Tuesday, February 03, 2026
BREAKING NEWS
ਸਾਦਗੀ, ਸਮਰਪਣ ਤੇ ਸੇਵਾ ਦੀ ਜਿੰਦੀ–ਜਾਗਦੀ ਮਿਸਾਲ ਡਾ. ਦਪਿੰਦਰ ਕੌਰ ਸੇਵਾ ਮੁਕਤगुरु रविदास जी के प्रकाश पर्व पर विधायक राणा गुरजीत सिंह ने गुरु रविदास भवन में मत्था टेकाਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ : MLA ਕੁਲਵੰਤ ਸਿੰਘ ਧਾਰਮਿਕ ਸਮਾਗਮਾਂ ਦੇ ਦੌਰਾਨ ਹੋਏ ਨਤਮਸਤਕਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਦਾ ਅਲਰਟਭੂਚਾਲ ਦੇ ਝਟਕਿਆਂ ਨੇ ਹਿਲਾ ਦਿੱਤਾ ਧਰਤੀ ਨੂੰ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ, ਆਵਾਜਾਈ ਪ੍ਰਭਾਵਿਤਕਸ਼ਮੀਰ ' ਚ ਲੱਗੇ ਭੂਚਾਲ ਦੇ ਝਟਕੇ ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਫ਼ਰਵਰੀ 2026) ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕआधार हाउसिंग फाइनेंस की मजबूत उड़ान

ਰਾਸ਼ਟਰੀ

ਰਾਧਾ ਸੁਆਮੀ ਸਤਸੰਗ ਡੇਰਾ ਦੇ ਮੁਖੀ ਨੇ PM ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

February 13, 2022 09:46 PM

ਨਵੀਂ ਦਿੱਲੀ – ਬਾਬਾ ਗੁਰਿੰਦਰ ਸਿੰਘ ਢਿੱਲੋਂ , ਰਾਧਾ ਸੁਆਮੀ ਸਤਸੰਗ ਡੇਰਾ ਦੇ ਮੁਖੀ ਨੇ ਅੱਜ ਪ੍ਰਧਾਨਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।

ਇਸ ਮੁਲਾਕਾਤ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਲਿਖਿਆ ਕਿ ਮੈਨੂੰ ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੂੰ ਮਿਲਣ ਦਾ ਮਾਣ ਪ੍ਰਾਪਤ ਹੋਇਆ।

 

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਮਾਜ ਸੇਵਾ ਦੇ ਖੇਤਰ ’ਚ ਕੀਤੇ ਉਪਰਾਲੇ ਸ਼ਲਾਘਾਯੋਗ ਹਨ।

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਫਰਵਰੀ ਨੂੰ ਪੰਜਾਬ ਆ ਰਹੇ ਹਨ। ਇਸ ਦੌਰਾਨ ਉਹ ਜਲੰਧਰ ਦੇ ਪੀ. ਏ. ਪੀ. ਗਰਾਊਂਡ ’ਚ ਭਾਰਤੀ ਜਨਤਾ ਪਾਰਟੀ ਦੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ।

20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਮੁਲਾਕਾਤ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ। 

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਬਿਹਾਰ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ

आधार हाउसिंग फाइनेंस की मजबूत उड़ान

LPG ਦੀਆਂ ਕੀਮਤਾਂ 'ਚ ਵਾਧਾ: ਬਜਟ ਤੋਂ ਪਹਿਲਾਂ ਝਟਕਾ, ਵਪਾਰਕ ਸਿਲੰਡਰ 50 ਰੁਪਏ ਮਹਿੰਗਾ

CPEC ਵਿਰੁੱਧ ਬਗਾਵਤ ਨਾਲ ਦਹਿਲਿਆ ਪਾਕਿਸਤਾਨ: ਬਲੋਚਿਸਤਾਨ 'ਚ 48 ਥਾਵਾਂ 'ਤੇ ਧਮਾਕੇ ਅਤੇ ਹਮਲੇ, 80 ਲੋਕਾਂ ਦੀ ਮੌਤ

ਨਵਜੋਤ ਕੌਰ ਸਿੱਧੂ ਦਾ ਧਮਾਕਾ: PM ਮੋਦੀ ਦੀ ਪ੍ਰਸ਼ੰਸਾ ਤੇ ਵਿਰੋਧੀਆਂ ਨੂੰ ਕਿਹਾ 'ਸਿਆਸੀ ਚੋਰ', ਪੰਜਾਬ ਦੀ ਸਿਆਸਤ ਵਿੱਚ ਮਚੀ ਹਲਚਲ

ਸੁਨੇਤਰਾ ਪਵਾਰ ਮਹਾਰਾਸ਼ਟਰ ਦੀ ਪਹਿਲੀ ਮਹਿਲਾ ਉਪ ਮੁੱਖ ਮੰਤਰੀ ਬਣੀ, ਰਾਜਪਾਲ ਨੇ ਚੁਕਾਈ ਅਹੁਦੇ ਦੀ ਸਹੁੰ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੱਛਮੀ ਬੰਗਾਲ ਪਹੁੰਚੇ

ਭਾਜਪਾ ਪ੍ਰਧਾਨ ਨਿਤਿਨ ਨਵੀਨ ਦਾ ਦੋ ਦਿਨਾਂ ਗੋਆ ਦੌਰਾ

ਇੰਸਟਾਗ੍ਰਾਮ ’ਤੇ ਵਾਪਸ ਆਏ ਵਿਰਾਟ ਕੋਹਲੀ, ਅਕਾਊਂਟ ਫਿਰ ਹੋਇਆ ਐਕਟਿਵ

ਅਸਾਮ ਦੇ ਮੁੱਖ ਮੰਤਰੀ ਵੱਲੋਂ ਡਿਬਰੂਗੜ੍ਹ ਹਵਾਈ ਅੱਡੇ ’ਤੇ ਅਮਿਤ ਸ਼ਾਹ ਦਾ ਸਵਾਗਤ

 
 
 
 
Subscribe