Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ ਅੱਜ ਖ਼ਤਮ

February 23, 2022 08:40 AM

ਚੰਡੀਗੜ੍ਹ : ਬਿਕਰਮ ਮਜੀਠੀਆ 'ਤੇ ਮੋਹਾਲੀ ਦੀ ਕ੍ਰਾਈਮ ਬ੍ਰਾਂਚ 'ਚ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦਾ ਦੋਸ਼ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਜ਼ਮਾਨਤ ਨਾ ਮਿਲਣ ਕਾਰਨ ਚੋਣ ਲੜਨ ਲਈ ਉਸ ਦੀ ਗ੍ਰਿਫ਼ਤਾਰੀ ’ਤੇ ਰੋਕ ਲਾ ਦਿੱਤੀ ਸੀ ਤਾਂ ਜੋ ਉਹ ਵਿਧਾਨ ਸਭਾ ਚੋਣ ਲੜ ਸਕੇ।
ਦਰਅਸਲ ਡਰੱਗਜ਼ ਕੇਸ ਵਿੱਚ ਫਸੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ ਅੱਜ ਖ਼ਤਮ ਹੋ ਗਈ ਹੈ। ਉਸ ਨੂੰ ਅੱਜ ਮੁਹਾਲੀ ਦੀ ਹੇਠਲੀ ਅਦਾਲਤ ਵਿੱਚ ਆਤਮ ਸਮਰਪਣ ਕਰਨਾ ਪਵੇਗਾ। ਇਸ ਤੋਂ ਬਾਅਦ ਉਹ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਦਾਇਰ ਕਰ ਸਕਦਾ ਹੈ।

ਬਿਕਰਮ ਮਜੀਠੀਆ ਖਿਲਾਫ ਮਾਮਲਾ ਦਰਜ ਹੋਣ ਤੋਂ ਬਾਅਦ ਉਸ ਨੇ ਮੋਹਾਲੀ ਦੀ ਅਦਾਲਤ 'ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਿੱਤੀ ਸੀ। ਇਸ ਤੋਂ ਬਾਅਦ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਗਏ। ਉੱਥੇ ਕੁਝ ਦਿਨਾਂ ਦੀ ਅੰਤਰਿਮ ਰਾਹਤ ਤੋਂ ਬਾਅਦ ਉਸ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ। ਫਿਰ ਉਹ ਸੁਪਰੀਮ ਕੋਰਟ ਗਿਆ। ਸੁਪਰੀਮ ਕੋਰਟ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਗ੍ਰਿਫਤਾਰੀ 'ਤੇ 22 ਫਰਵਰੀ ਤੱਕ ਰੋਕ ਲਗਾ ਦਿੱਤੀ ਸੀ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe