Tuesday, February 03, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਫ਼ਰਵਰੀ 2026)ਸਾਦਗੀ, ਸਮਰਪਣ ਤੇ ਸੇਵਾ ਦੀ ਜਿੰਦੀ–ਜਾਗਦੀ ਮਿਸਾਲ ਡਾ. ਦਪਿੰਦਰ ਕੌਰ ਸੇਵਾ ਮੁਕਤगुरु रविदास जी के प्रकाश पर्व पर विधायक राणा गुरजीत सिंह ने गुरु रविदास भवन में मत्था टेकाਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ : MLA ਕੁਲਵੰਤ ਸਿੰਘ ਧਾਰਮਿਕ ਸਮਾਗਮਾਂ ਦੇ ਦੌਰਾਨ ਹੋਏ ਨਤਮਸਤਕਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਦਾ ਅਲਰਟਭੂਚਾਲ ਦੇ ਝਟਕਿਆਂ ਨੇ ਹਿਲਾ ਦਿੱਤਾ ਧਰਤੀ ਨੂੰ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ, ਆਵਾਜਾਈ ਪ੍ਰਭਾਵਿਤਕਸ਼ਮੀਰ ' ਚ ਲੱਗੇ ਭੂਚਾਲ ਦੇ ਝਟਕੇ ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਫ਼ਰਵਰੀ 2026) ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕ

ਮਨੋਰੰਜਨ

ਆਮਿਰ ਖਾਨ ਸਟਾਰਰ 'ਲਾਲ ਸਿੰਘ ਚੱਢਾ' ਦੀ ਰਿਲੀਜ਼ ਡੇਟ ਫਿਰ ਵਧੀ

February 15, 2022 06:35 PM

ਮੁੰਬਈ : ਆਮਿਰ ਖਾਨ ਸਟਾਰਰ ਫਿਲਮ ਲਾਲ ਸਿੰਘ ਚੱਢਾ ਦੀ ਰਿਲੀਜ਼ ਡੇਟ ਇਕ ਵਾਰ ਫਿਰ ਅੱਗੇ ਵਧ ਗਈ ਹੈ। ਹੁਣ ਇਹ ਫਿਲਮ 11 ਅਗਸਤ 2022 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਮੇਕਰਸ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਪੋਸਟ 'ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਲਿਖਿਆ, ਅਸੀਂ ਐਲਾਨ ਕਰ ਰਹੇ ਹਾਂ ਕਿ ਲਾਲ ਸਿੰਘ ਚੱਢਾ 14 ਅਪ੍ਰੈਲ ਦੀ ਬਜਾਏ 11 ਅਗਸਤ ਨੂੰ ਰਿਲੀਜ਼ ਹੋਵੇਗਾ। ਅਸੀਂ ਇਹ ਫੈਸਲਾ ਇਸ ਲਈ ਲਿਆ ਹੈ ਕਿਉਂਕਿ ਸਾਡੀ ਫਿਲਮ ਅਜੇ ਤਿਆਰ ਨਹੀਂ ਹੋਈ ਹੈ। ਇਸ ਫਿਲਮ 'ਚ ਆਮਿਰ ਦੇ ਨਾਲ ਕਰੀਨਾ ਕਪੂਰ ਖਾਨ ਅਤੇ ਨਾਗਾ ਚੈਤੰਨਿਆ ਵੀ ਨਜ਼ਰ ਆਉਣਗੇ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਦਿਲਜੀਤ ਦੋਸਾਂਝ ਅਭਿਨੀਤ ਇਮਤਿਆਜ਼ ਅਲੀ ਦੀ ਪੀਰੀਅਡ ਡਰਾਮਾ ਫ਼ਿਲਮ ਜੂਨ ' ਹੋਵੇਗੀ ਰਿਲੀਜ਼

हंसी का महाविस्फोट तय! ‘वेलकम टू द जंगल’ 26 जून 2026 को सिनेमाघरों में मचाएगा कोहराम

ਪੰਜਾਬੀ ਫ਼ਿਲਮ ਅਦਾਕਾਰ ਨਾਲ ਹਾਦਸਾ

ਬਾਰਡਰ 2: "ਸੇਖੋਂ ਦਾ ਨਾਮ ਸੁਣਦੇ ਹੀ ਮੈਂ ਹਾਂ ਕਰ ਦਿੱਤੀ" - ਦਿਲਜੀਤ ਦੋਸਾਂਝ ਨੇ ਸਾਂਝੀਆਂ ਕੀਤੀਆਂ ਬਚਪਨ ਦੀਆਂ ਯਾਦਾਂ

ਬਾਰਡਰ 2: "ਸੇਖੋਂ ਦਾ ਨਾਮ ਸੁਣਦੇ ਹੀ ਮੈਂ ਹਾਂ ਕਰ ਦਿੱਤੀ" - ਦਿਲਜੀਤ ਦੋਸਾਂਝ ਨੇ ਸਾਂਝੀਆਂ ਕੀਤੀਆਂ ਬਚਪਨ ਦੀਆਂ ਯਾਦਾਂ

ਅਕਸ਼ੈ ਕੁਮਾਰ ਦੀ ਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਟੱਕਰ ਤੋਂ ਬਾਅਦ ਆਟੋ ਦੇ ਉੱਡੇ ਪਰਖੱਚੇ; ਵੀਡੀਓ ਵਾਇਰਲ

ਜਨਮ ਦਿਨ ਮੁਬਾਰਕ ਅਮਾਇਰਾ (30/12/2024)

ਨੇਹਾ ਕੱਕੜ ਦੇ ਨਵੇਂ ਗੀਤ 'ਲਾਲੀਪੌਪ' 'ਤੇ ਵਿਵਾਦ: ਅਸ਼ਲੀਲਤਾ ਦੇ ਲੱਗੇ ਦੋਸ਼; ਪੰਜਾਬੀ ਗਾਇਕ ਕਾਕਾ ਨੇ ਕੀਤਾ ਬਚਾਅ

ਫਿਲਮ 'ਧੁਰੰਧਰ' ਦੇ ਸੰਵਾਦ 'ਤੇ ਭਖਿਆ ਵਿਵਾਦ: ਬਲੋਚ ਭਾਈਚਾਰੇ ਨੇ ਗੁਜਰਾਤ ਹਾਈ ਕੋਰਟ ਦਾ ਖੜਕਾਇਆ ਬੂਹਾ

ਧਰਮਿੰਦਰ ਦੀ ਮੌਤ ਤੋਂ ਬਾਅਦ ਦਿਓਲ ਪਰਿਵਾਰ ਨੇ ਹੇਮਾ ਮਾਲਿਨੀ ਨੂੰ ਕਰ ਦਿੱਤਾ ਪਾਸੇ : ਸ਼ੋਭਾ ਡੇ ਦਾ ਦਾਅਵਾ

 
 
 
 
Subscribe