Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਸਿਆਸੀ

Punjab Election 2022: ਕਾਂਗਰਸ ਨੇ ਕੇਵਲ ਢਿੱਲੋਂ ਨੂੰ ਦਿਖਾਇਆ ਬਾਹਰ ਦਾ ਰਸਤਾ

February 17, 2022 08:00 PM

ਬਰਨਾਲਾ : ਕਾਂਗਰਸ ਪਾਰਟੀ ਸਾਬਕਾ ਵਿਧਾਇਕ ਕੇਵਲ ਢਿੱਲੋਂ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਵਿਖਾ ਦਿੱਤਾ ਹੈ।

ਇਸ ਬਾਰੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਜਾਰੀ ਪੱਤਰ 'ਚ ਲਿਖਿਆ ਹੈ, ਜਿਸ ਵਿੱਚ ਅਨੁਸ਼ਾਸਨੀ ਕਮੇਟੀ ਨੇ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ।

ਦੱਸਣਯੋਗ ਹੈ ਕਿ ਵਿਧਾਨ ਸਭਾ ਹਲਕਾ ਬਰਨਾਲਾ ਵਿੱਚੋਂ ਟਿਕਟ ਕੱਟੇ ਜਾਣ ਤੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨਾਰਾਜ ਚਲ ਰਹੇ ਹਨ।

ਬੀਤੇ ਦਿਨੀਂ ਸੀਐਮ ਚੰਨੀ ਨੇ ਉਨ੍ਹਾਂ ਨਾਲ ਮੁਲਕਾਤ ਕੀਤੀ ਸੀ ਅਤੇ ਕਿਹਾ ਸੀ ਸਭ ਕੁੱਝ ਠੀਕ ਹੈ। ਵੇਖਣਾ ਹੈ ਕਿ ਹੁਣ ਕੇਵਲ ਸਿੰਘ ਢਿੱਲੋਂ ਕਿਹੜੀ ਪਾਰਟੀ ਵਿੱਚ ਸ਼ਾਮਿਲ ਹੁੰਦੇ ਹਨ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe