Friday, May 02, 2025
 

ਰਾਸ਼ਟਰੀ

ਸ਼ਾਂਤੀਸ੍ਰੀ ਧੁਲੀਪੁੜੀ ਬਣੇ JNU ਦੇ ਪਹਿਲੇ ਮਹਿਲਾ ਉਪ ਕੁਲਪਤੀ

February 08, 2022 07:02 AM

ਨਵੀਂ ਦਿੱਲੀ: ਸ਼ਾਂਤੀਸ੍ਰੀ ਧੁਲੀਪੁੜੀ ਪੰਡਿਤ (59) ਜਵਾਹਰਲਾਲ ਨਹਿਰੂ ਯੂਨੀਵਰਸਿਟੀ ਦੀ ਪਹਿਲੀ ਮਹਿਲਾ ਉਪ ਕੁਲਪਤੀ ਹੋਣਗੇ। ਸਿੱਖਿਆ ਮੰਤਰਾਲੇ ਨੇ ਉਨ੍ਹਾਂ ਨੂੰ ਇਸ ਅਹੁਦੇ ’ਤੇ ਨਿਯੁਕਤ ਕੀਤਾ ਹੈ।

ਪੰਡਿਤ ਇਸ ਵੇਲੇ ਮਹਾਰਾਸ਼ਟਰ ਦੀ ਸਾਵਿੱਤਰੀਬਾਈ ਫੂਲੇ ਯੂਨੀਵਰਸਿਟੀ ਵਿੱਚ ਰਾਜਨੀਤੀ ਤੇ ਲੋਕ ਪ੍ਰਸ਼ਾਸਨ ਵਿਭਾਗ ਵਿੱਚ ਰਾਜਨੀਤੀ ਵਿਗਿਆਨ ਦੇ ਪ੍ਰੋਫੈਸਰ ਵਜੋਂ ਤਾਇਨਾਤ ਹਨ।

ਪੰਡਿਤ ਜੇਐੱਨਯੂ ਦੇ ਪੁਰਾਣੇ ਵਿਦਿਆਰਥੀ ਹਨ ਤੇ ਇਥੇ ਉਨ੍ਹਾਂ ਆਪਣੀ ਐੱਮ.ਫ਼ਿਲ ਤੇ ਕੌਮਾਂਤਰੀ ਰਿਸ਼ਤਿਆਂ ਬਾਰੇ ਪੀਐੱਚ.ਡੀ ਮੁਕੰਮਲ ਕੀਤੀ ਸੀ।

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪੰਡਿਤ ਦੀ ਜੇਐੱਨਯੂ ਉਪ ਕੁਲਪਤੀ ਵਜੋਂ ਨਿਯੁਕਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੰਡਿਤ ਦਾ ਕਾਰਜਕਾਲ ਪੰਜ ਸਾਲਾਂ ਲਈ ਹੋਵੇਗਾ। 

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਕੇਦਾਰਨਾਥ ਧਾਮ ਦੇ ਦਰਵਾਜ਼ੇ ਅੱਜ ਸਵੇਰੇ 7 ਵਜੇ ਖੁੱਲ੍ਹਣਗੇ, ਜਾਣੋ ਕਿਵੇਂ ਦੇਖ ਸਕਦੇ ਹੋ ਲਾਈਵ ਟੈਲੀਕਾਸਟ

सैकड़ों पुलिसवालों की मौजूदगी में रॉनी रोड्रिग्स ने मनाया पुलिस इंस्पेक्टर Vijay Madaye के रिटायरमेंट और जन्मदिन का जश्न

ਮਹਾਰਾਸ਼ਟਰ ਕੈਬਨਿਟ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ ਲਏ ਗਏ

ਗੋਲੀਬਾਰੀ ਦੀ ਗੂੰਜ, ਪਹਿਲਗਾਮ ਅੱਤਵਾਦੀ ਹਮਲੇ ਦਾ ਨਵਾਂ ਵੀਡੀਓ

ਭਾਰਤ ਕਿਸੇ ਵੀ ਸਮੇਂ ਹਮਲਾ ਕਰ ਸਕਦਾ ਹੈ; ਰੱਖਿਆ ਮੰਤਰੀ ਦੇ ਬਿਆਨ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ

NCERT ਦੀ ਨਵੀਂ ਕਿਤਾਬ ਵਿੱਚੋਂ ਮੁਗਲਾਂ ਦਾ ਇਤਿਹਾਸ ਹਟਾਇਆ

ਰਾਜਸਥਾਨ ਦੇ ਇੱਕ ਸਰਕਾਰੀ ਸਕੂਲ ਵਿੱਚ ਹੈਰਾਨ ਕਰਨ ਵਾਲੀ ਘਟਨਾ

ਤਾੜੀ ਨੂੰ ਬਿਹਾਰ ਦੇ ਸ਼ਰਾਬ ਪਾਬੰਦੀ ਕਾਨੂੰਨ ਤੋਂ ਬਾਹਰ ਰੱਖਿਆ ਜਾਵੇਗਾ

ਨਾਗਪੁਰ ਵਿੱਚ ਟਰੱਕ ਨੇ ਬਾਈਕ ਸਵਾਰਾਂ ਨੂੰ ਕੁਚਲਿਆ

ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨੀਆਂ ਨੂੰ ਚੰਡੀਗੜ੍ਹ ਛੱਡਣ ਦੇ ਹੁਕਮ ਜਾਰੀ

 
 
 
 
Subscribe