Sunday, August 03, 2025
 

ਪੰਜਾਬ

ਵਿਧਾਨ ਸਭਾ ਚੋਣਾਂ : ਫ਼ਿਰੋਜ਼ਪੁਰ ਦੇ ਥਾਣਾ ਸਿਟੀ ਮੁਖੀ ਦਾ ਤਬਾਦਲਾ

February 11, 2022 10:26 PM

ਫ਼ਿਰੋਜ਼ਪੁਰ : ਸੂਬੇ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤਬਾਦਲੇ ਕੀਤੇ ਜਾ ਰਹੇ ਹਨ। ਇਸ ਦੇ ਚਲਦੇ ਹੀ ਭਾਰਤੀ ਚੋਣ ਕਮਿਸ਼ਨ ਵਲੋਂ ਅੱਜ ਦੇਰ ਸ਼ਾਮ ਫ਼ਿਰੋਜ਼ਪੁਰ ਦੇ ਥਾਣਾ ਸਿਟੀ ਮੁਖੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇੰਸਪੈਕਟਰ ਮਨੋਜ ਕੁਮਾਰ ਦੀ ਬਦਲੀ ਕਰ ਦਿੱਤੀ ਹੈ ਅਤੇ ਉਨ੍ਹਾਂ ਦੀ ਥਾਂ ਸਵਰਨਪਾਲ ਸਿੰਘ ਨੂੰ ਥਾਣਾ ਸਿਟੀ ਮੁਖੀ ਫ਼ਿਰੋਜ਼ਪੁਰ ਨਿਯੁਕਤ ਕੀਤਾ ਗਿਆ ਹੈ।

 

Have something to say? Post your comment

 
 
 
 
 
Subscribe