Monday, February 02, 2026
BREAKING NEWS
ਭੂਚਾਲ ਦੇ ਝਟਕਿਆਂ ਨੇ ਹਿਲਾ ਦਿੱਤਾ ਧਰਤੀ ਨੂੰ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ, ਆਵਾਜਾਈ ਪ੍ਰਭਾਵਿਤਕਸ਼ਮੀਰ ' ਚ ਲੱਗੇ ਭੂਚਾਲ ਦੇ ਝਟਕੇ ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਫ਼ਰਵਰੀ 2026) ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕआधार हाउसिंग फाइनेंस की मजबूत उड़ानਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ’ਤੇ ਰਾਣਾ ਗੁਰਜੀਤ ਸਿੰਘ ਤੇ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਦੇਸ਼ ਵਾਸੀਆਂ ਨੂੰ ਵਧਾਈLPG ਦੀਆਂ ਕੀਮਤਾਂ 'ਚ ਵਾਧਾ: ਬਜਟ ਤੋਂ ਪਹਿਲਾਂ ਝਟਕਾ, ਵਪਾਰਕ ਸਿਲੰਡਰ 50 ਰੁਪਏ ਮਹਿੰਗਾCPEC ਵਿਰੁੱਧ ਬਗਾਵਤ ਨਾਲ ਦਹਿਲਿਆ ਪਾਕਿਸਤਾਨ: ਬਲੋਚਿਸਤਾਨ 'ਚ 48 ਥਾਵਾਂ 'ਤੇ ਧਮਾਕੇ ਅਤੇ ਹਮਲੇ, 80 ਲੋਕਾਂ ਦੀ ਮੌਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਫ਼ਰਵਰੀ 2026)

ਪੰਜਾਬ

ਕਾਂਗਰਸੀ ਉਮੀਦਵਾਰ ਪਰਮਿੰਦਰ ਸਿੰਘ ਅਤੇ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸੋਢੀ ਵਿਰੁੱਧ FIR ਦਰਜ

February 21, 2022 08:53 PM

ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਪੁਲੀਸ ਨੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਕਾਂਗਰਸੀ ਉਮੀਦਵਾਰ ਪਰਮਿੰਦਰ ਸਿੰਘ ਅਤੇ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਕੈਂਟ ਪੁਲਿਸ ਅਨੁਸਾਰ ਕਾਂਗਰਸੀ ਉਮੀਦਵਾਰ ਪਰਮਿੰਦਰ ਅਤੇ ਭਾਜਪਾ ਉਮੀਦਵਾਰ ਰਾਣਾ ਸੋਢੀ ਆਪਣੀ ਜ਼ੈੱਡ ਪਲੱਸ ਸੁਰੱਖਿਆ ਨਾਲ ਪੋਲਿੰਗ ਬੂਥ ਅੰਦਰ ਦਾਖਲ ਹੋਏ। ਅਜਿਹਾ ਕਰਨਾ ਚੋਣ ਜ਼ਾਬਤੇ ਦੀ ਉਲੰਘਣਾ ਹੈ। ਥਾਣਾ ਕੈਂਟ ਦੀ ਪੁਲੀਸ ਨੇ ਦੋਵਾਂ ਉਮੀਦਵਾਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਤੋਂ ਇਲਾਵਾ ਚੋਣ ਪ੍ਰਚਾਰ ਬੰਦ ਸੀ ਅਤੇ ਭਾਜਪਾ ਉਮੀਦਵਾਰ ਰਾਣਾ ਸੋਢੀ ਵੱਲੋਂ ਪਿੰਡ ਅਟਾਰੀ ਵਿੱਚ ਰਾਤ ਸਮੇਂ ਚੋਣ ਪ੍ਰਚਾਰ ਕੀਤਾ ਗਿਆ। ਇਸ ਕਾਰਨ ਜ਼ਿਲ੍ਹਾ ਚੋਣ ਅਫ਼ਸਰ ਦੀ ਸ਼ਿਕਾਇਤ ’ਤੇ ਥਾਣਾ ਆਰਿਫ਼ਕੇ ਦੀ ਪੁਲੀਸ ਨੇ ਰਾਣਾ ਸੋਢੀ ਅਤੇ ਕਾਰਕੁਨ ਤਰਸੇਮ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

 

Have something to say? Post your comment

 
 
 
 
 
Subscribe