Thursday, May 01, 2025
 

ਰਾਸ਼ਟਰੀ

Russia-Ukraine War: PM ਮੋਦੀ ਨੇ ਪੁਤਿਨ ਕੋਲ ਚੁੱਕਿਆ ਭਾਰਤੀਆਂ ਦੀ ਸੁਰੱਖਿਆ ਦਾ ਮੁੱਦਾ

February 25, 2022 04:44 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ (Prime Minister) ਨਰਿੰਦਰ ਮੋਦੀ (Narendra Modi) ਨੇ ਰੂਸ (Russia) ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Valadimir Putin) ਨਾਲ ਫ਼ੋਨ 'ਤੇ ਗੱਲਬਾਤ ਕੀਤੀ।

ਇਸ ਦੌਰਾਨ ਉਨ੍ਹਾਂ ਯੂਕਰੇਨ ਨਾਲ ਤਣਾਅ (Ukraine Conflict) ਨੂੰ ਗੱਲਬਾਤ ਰਾਹੀਂ ਹੱਲ ਕਰਨ ਦੀ ਅਪੀਲ ਕੀਤੀ। ਪੀਐਮ ਮੋਦੀ (PM Modi) ਨੇ ਰਾਸ਼ਟਰਪਤੀ ਪੁਤਿਨ ਨਾਲ ਗੱਲਬਾਤ ਵਿੱਚ ਯੂਕਰੇਨ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ (Protection of Indian citizens) ਦਾ ਮੁੱਦਾ ਵੀ ਉਠਾਇਆ ਹੈ।

ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਪੁਤਿਨ (Valadimir Putin)  ਨੇ ਪੀਐਮ ਮੋਦੀ ਨੂੰ ਯੂਕਰੇਨ (Ukrain)ਸਬੰਧੀ ਤਾਜ਼ਾ ਘਟਨਾਕ੍ਰਮ ਤੋਂ ਜਾਣੂ ਕਰਵਾਇਆ।

ਇਸ ਦੇ ਨਾਲ ਹੀ ਪੀਐਮ ਮੋਦੀ (Prime Minister) ਨੇ ਦੁਹਰਾਇਆ ਕਿ ਰੂਸ ਅਤੇ ਨਾਟੋ ਸਮੂਹ ਵਿਚਾਲੇ ਮਤਭੇਦ ਈਮਾਨਦਾਰੀ ਨਾਲ ਗੱਲਬਾਤ ਰਾਹੀਂ ਹੀ ਹੱਲ ਕੀਤੇ ਜਾ ਸਕਦੇ ਹਨ।

ਹਿੰਸਾ ਨੂੰ ਤੁਰੰਤ ਰੋਕਣ ਦੀ ਅਪੀਲ ਕਰਦੇ ਹੋਏ, ਪੀਐਮ ਮੋਦੀ (PM Modi) ਨੇ ਸਾਰੀਆਂ ਪਾਰਟੀਆਂ ਨੂੰ ਕੂਟਨੀਤਕ ਸੰਵਾਦ ਅਤੇ ਗੱਲਬਾਤ ਦੇ ਰਾਹ 'ਤੇ ਪਰਤਣ ਲਈ ਠੋਸ ਯਤਨ ਕਰਨ ਦਾ ਸੱਦਾ ਦਿੱਤਾ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

सैकड़ों पुलिसवालों की मौजूदगी में रॉनी रोड्रिग्स ने मनाया पुलिस इंस्पेक्टर Vijay Madaye के रिटायरमेंट और जन्मदिन का जश्न

ਮਹਾਰਾਸ਼ਟਰ ਕੈਬਨਿਟ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ ਲਏ ਗਏ

ਗੋਲੀਬਾਰੀ ਦੀ ਗੂੰਜ, ਪਹਿਲਗਾਮ ਅੱਤਵਾਦੀ ਹਮਲੇ ਦਾ ਨਵਾਂ ਵੀਡੀਓ

ਭਾਰਤ ਕਿਸੇ ਵੀ ਸਮੇਂ ਹਮਲਾ ਕਰ ਸਕਦਾ ਹੈ; ਰੱਖਿਆ ਮੰਤਰੀ ਦੇ ਬਿਆਨ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ

NCERT ਦੀ ਨਵੀਂ ਕਿਤਾਬ ਵਿੱਚੋਂ ਮੁਗਲਾਂ ਦਾ ਇਤਿਹਾਸ ਹਟਾਇਆ

ਰਾਜਸਥਾਨ ਦੇ ਇੱਕ ਸਰਕਾਰੀ ਸਕੂਲ ਵਿੱਚ ਹੈਰਾਨ ਕਰਨ ਵਾਲੀ ਘਟਨਾ

ਤਾੜੀ ਨੂੰ ਬਿਹਾਰ ਦੇ ਸ਼ਰਾਬ ਪਾਬੰਦੀ ਕਾਨੂੰਨ ਤੋਂ ਬਾਹਰ ਰੱਖਿਆ ਜਾਵੇਗਾ

ਨਾਗਪੁਰ ਵਿੱਚ ਟਰੱਕ ਨੇ ਬਾਈਕ ਸਵਾਰਾਂ ਨੂੰ ਕੁਚਲਿਆ

ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨੀਆਂ ਨੂੰ ਚੰਡੀਗੜ੍ਹ ਛੱਡਣ ਦੇ ਹੁਕਮ ਜਾਰੀ

ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ 'ਸਖਤ ਨਿੰਦਾ' ਕੀਤੀ

 
 
 
 
Subscribe