Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸੰਸਾਰ

ਅੱਜ ਯੂਕਰੇਨ ਦੇ ਦੋ ਸ਼ਹਿਰਾਂ ਵਿੱਚ ਮਾਨਵਤਾਵਾਦੀ ਗਲਿਆਰਾ ਖੋਲ੍ਹਿਆ ਜਾਵੇਗਾ

March 06, 2022 01:50 PM

ਕੀਵ : ਰੂਸ-ਯੂਕਰੇਨ ਜੰਗ: ਅੱਜ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਦਾ ਦਸਵਾਂ ਦਿਨ ਹੈ। ਰਾਕੇਟ ਦੇ ਟੁਕੜੇ ਪਿਛਲੇ ਦਿਨ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਦੇ ਘਰ ਦੇ ਬਾਹਰ ਮਿਲੇ ਸਨ।

ਰੂਸ ਦੇ ਇਸ ਹਮਲੇ ਵਿਰੁੱਧ ਪੱਛਮ ਦੇ ਕਈ ਦੇਸ਼ ਲਾਮਬੰਦ ਹੋ ਰਹੇ ਹਨ ਅਤੇ ਲਗਾਤਾਰ ਪਾਬੰਦੀਆਂ ਲਗਾ ਰਹੇ ਹਨ। ਇਸ ਦੇ ਨਾਲ ਹੀ ਕਈ ਵੱਡੀਆਂ ਕੰਪਨੀਆਂ ਨੇ ਰੂਸ 'ਤੇ ਆਰਥਿਕ ਪਾਬੰਦੀਆਂ ਵੀ ਲਗਾ ਦਿੱਤੀਆਂ ਹਨ।

ਰੂਸ ਦੇ ਹਮਲੇ ਵਿੱਚ ਯੂਕਰੇਨ ਵਿੱਚ ਵੱਡੀ ਗਿਣਤੀ ਵਿੱਚ ਨਾਗਰਿਕ ਮਾਰੇ ਜਾ ਰਹੇ ਹਨ। ਇਸ ਦੇ ਨਾਲ ਹੀ ਜਦੋਂ ਨਾਟੋ ਨੇ ਯੂਕਰੇਨ ਨੂੰ ਨੋ ਫਲਾਈ ਜ਼ੋਨ ਘੋਸ਼ਿਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। 

ਅੱਜ ਰੂਸ ਦੇ ਦੋ ਸ਼ਹਿਰਾਂ ਵੋਲਨੋਵਾਖਾ ਅਤੇ ਮਾਰੀਉਪੋਲ ਵਿੱਚ ਮਾਨਵਤਾਵਾਦੀ ਗਲਿਆਰੇ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ। ਇਥੇ ਦਸ ਦਈਏ ਕਿ ਜਦੋਂ ਯੂਕਰੇਨ ਨੇ ਨਾਟੋ ਵਿੱਚ ਸ਼ਾਮਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਰੂਸ ਨੇ ਹਮਲਾ ਕਰ ਦਿੱਤਾ ਸੀ ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਨਹੀਂ ਹੋਣਗੇ ਬੰਗਲਾਦੇਸ਼ ਦੇ PM ਤਾਰਿਕ ਰਹਿਮਾਨ

ਨੇਪਾਲ 'ਚ ਨਹੀਂ ਟਲਿਆ ਖ਼ਤਰਾ, ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਤੇ ਬਰਫ਼ਬਾਰੀ ਦਾ ਅਲਰਟ

ਯੂਕਰੇਨ 'ਚ ਪੋਰਨੋਗ੍ਰਾਫੀ ਨੂੰ ਕਾਨੂੰਨੀ ਮਾਨਤਾ ਦੇਣ ਦੀ ਤਿਆਰੀ !

ਨੇਪਾਲ 'ਚ ਅਚਾਨਕ ਆਏ ਹੜ੍ਹਾਂ ਨੇ 32,000 ਤੋਂ ਵੱਧ ਲੋਕਾਂ ਨੂੰ ਕੀਤਾ ਪ੍ਰਭਾਵਿਤ

ਚੈਟਜੀਪੀਟੀ, ਕਲਾਉਡ ਅਤੇ ਗ੍ਰੋਕ ਸੇਵਾਵਾਂ 'ਚ ਪਿਆ ਵਿਘਨ, ਵੱਡੀ ਗਿਣਤੀ 'ਚ ਆਈਆਂ ਸ਼ਿਕਾਇਤਾਂ

ਨੇਪਾਲ 'ਚ ਮਰਨ ਵਾਲਿਆਂ ਦੀ ਗਿਣਤੀ 1,127 ਪੁੱਜੀ, 95 ਫੀਸਦੀ ਲਾਸ਼ਾਂ ਦੀ ਪਛਾਣ

ਨੇਪਾਲ ਵੱਲੋਂ ਜਲਵਾਯੂ ਮੁਆਵਜ਼ੇ ਦੀ ਮੰਗ, ਦੁਖਾਂਤ ਲਈ ਚੀਨ, ਅਮਰੀਕਾ ਤੇ ਭਾਰਤ ਨੂੰ ਠਹਿਰਾਇਆ ਜ਼ਿੰਮੇਵਾਰ

ਅਮਰੀਕਾ 'ਚ ਅਚਾਨਕ ਆਏ ਹੜ੍ਹ, 15 ਜਣਿਆਂ ਦੇ ਲਾਪਤਾ ਹੋਣ ਦੀ ਸੂਚਨਾ

ਨੇਪਾਲ 'ਚ ਹੜ੍ਹਾਂ ਕਾਰਨ 676 ਮੌਤਾਂ, 3,000 ਲੋਕ ਅਜੇ ਵੀ ਲਾਪਤਾ

ਤਾਸ਼ਕੰਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨੇ ਕੀਤਾ ਸਵਾਗਤ

 
 
 
 
Subscribe