Monday, February 02, 2026
BREAKING NEWS
ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕआधार हाउसिंग फाइनेंस की मजबूत उड़ानਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ’ਤੇ ਰਾਣਾ ਗੁਰਜੀਤ ਸਿੰਘ ਤੇ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਦੇਸ਼ ਵਾਸੀਆਂ ਨੂੰ ਵਧਾਈLPG ਦੀਆਂ ਕੀਮਤਾਂ 'ਚ ਵਾਧਾ: ਬਜਟ ਤੋਂ ਪਹਿਲਾਂ ਝਟਕਾ, ਵਪਾਰਕ ਸਿਲੰਡਰ 50 ਰੁਪਏ ਮਹਿੰਗਾCPEC ਵਿਰੁੱਧ ਬਗਾਵਤ ਨਾਲ ਦਹਿਲਿਆ ਪਾਕਿਸਤਾਨ: ਬਲੋਚਿਸਤਾਨ 'ਚ 48 ਥਾਵਾਂ 'ਤੇ ਧਮਾਕੇ ਅਤੇ ਹਮਲੇ, 80 ਲੋਕਾਂ ਦੀ ਮੌਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਫ਼ਰਵਰੀ 2026)ਨਵਜੋਤ ਕੌਰ ਸਿੱਧੂ ਦਾ ਧਮਾਕਾ: PM ਮੋਦੀ ਦੀ ਪ੍ਰਸ਼ੰਸਾ ਤੇ ਵਿਰੋਧੀਆਂ ਨੂੰ ਕਿਹਾ 'ਸਿਆਸੀ ਚੋਰ', ਪੰਜਾਬ ਦੀ ਸਿਆਸਤ ਵਿੱਚ ਮਚੀ ਹਲਚਲਚੰਡੀਗੜ੍ਹ CTU ਲੁੱਟ ਦੀ ਗੁੱਥੀ ਸੁਲਝੀ: ਸਬ-ਇੰਸਪੈਕਟਰ ਹੀ ਨਿਕਲਿਆ ਮਾਸਟਰਮਾਈਂਡ, ਭਤੀਜੇ ਨਾਲ ਮਿਲ ਕੇ ਦਿੱਤਾ ਵਾਰਦਾਤ ਨੂੰ ਅੰਜਾਮਸੁਨੇਤਰਾ ਪਵਾਰ ਮਹਾਰਾਸ਼ਟਰ ਦੀ ਪਹਿਲੀ ਮਹਿਲਾ ਉਪ ਮੁੱਖ ਮੰਤਰੀ ਬਣੀ, ਰਾਜਪਾਲ ਨੇ ਚੁਕਾਈ ਅਹੁਦੇ ਦੀ ਸਹੁੰਧਰੁਵ ਪਾਂਡਵ ਦੀ ਯਾਦ ਵਿੱਚ ਖੂਨਦਾਨ ਕੈਂਪ

ਪੰਜਾਬ

ਚੋਣਾਂ ਵਿੱਚ ਤਾਇਨਾਤ ਮੁਲਾਜ਼ਮਾਂ ਲਈ ਭਲਕ ਦੀ ਛੁੱਟੀ ਦਾ ਐਲਾਨ

February 20, 2022 10:10 PM

ਪੰਜਾਬ ਸਰਕਾਰ ਨੇ ਰਾਜ ਵਿਧਾਨ ਸਭਾ ਚੋਣਾਂ ਵਿੱਚ ਤਾਇਨਾਤ ਮੁਲਾਜ਼ਮਾਂ ਨੂੰ 21 ਫਰਵਰੀ ਨੂੰ ਛੁੱਟੀ ਦੇਣ ਦਾ ਐਲਾਨ ਕੀਤਾ ਹੈ।

ਇਹ ਆਦੇਸ਼ ਵਧੀਕ ਮੁੱਖ ਚੋਣ ਅਫਸਰ ਬੀ. ਨਿਵਾਸ ਨੇ ਜਾਰੀ ਕੀਤੇ ਹਨ। ਚੋਣ ਕਮਿਸ਼ਨ ਨੇ 21 ਫਰਵਰੀ ਨੂੰ ਇਨ੍ਹਾਂ ਮੁਲਾਜ਼ਮਾਂ ਲਈ ਛੁੱਟੀ ਦਾ ਐਲਾਨ ਕੀਤਾ ਹੈ।

ਸੂਬੇ ਦੇ ਐਡੀਸ਼ਨਲ ਮੁੱਖ ਚੋਣ ਅਧਿਕਾਰੀ ਬੀ ਸ਼੍ਰੀਨਿਵਾਸਨ ਵੱਲੋਂ ਜਾਰੀ ਹੁਕਮਾਂ ‘ਚ ਸਪੱਸ਼ਟ ਕੀਤਾ ਗਿਆ ਹੈ ਕਿ ਵੋਟ ਪ੍ਰਕਿਰਿਆ ‘ਚ ਜੁੱਟੇ ਸਾਰੇ ਮੁਲਾਜ਼ਮਾਂ ਲਈ ਕਮਿਸ਼ਨ ਵੱਲੋਂ 21 ਫਰਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

 

Have something to say? Post your comment

 
 
 
 
 
Subscribe