Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਆਸੀ

ਮੈਂ ਪ੍ਰਧਾਨ ਰਿਹਾ ਤਾਂ ਕਿਸੇ ਵਿਧਾਇਕ ਦਾ ਪੁੱਤ ਨਹੀਂ ਵਰਕਰ ਬਣੇਗਾ ਚੇਅਰਮੈਨ - ਨਵਜੋਤ ਸਿੱਧੂ

February 15, 2022 07:28 AM

ਹੁਸ਼ਿਆਰਪੁਰ : ਰਾਹੁਲ ਗਾਂਧੀ ਦੀ ਰੈਲੀ ਵਿਚ ਬੋਲਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਇਕ ਵਾਰ ਉਨ੍ਹਾਂ ਵਿਧਾਨ ਸਭਾ ਵਿਚ ਝੋਲੀ ਅੱਡੀ ਸੀ ਪਰ ਅੱਜ ਉਹ ਰਾਹੁਲ ਗਾਂਧੀ ਕੋਲੋਂ ਝੋਲੀ ਅੱਡ ਕੇ ਇਕ ਵਚਨ ਲੈਣਾ ਚਾਹੁੰਦੇ ਹਨ ਕਿ ਕਾਂਗਰਸ ਦੀ ਸਰਕਾਰ ਆਉਣ ’ਤੇ ਕਿਸੇ ਵਿਧਾਇਕ ਦੇ ਪੁੱਤ ਨੂੰ ਚੇਅਰਮੈਨੀ ਨਹੀਂ ਦਿੱਤੀ ਜਾਵੇਗੀ, ਸਗੋਂ ਪੁਲਿਸ ਦੇ ਡੰਡੇ ਖਾਣ ਵਾਲੇ ਵਰਕਰਾਂ ਨੂੰ ਚੇਅਰਮੈਨ ਬਣਾਇਆ ਜਾਵੇਗਾ।

ਜੇਕਰ ਅਜਿਹਾ ਨਹੀਂ ਹੋਇਆ ਤਾਂ ਉਹ ਪ੍ਰਧਾਨਗੀ ਛੱਡ ਦੇਣਗੇ

 

ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਹੋਇਆ ਤਾਂ ਉਹ ਪ੍ਰਧਾਨਗੀ ਛੱਡ ਦੇਣਗੇ। ਇਸ ਦੌਰਾਨ ਉਨ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ ’ਤੇ ਲੈਂਦਿਆ ਕਿਹਾ ਕਿ ਕਾਂਗਰਸ ਨੇ ਕੈਪਟਨ ਨੂੰ ਫਕੀਰ ਬਣਾ ਕੇ ਰੱਖ ਦਿੱਤਾ ਹੈ।

ਰਾਹੁਲ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ’ਚੋਂ ਕੱਢ ਕੇ ਗੱਦਾਰਾਂ ਨੂੰ ਪਾਸੇ ਕਰ ਦਿੱਤਾ ਹੈ। ਕਾਂਗਰਸ ਵਿਚ ਇਕ ਨਵੀਂ ਕਹਾਣੀ ਲਿਖੀ ਜਾ ਰਹੀ, ਜਿਸ ਨੂੰ ਰਾਹੁਲ ਗਾਂਧੀ ਲਿਖ ਰਹੇ ਹਨ। ਸਿੱਧੂ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਚਰਨਜੀਤ ਚੰਨੀ ਵਰਗੇ ਦਲਿਤ ਨੂੰ ਮੁੱਖ ਮੰਤਰੀ ਬਣਾ ਕੇ ਇਤਿਹਾਸ ਰਚਿਆ ਹੈ। ਅੱਜ ਬਦਲਾਅ ਨਜ਼ਰ ਆ ਰਿਹਾ।

ਉਨ੍ਹਾਂ ਕਿਹਾ ਕਿ ਮੈਂ ਰਾਹੁਲ ਗਾਂਧੀ ਦਾ ਸਿਪਾਹੀ ਹਾਂ, ਅੱਜ ਮੈਂ ਮੈਂ ਡੰਕੇ ਦੀ ਚੋਟ ’ਤੇ ਕਹਿੰਦਾ ਹਾਂ ਕਿ ਜੇਕਰ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਆਉਂਦੀ ਹੈ ਤਾਂ ਪੰਜਾਬ ਵਿਚੋਂ ਮਾਫੀਆ ਰਾਜ ਖ਼ਤਮ ਕਰ ਦੇਵਾਂਗਾ। ਚੋਰ ਮੋਰੀਆਂ ਖ਼ਤਮ ਕਰਕੇ ਲੋਕਾਂ ਦੇ ਪੈਸੇ ਲੋਕਾਂ ਨੂੰ ਦੇਵਾਂਗੇ, ਇਹੋ ਰਾਹੁਲ ਗਾਂਧੀ ਦਾ ਮਾਡਲ ਹੈ। 

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe