Thursday, December 18, 2025
BREAKING NEWS
ਦਿੱਲੀ ਬੰਬ ਧਮਾਕੇ ਦੇ ਮਾਮਲੇ ਵਿੱਚ 9ਵੀਂ ਗ੍ਰਿਫ਼ਤਾਰੀਧਰਮਿੰਦਰ ਦੀ ਮੌਤ ਤੋਂ ਬਾਅਦ ਦਿਓਲ ਪਰਿਵਾਰ ਨੇ ਹੇਮਾ ਮਾਲਿਨੀ ਨੂੰ ਕਰ ਦਿੱਤਾ ਪਾਸੇ : ਸ਼ੋਭਾ ਡੇ ਦਾ ਦਾਅਵਾਕਿਹੜੇ ਪੌਦੇ 24/7 ਆਕਸੀਜਨ ਦਿੰਦੇ ਹਨ? ਨਾਸਾ ਦੇ ਵਿਗਿਆਨੀਆਂ ਨੇ ਦੱਸੇ ਕੁਦਰਤੀ ਤੌਰ 'ਤੇ ਹਵਾ ਸ਼ੁੱਧ ਕਰਨ ਵਾਲੇ ਪੌਦੇਬੁਲੰਦਸ਼ਹਿਰ: 'ਆ ਬੈਲ ਮੈਨੂੰ ਮਾਰ' ਦੀ ਕਹਾਵਤ ਹੋਈ ਸੱਚ; ਬਜ਼ੁਰਗ ਨੇ ਸ਼ਾਂਤ ਜਾਂਦੇ ਸਾਨ੍ਹ ਨੂੰ ਮਾਰਿਆ ਪੱਥਰ, ਫਿਰ ਜੋ ਹੋਇਆ ਦੇਖ ਕੇ ਕੰਬ ਜਾਵੇਗੀ ਰੂਹਪੰਜਾਬ ਵਿੱਚ ਕੜਾਕੇ ਦੀ ਠੰਢ ਅਤੇ ਧੁੰਦ ਦਾ ਕਹਿਰ ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਅਤੇ ਬਰਫ਼ੀਲੀਆਂ ਹਵਾਵਾਂ ਦਾ ਕਹਿਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਦਸੰਬਰ 2025)ਜ਼ਿਲ੍ਹਾ ਪਰਿਸ਼ਦ - ਬਲਾਕ ਸੰਮਤੀ Total resultਦਹਾਕਿਆਂ ਤੋਂ ਹੋ ਰਹੀ ਉਡੀਕ ਖਤਮ: ਮਹਿੰਗੋਵਾਲ ਵਿੱਚ ਟੁੱਟੇ ਹੋਏ ਪੁਲ ਦੀ ਉਸਾਰੀ ਸ਼ੁਰੂ, 50 ਪਿੰਡਾਂ ਨੂੰ ਮਿਲੇਗੀ ਰਾਹਤਮੋਹਾਲੀ, ਪੰਜਾਬ ਵਿੱਚ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦਾ ਕਾਤਲ ਮੁਕਾਬਲੇ ਵਿੱਚ ਮਾਰਿਆ ਗਿਆ; ਦੋ ਪੁਲਿਸ ਮੁਲਾਜ਼ਮ ਜ਼ਖਮੀ

ਪੰਜਾਬ

ਦਾਮਨ ਬਾਜਵਾ ਭਾਜਪਾ ‘ਚ ਸ਼ਾਮਲ

February 07, 2022 07:59 PM

ਚੰਡੀਗੜ੍ਹ : ਕਾਂਗਰਸ ਦੀ ਬਾਗੀ ਆਗੂ ਦਾਮਨ ਬਾਜਵਾ ਨੇ ਅੱਜ ਭਾਜਪਾ ਪੰਜਾਬ ਚੋਣ ਪ੍ਰਚਾਰ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਦੀ ਪ੍ਰੇਰਣਾ ਨਾਲ ਭਾਜਪਾ ਦਾ ਪੱਲਾ ਫੜ ਲਿਆ ਹੈ। ਇਸ ਮੌਕੇ ਦਾਮਨ ਬਾਜਵਾ ਨੇ ਕਿਹਾ ਕਿ ਸ਼ੇਖਾਵਤ ਨੇ ਉਨ੍ਹਾਂ ਨੂੰ ਭਾਜਪਾ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ। ਉਸ ਨੇ ਕਿਹਾ ਕਿ ਸ਼ੇਖਾਵਤ ਨੇ ਦੱਸਿਆ ਕਿ ਭਾਜਪਾ ਨੂੰ ਮੇਰੇ ਵਰਗੇ ਲੋਕਾਂ ਦੀ ਲੋੜ ਹੈ, ਜੋ ਇਮਾਨਦਾਰ ਹੋਣ ਅਤੇ ਜ਼ਮੀਨੀ ਪੱਧਰ ‘ਤੇ ਕੰਮ ਕਰਨ। ਅੱਜ ਗਜੇਂਦਰ ਸ਼ੇਖਾਵਤ ਦੀ ਹਾਜ਼ਰੀ ‘ਚ ਉਨ੍ਹਾਂ ਕਈ ਵੱਡੇ ਆਗੂਆਂ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ ਗਿਆ।

ਇਸ ਮੌਕੇ ਦਾਮਨ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ‘ਚ ਮੈਂ ਹਰ ਅਹੁਦਾ ਆਪਣੀ ਮਿਹਨਤ ਨਾਲ ਹਾਸਲ ਕੀਤਾ ਤੇ ਜ਼ਮੀਨੀ ਪੱਧਰ ‘ਤੇ ਕੰਮ ਕੀਤਾ ਤੇ ਮੈਨੂੰ ਉਸ ‘ਤੇ ਬੜਾ ਮਾਣ ਹੈ ਪਰ ਮੈਨੂੰ ਅਫਸੋਸ ਹੈ ਕਿ ਮੇਰੀ ਮਿਹਨਤ ਨੂੰ ਅਣਡਿੱਠ ਕਰਕੇ ਕਾਂਗਰਸ ਅੱਜ ਪਰਿਵਾਰਵਾਦ ਨੂੰ ਬੜਾਵਾ ਦੇ ਰਹੀ ਹੈ। ਕਾਂਗਰਸ ਨੇ ਕਿਸੇ ਬਾਹਰੀ ਵਿਅਕਤੀ ਨੂੰ ਟਿਕਟ ਦਿੱਤੀ, ਜੋ ਕਿ ਕਿਸੇ ਵਿਧਾਇਕ ਦਾ ਭਤੀਜਾ ਜਾਂ ਬੇਟਾ ਹੈ, ਜਿਸ ਖ਼ਿਲਾਫ਼ ਮੇਰੀ ਲੜਾਈ ਜਾਰੀ ਰਹੇਗੀ ਪਰ ਇਹ ਮੇਰੀ ਕੋਈ ਨਿੱਜੀ ਲੜਾਈ ਨਹੀਂ ਹੈ। ਮੇਰਾ ਇਕੋ-ਇਕ ਟੀਚਾ ਆਪਣੇ ਹਲਕੇ ਦਾ ਵਿਕਾਸ ਕਰਨਾ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਵਿੱਚ ਕੜਾਕੇ ਦੀ ਠੰਢ ਅਤੇ ਧੁੰਦ ਦਾ ਕਹਿਰ

ਜ਼ਿਲ੍ਹਾ ਪਰਿਸ਼ਦ - ਬਲਾਕ ਸੰਮਤੀ Total result

ਦਹਾਕਿਆਂ ਤੋਂ ਹੋ ਰਹੀ ਉਡੀਕ ਖਤਮ: ਮਹਿੰਗੋਵਾਲ ਵਿੱਚ ਟੁੱਟੇ ਹੋਏ ਪੁਲ ਦੀ ਉਸਾਰੀ ਸ਼ੁਰੂ, 50 ਪਿੰਡਾਂ ਨੂੰ ਮਿਲੇਗੀ ਰਾਹਤ

ਮੋਹਾਲੀ, ਪੰਜਾਬ ਵਿੱਚ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦਾ ਕਾਤਲ ਮੁਕਾਬਲੇ ਵਿੱਚ ਮਾਰਿਆ ਗਿਆ; ਦੋ ਪੁਲਿਸ ਮੁਲਾਜ਼ਮ ਜ਼ਖਮੀ

ਪੰਜਾਬ ਚੋਣ ਨਤੀਜੇ 2025: ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦਾ ਸੰਖੇਪ ਵਿਸ਼ਲੇਸ਼ਣ (3:45 PM ਅਪਡੇਟ)

ਪੰਜਾਬ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣ ਨਤੀਜਿਆਂ ਦਾ ਸਾਰ (ਦੁਪਹਿਰ 2:15 ਵਜੇ)

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜੇ - ਨਾਭਾ

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜੇ (12 : 30 Pm)

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜੇ - ਫ਼ਾਜ਼ਿਲਕਾ ਅਬੋਹਰ

ਕਬੱਡੀ ਖਿਡਾਰੀ ਨੂੰ ਮਾਰਨ ਵਾਲੇ ਸ਼ੂਟਰਾਂ ਦੀਆਂ ਫੋਟੋਆਂ ਸਾਹਮਣੇ ਆਈਆਂ

 
 
 
 
Subscribe