Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਰਾਸ਼ਟਰੀ

ਬੰਗਲੌਰ ਤੋਂ ਦਿੱਲੀ ਜਾ ਰਹੀ ਸੰਪਰਕ ਕ੍ਰਾਂਤੀ ਰੇਲ ਗੱਡੀ ’ਚ ਰੋਲੀ ਕੁੜੀ ਦੀ ਇੱਜ਼ਤ

February 12, 2022 03:53 PM

ਭੋਪਾਲ : ਮੱਧ ਪ੍ਰਦੇਸ਼ 'ਚ ਇਟਾਰਸੀ ਰੇਲਵੇ ਸਟੇਸ਼ਨ ਨੇੜੇ ਸ਼ੁੱਕਰਵਾਰ ਰਾਤ ਨੂੰ ਚੱਲਦੀ ਟਰੇਨ ਦੀ ਪੈਂਟਰੀ ਕਾਰ 'ਚ 21 ਸਾਲਾ ਮਹਿਲਾ ਯਾਤਰੀ ਨਾਲ ਕਥਿਤ ਤੌਰ 'ਤੇ ਬਲਾਤਕਾਰ ਕੀਤਾ ਗਿਆ।

ਜੀਆਰਪੀ ਭੋਪਾਲ ਦੇ ਐੱਸਪੀ ਹਿਤੇਸ਼ ਚੌਧਰੀ ਨੇ ਦੱਸਿਆ ਕਿ ਕਥਿਤ ਘਟਨਾ ਸ਼ੁੱਕਰਵਾਰ ਦੀ ਰਾਤ ਨੂੰ ਯਸ਼ਵੰਤਪੁਰ (ਬੰਗਲੌਰ) ਤੋਂ ਹਜ਼ਰਤ ਨਿਜ਼ਾਮੂਦੀਨ (ਦਿੱਲੀ) ਜਾ ਰਹੀ ਸੰਪਰਕ ਕ੍ਰਾਂਤੀ ਰੇਲਗੱਡੀ ਦੀ ਪੈਂਟਰੀ ਕਾਰ ਵਿੱਚ ਵਾਪਰੀ ਅਤੇ ਸ਼ਨਿਚਰਵਾਰ ਨੂੰ ਝਾਂਸੀ ਰੇਲਵੇ ਸਟੇਸ਼ਨ 'ਤੇ ਮੁਲਜ਼ਮ ਫੜਿਆ ਗਿਆ।

ਅਧਿਕਾਰੀ ਨੇ ਦੱਸਿਆ ਕਿ ਪੀੜਤ ਭੁਸਾਵਲ (ਮਹਾਰਾਸ਼ਟਰ) ਤੋਂ ਰੇਲਗੱਡੀ ਦੇ ਏਸੀ ਕੋਚ ਵਿੱਚ ਨਾਜਾਇਜ਼ ਢੰਗ ਨਾਲ ਯਾਤਰਾ ਕਰ ਰਹੀ ਸੀ ਅਤੇ ਰੇਲਵੇ ਕਰਮਚਾਰੀ ਨੇ ਉਸ ਨੂੰ ਜਨਰਲ ਕੋਚ ਵਿੱਚ ਜਾਣ ਲਈ ਕਿਹਾ ਸੀ।

ਉਹ ਜਨਰਲ ਕੋਚ 'ਚ ਜਾਣ ਦੀ ਬਜਾਏ ਪੈਂਟਰੀ ਕਾਰ 'ਚ ਗਈ, ਜਿੱਥੇ ਵੈਂਡਰ ਨੇ ਉਸ ਨਾਲ ਕਥਿਤ ਤੌਰ 'ਤੇ ਬਲਾਤਕਾਰ ਕੀਤਾ। ਚੌਧਰੀ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਪੀੜਤਾ ਬੇਸੁੱਧ ਹੋਈ ਭੁਪਾਲ ਸਟੇਸ਼ਨ 'ਤੇ ਉਤਰ ਗਈ ਅਤੇ ਘਟਨਾ ਦੀ ਜਾਣਕਾਰੀ ਜੀਆਰਪੀ ਨੂੰ ਦਿੱਤੀ।

ਅੱਧਾ ਘੰਟਾ ਭੁਪਾਲ ਵਿੱਚ ਰੁਕਣ ਤੋਂ ਬਾਅਦ ਰੇਲਗੱਡੀ ਰਵਾਨਾ ਕਰ ਦਿੱਤੀ ਤੇ ਪੁਲੀਸ ਨੇ ਕੁਝ ਵੈਂਡਰਾਂ ਨੂੰ ਪੁੱਛ-ਪੜਤਾਲ ਲਈ ਭੁਪਾਲ ਵਿੱਚ ਉਤਾਰਿਆ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਹਰਿਆਣਾ ਸਰਕਾਰ ਨੇ 50 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ 1,890 ਕਰੋੜ ਰੁਪਏ ਦੀ ਰਕਮ ਕੀਤੀ ਟਰਾਂਸਫਰ

ਕੱਲ੍ਹ ਤੋਂ ਤਿੰਨ ਦਿਨ ਬੈਂਕ ਰਹਿਣਗੇ ਬੰਦ, ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ

ਦਿੱਲੀ ਕਿਲ੍ਹੇ ਨੇੜੇ ਧਮਾਕੇ ਮਾਮਲੇ 'ਚ NIA ਵੱਲੋਂ ਚਾਰਜਸ਼ੀਟ ਦਾਇਰ, ਕੀਤੇ ਅਹਿਮ ਖ਼ੁਲਾਸੇ

ਦਿੱਲੀ ਸਰਕਾਰ ਵੱਲੋਂ ਪੀਜੀ ਨੀਤੀ ਲਾਗੂ ਕਰਨ ਦਾ ਫੈਸਲਾ, ਲਾਇਸੈਂਸ ਲੈਣਾ ਹੋਵੇਗਾ ਲਾਜ਼ਮੀ

ਭਾਰਤੀ ਵਿਦੇਸ਼ ਮੰਤਰਾਲੇ ਨੇ ਪੈਰਿਸ 'ਚ ਆਈਫਲ ਟਾਵਰ ਸੰਬੰਧੀ ਮਾਮਲੇ ਤੋਂ ਝਾੜਿਆ ਪੱਲਾ

ਦਿੱਲੀ ਪੀਜੀ ਢਹਿਣ ਦੀ ਘਟਨਾ 'ਚ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ, ਠੇਕੇਦਾਰ ਵੀ ਗ੍ਰਿਫਤਾਰ

ਪੁਣੇ 'ਚ ਕਥਿਤ ਪੇਪਰ ਲੀਕ ਤੇ ਬੇਨਿਯਮੀਆਂ ਵਿਰੁੱਧ ਸੜਕਾਂ 'ਤੇ ਉਤਰੇ ਵਿਦਿਆਰਥੀ

ਹਰਿਆਣਾ ਦੀਆਂ ਜੇਲ੍ਹਾਂ 'ਚ ਮੋਬਾਈਲ ਫੋਨਾਂ ਨੂੰ ਰੋਕਣ ਲਈ ਜੈਮਰਾਂ ਦੀ ਬਜਾਏ ਲੱਗੇਗੀ ਟਾਵਰ-ਅਧਾਰਤ ਪ੍ਰਣਾਲੀ

ਹਾਰਪਰ ਕੋਲਿਨਜ਼ ਪ੍ਰਕਾਸ਼ਿਤ ਕਰੇਗਾ ਸੋਨੀਆ ਗਾਂਧੀ ਦੀ ਆਤਮਕਥਾ ਬੈਲੌਂਗਿੰਗ

ਰਾਜਸਥਾਨ, ਮੱਧ ਪ੍ਰਦੇਸ਼ ਤੇ ਉੱਤਰ ਪ੍ਰਦੇਸ਼ 'ਚ ਮੀਂਹ ਜਾਰੀ, ਕਈ ਜ਼ਿਲ੍ਹਿਆਂ 'ਚ ਸਕੂਲ ਬੰਦ

 
 
 
 
Subscribe