Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਮਨੋਰੰਜਨ

ਰਣਵੀਰ ਸਿੰਘ ਦੀ ਫਿਲਮ ‘ਜਯੇਸ਼ਭਾਈ ਜੋਰਦਾਰ’ 13 ਮਈ ਨੂੰ ਹੋਵੇਗੀ ਰਿਲੀਜ਼

March 05, 2022 09:40 PM

ਮੁੰਬਈ : ਅਦਾਕਾਰ ਰਣਵੀਰ ਸਿੰਘ (Ranveer Singh) ਦੀ ਫਿਲਮ ‘ਜਯੇਸ਼ਭਾਈ ਜੋਰਦਾਰ’ 13 ਮਈ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ।

ਘਰੇਲੂ ਅਤੇ ਕਾਮੇਡੀ ਭਰਪੂਰ ਇਹ ਫਿਲਮ ਯਸ਼ਰਾਜ ਫਿਲਮਜ਼ ਅਤੇ ਮਨੀਸ਼ ਸ਼ਰਮਾ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ਹੈ ਜਿਸ ਦੇ ਨਿਰਦੇਸ਼ਕ ਦਿਵਯਾਂਗ ਹਨ।

ਰਣਵੀਰ ਸਿੰਘ (Ranveer Singh) ਨੇ ਸੋਸ਼ਲ ਮੀਡੀਆ ’ਤੇ 49 ਸੈਕਿੰਡ ਦੀ ਵੀਡੀਓ ਜ਼ਰੀਏ ਫਿਲਮ ਦੀ ਰਿਲੀਜ਼ ਹੋਣ ਦੀ ਮਿਤੀ ਦਾ ਐਲਾਨ ਕੀਤਾ।ਇਸ ਫਿਲਮ ਦੀ ਰਿਲੀਜ਼ ਕਰੋਨਾ ਮਹਾਮਾਰੀ ਕਰ ਕੇ ਕਈ ਵਾਰ ਮੁਲਤਵੀ ਕੀਤੀ ਚੁੱਕੀ ਹੈ।

ਇਸ ਤੋਂ ਪਹਿਲਾਂ ਰਣਵੀਰ ਨੇ ਫਿਲਮ ‘‘83’’ ਕੀਤੀ ਸੀ ਅਤੇ ਉਹ ‘ਜਯੇਸ਼ਭਾਈ ਜੋਰਦਾਰ’ ਦੇ ਰਿਲੀਜ਼ ਹੋਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਇਸ ਫਿਲਮ ਰਾਹੀਂ ਰਣਵੀਰ ਸਿੰਘ (Ranveer Singh) ਅਤੇ ਮਨੀਸ਼ ਸ਼ਰਮਾ ਮੁੜ ਇਕੱਠੇ ਹੋਏ ਹਨ।

ਇਸ ਤੋਂ ਪਹਿਲਾਂ ਮਨੀਸ਼ ਸ਼ਰਮਾ ਨੇ ਸਾਲ 2010 ਵਿਚ ਫਿਲਮ ‘ਬੈਂਡ ਬਾਜਾ ਬਾਰਾਤ’ ਰਾਹੀਂ ਰਣਵੀਰ ਸਿੰਘ ਨੂੰ ਫਿਲਮਾਂ ਵਿੱਚ ਅਦਾਕਾਰ ਵਜੋਂ ਦਾਖਲਾ ਦਿਵਾਇਆ ਸੀ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਧੁਰੰਧਰ ਦੀ ਗਲੋਬਲ ਰੀ-ਰਿਲੀਜ਼, ਸੀਕਵਲ ਤੋਂ ਪਹਿਲਾਂ 500 ਸਕ੍ਰੀਨਾਂ ‘ਤੇ ਫਿਰ ਆਵੇਗੀ ਫ਼ਿਲਮ

ਐਕਸ਼ਨ ਨਾਲ ਭਰਿਆ ‘ਧੁਰੰਧਰ ਦ ਰਿਵੇਂਜ’ ਦਾ ਟ੍ਰੇਲਰ ਰਿਲੀਜ਼

ਇਤਿਹਾਸ ਫਿਰ ਜਿਉਂਦਾ ਹੋਵੇਗਾ – ‘ਰਾਜਾ ਸ਼ਿਵਾਜੀ’ ਦਾ ਧਮਾਕੇਦਾਰ ਪੋਸਟਰ ਜਾਰੀ

ਪ੍ਰਸਿੱਧ ਪੰਜਾਬੀ ਗਾਇਕ ਆਰ ਨੇਤ ਦੇ ਸ਼ੋਅ 'ਤੇ ਬੇਕਾਬੂ ਭੀੜ, ਮਚੀ ਭਗਦੜ

Sunny Deol's 'Mohalla Assi' Religious Controversy: Film Stuck in Courts for 4 Years

ਕਰਨ ਔਜਲਾ ਦੇ ਦਿੱਲੀ ਸ਼ੋਅ 'ਤੇ ਸੰਕਟ: ਹਿੱਟ ਗੀਤਾਂ 'ਤੇ ਲੱਗੀ ਪਾਬੰਦੀ; ਬਾਲ ਸੁਰੱਖਿਆ ਯੂਨਿਟ ਵੱਲੋਂ ਪ੍ਰਬੰਧਕਾਂ ਨੂੰ ਨੋਟਿਸ

ਰਣਵੀਰ ਸਿੰਘ ਨੂੰ 'ਕਾਂਤਾਰਾ' ਟਿੱਪਣੀ ਵਿਵਾਦ ਵਿੱਚ ਰਾਹਤ: ਕਰਨਾਟਕ ਹਾਈ ਕੋਰਟ ਨੇ ਗ੍ਰਿਫ਼ਤਾਰੀ 'ਤੇ ਲਗਾਈ ਰੋਕ

ਸਿੱਧੂ ਮੂਸੇਵਾਲਾ ਦੀ ਲੋਕਪ੍ਰਿਯਤਾ ਦਾ ਨਵਾਂ ਰਿਕਾਰਡ: ਯੂਟਿਊਬ 'ਤੇ PM ਮੋਦੀ ਦੇ ਬਰਾਬਰ ਪਹੁੰਚੇ ਸਬਸਕ੍ਰਾਈਬਰ

ਦਿਲਜੀਤ ਦੋਸਾਂਝ ਅਭਿਨੀਤ ਇਮਤਿਆਜ਼ ਅਲੀ ਦੀ ਪੀਰੀਅਡ ਡਰਾਮਾ ਫ਼ਿਲਮ ਜੂਨ ' ਹੋਵੇਗੀ ਰਿਲੀਜ਼

हंसी का महाविस्फोट तय! ‘वेलकम टू द जंगल’ 26 जून 2026 को सिनेमाघरों में मचाएगा कोहराम

 
 
 
 
Subscribe