Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਪੰਜਾਬ

ਮਜੀਠੀਆ ਅੱਜ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰਨਗੇ

February 24, 2022 08:40 AM

ਚੰਡੀਗੜ੍ਹ : ਡਰੱਗਜ਼ ਮਾਮਲੇ 'ਚ ਫਸੇ ਦਿੱਗਜ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਸੀ ਜੋ ਕਿ ਖ਼ਤਮ ਹੋ ਚੁੱਕੀ ਹੈ। ਹੁਣ ਉਹ ਅੱਜ ਮੁਹਾਲੀ ਦੀ ਹੇਠਲੀ ਅਦਾਲਤ ਵਿੱਚ ਆਤਮ ਸਮਰਪਣ ਕਰਨਗੇ। ਇਸ ਤੋਂ ਬਾਅਦ ਉਹ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਵੀ ਦਾਇਰ ਕਰਨਗੇ। ਇਸ ਦੀ ਪੁਸ਼ਟੀ ਕਰਦਿਆਂ ਮਜੀਠੀਆ ਦੇ ਵਕੀਲ ਡੀਐਸ ਸੋਬਤੀ ਨੇ ਦੱਸਿਆ ਕਿ ਮਜੀਠੀਆ ਅੱਜ ਆਤਮ ਸਮਰਪਣ ਕਰ ਦੇਣਗੇ। ਇਸ ਤੋਂ ਪਹਿਲਾਂ ਕੱਲ੍ਹ ਮੁਹਾਲੀ ਵਿੱਚ ਪੰਜਾਬ ਪੁਲੀਸ ਦੀ ਐਸਆਈਟੀ ਨੇ ਪੂਰਾ ਦਿਨ ਇੰਤਜ਼ਾਰ ਕੀਤਾ ਪਰ ਮਜੀਠੀਆ ਆਤਮ ਸਮਰਪਣ ਕਰਨ ਨਹੀਂ ਆਏ।

ਮਜੀਠੀਆ ਖਿਲਾਫ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਦੋਸ਼ 'ਚ ਮੋਹਾਲੀ ਦੀ ਕ੍ਰਾਈਮ ਬ੍ਰਾਂਚ 'ਚ ਮਾਮਲਾ ਦਰਜ ਕੀਤਾ ਗਿਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਜ਼ਮਾਨਤ ਨਾ ਮਿਲਣ ਕਾਰਨ ਚੋਣ ਲੜਨ ਲਈ ਉਸ ਦੀ ਗ੍ਰਿਫ਼ਤਾਰੀ ’ਤੇ ਰੋਕ ਲਾ ਦਿੱਤੀ ਸੀ। ਉਧਰ, ਅਕਾਲੀ ਦਲ ਦਾ ਕਹਿਣਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਸਿਆਸੀ ਬਦਲਾਖੋਰੀ ਕਾਰਨ ਇਹ ਕੇਸ ਦਰਜ ਕੀਤਾ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇ

ਲੁਧਿਆਣਾ ਕਤਲ ਕਾਂਡ: ਪਿਤਾ ਤੇ ਤਿੰਨ ਪੁੱਤਰਾਂ ਸਣੇ 5 'ਤੇ FIR, 4 ਗ੍ਰਿਫ਼ਤਾਰ; ਮੁੱਖ ਕਾਤਲ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਬਾਹਰ

ਕੁਦਰਤ ਦੀ ਕਰੋਪੀ ਜਾਂ ਮਹਿਜ਼ ਬਦਲਾਅ? ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ ਮੀਂਹ ਦਾ ‘Yellow Alert’ ਜਾਰੀ; 40 KM ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

DM ਰੰਧਾਵਾ ਖੁਦਕੁਸ਼ੀ ਮਾਮਲਾ: ਪੰਜਾਬ ਪੁਲਿਸ ਦੇ ਹੱਥ ਹਾਲੇ ਵੀ ਖਾਲੀ; ਲਾਲਜੀਤ ਭੁੱਲਰ ਦਾ ਫ਼ੋਨ ਅਤੇ ਦਫ਼ਤਰ ਦਾ DVR ਬਰਾਮਦ ਕਰਨ 'ਚ ਰਹੀ ਨਾਕਾਮ!

Punjab Weather: 'Orange Alert' Issued for 11 Districts; Risk of Hailstorms and Thunderstorms!

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲਿਆ: ਮੋਹਾਲੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ; ਮੌਸਮ ਵਿਭਾਗ ਵੱਲੋਂ ਦੋ ਦਿਨਾਂ ਲਈ 'ਯੈਲੋ ਅਲਰਟ' ਜਾਰੀ

SGPC ਬਜਟ ਇਜਲਾਸ 2026-27: ਅੱਜ ਪੇਸ਼ ਹੋਵੇਗਾ ₹1,500 ਕਰੋੜ ਦਾ ਬਜਟ; ਧਾਰਮਿਕ ਪ੍ਰਚਾਰ ਅਤੇ ਸਿੱਖਿਆ 'ਤੇ ਰਹੇਗਾ ਵਿਸ਼ੇਸ਼ ਜ਼ੋਰ

Weather : ਮੋਹਾਲੀ-ਚੰਡੀਗੜ੍ਹ 'ਚ ਮੀਂਹ ਨਾਲ ਹੋਈ ਸਵੇਰ; 70 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ, ਜਾਣੋ ਅਗਲੇ 3 ਦਿਨਾਂ ਦਾ ਹਾਲ

ਪੰਜਾਬ 'ਚ ਮੌਸਮ ਦਾ ਮਿਜਾਜ਼ ਵਿਗੜਿਆ

ਗੁਰਦਾਸਪੁਰ 'ਚ ਦਹਿਸ਼ਤ: ਸਰਪੰਚ ਦੇ ਭਰਾ 'ਤੇ ਤਾਬੜਤੋੜ ਫਾਇਰਿੰਗ; ਗੈਂਗਸਟਰ ਨੇ ਸੋਸ਼ਲ ਮੀਡੀਆ 'ਤੇ ਲਈ ਹਮਲੇ ਦੀ ਜ਼ਿੰਮੇਵਾਰੀ

 
 
 
 
Subscribe