Thursday, March 19, 2026
BREAKING NEWS
ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)ਬੇਰੂਤ 'ਚ ਕਿਆਮਤ ਦਾ ਮੰਜ਼ਰ: ਇਜ਼ਰਾਈਲੀ ਮਿਜ਼ਾਈਲ ਨੇ ਮਿੰਟਾਂ 'ਚ ਜ਼ਮੀਨਦੋਜ਼ ਕੀਤੀ ਬਹੁ-ਮੰਜ਼ਿਲਾ ਇਮਾਰਤ, 6 ਮੌਤਾਂ ਤੋਂ ਬਾਅਦ ਲੇਬਨਾਨ 'ਚ ਦਹਿਸ਼ਤਅੰਮ੍ਰਿਤਸਰ ਲਈ ਵੱਡੀ ਸੌਗਾਤ: 11 ਨਵੇਂ 'ਆਮ ਆਦਮੀ ਕਲੀਨਿਕਾਂ' ਨੂੰ ਹਰੀ ਝੰਡੀ, 4 ਕਰੋੜ ਦੇ ਫੰਡ ਜਾਰੀEPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ"Ramdas Athawale is Evergreen": Laughter Echoes During PM Modi's Farewell Speech in Rajya Sabha (Video)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਮਾਰਚ 2026)ਆਰਥਿਕ ਸੰਕਟ ਵਿਚਾਲੇ ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਸਾਰੇ ਕੈਬਨਿਟ ਰੈਂਕ ਖਤਮ, ਤਨਖਾਹਾਂ 'ਤੇ ਵੀ ਲਗਾਈ ਰੋਕWeather Shift in Punjab: Rain Alert for 4 Districts as Cold Returns

ਪੰਜਾਬ

ਅੱਜ ਚੋਣ ਅਖਾੜਾ ਭਖਾਉਣ ਲਈ ਪੰਜਾਬ ਆ ਰਹੇ ਹਨ ਅਮਿਤ ਸ਼ਾਹ

February 13, 2022 07:24 AM

ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਚੋਣ ਅਖਾੜਾ ਭਖਾਉਣ ਲਈ ਆ ਰਹੇ ਹਨ।

ਉਨ੍ਹਾਂ ਵਲੋਂ ਅੱਜ ਲੁਧਿਆਣਾ 'ਚ ਦੇਸੀ ਗਰਾਉਂਡ ਵਿਖੇ ਰੈਲੀ ਕੀਤੀ ਜਾਵੇਗੀ। ਇਸ ਤੋਂ ਬਾਅਦ ਅਮਿਤ ਸ਼ਾਹ ਪਟਿਆਲਾ ਜਾਣਗੇ ਤੇ ਬੀਰ ਹਰੀਕਤਰਾਏ ਗਰਾਉਂਡ ਵਿਖੇ ਰੈਲੀ ਕਰਨਗੇ ਅਤੇ ਉਸ ਤੋਂ ਬਾਅਦ ਅੰਮ੍ਰਿਤਸਰ ਰਣਜੀਤ ਐਵੀਨਿਊ ਵਿਖੇ ਜਾਣਗੇ।

ਦੱਸਣਯੋਗ ਹੈ ਕਿ 14 ਫਰਵਰੀ ਯਾਨੀ ਕੱਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ’ਚ ਰੈਲੀ ਕਰਨਗੇ।

 

Have something to say? Post your comment

Subscribe