Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸੰਸਾਰ

ਰੂਸ - ਯੂਕ੍ਰੇਨ ਵਿਵਾਦ : ਜੇ ਹੋਰ ਮੁਲਕਾਂ ਨੇ ਟੰਗ ਅੜਾਈ ਤਾਂ ਨਾਨੀ ਚੇਤੇ ਕਰਵਾ ਦਿਆਂਗੇ - ਪੁਤਿਨ

February 24, 2022 12:59 PM

ਮਾਸਕੋ : ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਯੂਕਰੇਨ ਵਿੱਚ ਵਿਸ਼ੇਸ਼ ਫੌਜੀ ਕਾਰਵਾਈ ਸ਼ੁਰੂ ਕਰਨ ਦਾ ਹੁਕਮ ਦਿੰਦਿਆਂ ਦੂਜੇ ਦੇਸ਼ਾਂ ਨੂੰ ਚਿਤਾਵਨੀ ਦਿੱਤੀ ਕਿ ਰੂਸੀ ਕਾਰਵਾਈ ਵਿੱਚ ਟੰਗ ਨਾ ਅੜਾਉਣ ਤੇ ਜੇ ਅਜਿਹਾ ਕਰਨ ਦੀ ਕੋਸ਼ਿਸ਼ ਵੀ ਕੀਤੀ ਤਾਂ ਇਸ ਦੇ ਅਜਿਹੇ ਨਤੀਜੇ ਹੋਣਗੇ ਜਿਹੜੇ ਉਨ੍ਹਾਂ ਨੇ ਪਹਿਲਾਂ ਕਦੇ ਨਹੀਂ ਦੇਖੇ ਹੋਣਗੇ।

ਇਸ ਦੌਰਾਨ ਰੂਸੀ ਫ਼ੌਜਾਂ ਨੇ ਕਿਹਾ ਹੈ ਕਿ ਉਸ ਨੇ ਯੂਕਰੇਨ ਦੀ ਹਵਾਈ ਰੱਖਿਆ ਪ੍ਰਣਾਲੀ ਤੇ ਹਵਾਈ ਅੱਡੇ ਤਬਾਹ ਕਰ ਦਿੱਤੇ ਹਨ। ਪੁਤਿਨ ਨੇ ਕਿਹਾ ਕਿ ਇਹ ਕਰਵਾਈ ਨਾਗਰਿਕਾਂ ਦੀ ਸੁਰੱਖਿਆ ਲਈ ਜ਼ਰੂਰੀ।

ਇਸ ਦੌਰਾਨ ਯੂਕਰੇਨ ਦੇ ਕਈ ਇਲਾਕਿਆਂ ਵਿੱਚ ਧਮਾਕਿਆਂ ਦੀ ਆਵਾਜ਼ ਸੁਣਾਈ ਦੇ ਰਹੀ ਹੈ। ਟੀਵੀ ਸੰਬੋਧਨ ਵਿੱਚ ਪੁਤਿਨ ਨੇ ਕਿਹਾ ਕਿ ਨਾਟੋ ਆਪਹੁਦਰੀਆਂ ਕਰਕੇ ਰੂਸੀ ਸੁਰੱਖਿਆ ਨੂੰ ਟਿੱਚ ਸਮਝ ਰਿਹਾ ਹੈ। ਯੂਕਰੇਨ ਵੱਲੋਂ ਰੂਸ ਨੂੰ ਖਤਰੇ ਕਾਰਨ ਇਹ ਕਾਰਵਾਈ ਕੀਤੀ ਜਾ ਰਹੀ ਹੈ।

ਉਸ ਦਾ ਮਕਸਦ ਯੂਕਰੇਨ ’ਤੇ ਕਬਜ਼ਾ ਕਰਨਾ ਨਹੀਂ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਹੈ ਕਿ ਰੂਸੀ ਹਮਲਾ ਪਹਿਲਾਂ ਤੋਂ ਹੀ ਤੈਅ ਸੀ। ਵੀਰਵਾਰ ਨੂੰ ਰੂਸ ਵਿਰੁੱਧ ਹੋਰ ਪਾਬੰਦੀਆਂ ਦਾ ਐਲਾਨ ਕੀਤਾ ਜਾ ਸਕਦਾ ਹੈ।

ਰੂਸ ਦੁਆਰਾ ਪੂਰੀ ਤਾਕਤ ਨਾਲ ਹਮਲੇ ਦੇ ਨਤੀਜੇ ਵਜੋਂ ਜਾਨ ਅਤੇ ਮਾਲ ਦਾ ਕਾਫ਼ੀ ਨੁਕਸਾਨ ਹੋ ਸਕਦਾ ਹੈ ਅਤੇ ਨਤੀਜੇ ਵਜੋਂ ਯੂਕਰੇਨ ਦੀ ਚੁਣੀ ਹੋਈ ਸਰਕਾਰ ਦਾ ਤਖਤਾ ਪਲਟ ਸਕਦਾ ਹੈ।

ਇਸ ਦੇ ਸੰਘਰਸ਼ ਦੇ ਨਤੀਜੇ ਵਜੋਂ ਰੂਸ 'ਤੇ ਵਿਸ਼ਵਵਿਆਪੀ ਪਾਬੰਦੀਆਂ ਲੱਗ ਸਕਦੀਆਂ ਹਨ, ਜਿਸ ਨਾਲ ਯੂਰਪ ਨੂੰ ਊਰਜਾ ਸਮੱਗਰੀ ਦੀ ਸਪਲਾਈ 'ਤੇ ਅਸਰ ਪੈ ਸਕਦਾ ਹੈ ਅਤੇ ਵਿਸ਼ਵ ਵਿੱਤੀ ਬਾਜ਼ਾਰ 'ਤੇ ਵੀ ਗੰਭੀਰ ਪ੍ਰਭਾਵ ਪੈ ਸਕਦਾ ਹੈ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਨਹੀਂ ਹੋਣਗੇ ਬੰਗਲਾਦੇਸ਼ ਦੇ PM ਤਾਰਿਕ ਰਹਿਮਾਨ

ਨੇਪਾਲ 'ਚ ਨਹੀਂ ਟਲਿਆ ਖ਼ਤਰਾ, ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਤੇ ਬਰਫ਼ਬਾਰੀ ਦਾ ਅਲਰਟ

ਯੂਕਰੇਨ 'ਚ ਪੋਰਨੋਗ੍ਰਾਫੀ ਨੂੰ ਕਾਨੂੰਨੀ ਮਾਨਤਾ ਦੇਣ ਦੀ ਤਿਆਰੀ !

ਨੇਪਾਲ 'ਚ ਅਚਾਨਕ ਆਏ ਹੜ੍ਹਾਂ ਨੇ 32,000 ਤੋਂ ਵੱਧ ਲੋਕਾਂ ਨੂੰ ਕੀਤਾ ਪ੍ਰਭਾਵਿਤ

ਚੈਟਜੀਪੀਟੀ, ਕਲਾਉਡ ਅਤੇ ਗ੍ਰੋਕ ਸੇਵਾਵਾਂ 'ਚ ਪਿਆ ਵਿਘਨ, ਵੱਡੀ ਗਿਣਤੀ 'ਚ ਆਈਆਂ ਸ਼ਿਕਾਇਤਾਂ

ਨੇਪਾਲ 'ਚ ਮਰਨ ਵਾਲਿਆਂ ਦੀ ਗਿਣਤੀ 1,127 ਪੁੱਜੀ, 95 ਫੀਸਦੀ ਲਾਸ਼ਾਂ ਦੀ ਪਛਾਣ

ਨੇਪਾਲ ਵੱਲੋਂ ਜਲਵਾਯੂ ਮੁਆਵਜ਼ੇ ਦੀ ਮੰਗ, ਦੁਖਾਂਤ ਲਈ ਚੀਨ, ਅਮਰੀਕਾ ਤੇ ਭਾਰਤ ਨੂੰ ਠਹਿਰਾਇਆ ਜ਼ਿੰਮੇਵਾਰ

ਅਮਰੀਕਾ 'ਚ ਅਚਾਨਕ ਆਏ ਹੜ੍ਹ, 15 ਜਣਿਆਂ ਦੇ ਲਾਪਤਾ ਹੋਣ ਦੀ ਸੂਚਨਾ

ਨੇਪਾਲ 'ਚ ਹੜ੍ਹਾਂ ਕਾਰਨ 676 ਮੌਤਾਂ, 3,000 ਲੋਕ ਅਜੇ ਵੀ ਲਾਪਤਾ

ਤਾਸ਼ਕੰਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨੇ ਕੀਤਾ ਸਵਾਗਤ

 
 
 
 
Subscribe