਨ ਤੇ ਜੌਲੀ ਐੱਲ ਐੱਲ ਬੀ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe