Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਰਾਸ਼ਟਰੀ

ਰਾਜੀਵ ਗਾਂਧੀ ਹੱਤਿਆ ਦੇ ਦੋਸ਼ੀ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

March 09, 2022 04:49 PM

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਰਾਜੀਵ ਗਾਂਧੀ ਹੱਤਿਆਕਾਂਡ ਦੇ ਦੋਸ਼ੀ ਏਜੀ ਪੇਰਾਰੀਵਾਲਾ ਨੂੰ ਜ਼ਮਾਨਤ ਦੇ ਦਿੱਤੀ ਜਦੋਂ ਕਿ ਉਸਦੀ ਉਮਰ ਕੈਦ ਦੀ ਮੁਆਫੀ ਦੀ ਪਟੀਸ਼ਨ ਭਾਰਤ ਦੇ ਰਾਸ਼ਟਰਪਤੀ ਕੋਲ ਵਿਚਾਰ ਅਧੀਨ ਹੈ।

ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਪੇਰਾਰੀਵਲਨ ਨੂੰ ਰਿਹਾਈ ਦੀਆਂ ਸ਼ਰਤਾਂ ਦੀ ਪਾਲਣਾ ਕਰਨੀ ਪਵੇਗੀ ਅਤੇ ਹਰ ਮਹੀਨੇ ਸਥਾਨਕ ਪੁਲਿਸ ਅਧਿਕਾਰੀ ਦੇ ਸਾਹਮਣੇ ਰਿਪੋਰਟ ਕਰਨੀ ਪਵੇਗੀ।

ਉਸ ਨੂੰ ਪੁਲਿਸ ਨੂੰ ਰਿਪੋਰਟ ਕੀਤੇ ਬਿਨਾਂ ਚੇਨਈ ਤੋਂ ਲਗਭਗ 100 ਕਿਲੋਮੀਟਰ ਦੂਰ ਆਪਣੇ ਜੱਦੀ ਪਿੰਡ ਝੋਲਰਪੇਟਈ ਤੋਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ।

ਪੇਰਾਰੀਵਲਨ ਰਾਜੀਵ ਗਾਂਧੀ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਉਹ ਹੁਣ ਤਕ 30 ਸਾਲ ਜੇਲ੍ਹ ਦੀ ਸਜ਼ਾ ਕੱਟ ਚੁੱਕਾ ਹੈ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਹਰਿਆਣਾ ਸਰਕਾਰ ਨੇ 50 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ 1,890 ਕਰੋੜ ਰੁਪਏ ਦੀ ਰਕਮ ਕੀਤੀ ਟਰਾਂਸਫਰ

ਕੱਲ੍ਹ ਤੋਂ ਤਿੰਨ ਦਿਨ ਬੈਂਕ ਰਹਿਣਗੇ ਬੰਦ, ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ

ਦਿੱਲੀ ਕਿਲ੍ਹੇ ਨੇੜੇ ਧਮਾਕੇ ਮਾਮਲੇ 'ਚ NIA ਵੱਲੋਂ ਚਾਰਜਸ਼ੀਟ ਦਾਇਰ, ਕੀਤੇ ਅਹਿਮ ਖ਼ੁਲਾਸੇ

ਦਿੱਲੀ ਸਰਕਾਰ ਵੱਲੋਂ ਪੀਜੀ ਨੀਤੀ ਲਾਗੂ ਕਰਨ ਦਾ ਫੈਸਲਾ, ਲਾਇਸੈਂਸ ਲੈਣਾ ਹੋਵੇਗਾ ਲਾਜ਼ਮੀ

ਭਾਰਤੀ ਵਿਦੇਸ਼ ਮੰਤਰਾਲੇ ਨੇ ਪੈਰਿਸ 'ਚ ਆਈਫਲ ਟਾਵਰ ਸੰਬੰਧੀ ਮਾਮਲੇ ਤੋਂ ਝਾੜਿਆ ਪੱਲਾ

ਦਿੱਲੀ ਪੀਜੀ ਢਹਿਣ ਦੀ ਘਟਨਾ 'ਚ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ, ਠੇਕੇਦਾਰ ਵੀ ਗ੍ਰਿਫਤਾਰ

ਪੁਣੇ 'ਚ ਕਥਿਤ ਪੇਪਰ ਲੀਕ ਤੇ ਬੇਨਿਯਮੀਆਂ ਵਿਰੁੱਧ ਸੜਕਾਂ 'ਤੇ ਉਤਰੇ ਵਿਦਿਆਰਥੀ

ਹਰਿਆਣਾ ਦੀਆਂ ਜੇਲ੍ਹਾਂ 'ਚ ਮੋਬਾਈਲ ਫੋਨਾਂ ਨੂੰ ਰੋਕਣ ਲਈ ਜੈਮਰਾਂ ਦੀ ਬਜਾਏ ਲੱਗੇਗੀ ਟਾਵਰ-ਅਧਾਰਤ ਪ੍ਰਣਾਲੀ

ਹਾਰਪਰ ਕੋਲਿਨਜ਼ ਪ੍ਰਕਾਸ਼ਿਤ ਕਰੇਗਾ ਸੋਨੀਆ ਗਾਂਧੀ ਦੀ ਆਤਮਕਥਾ ਬੈਲੌਂਗਿੰਗ

ਰਾਜਸਥਾਨ, ਮੱਧ ਪ੍ਰਦੇਸ਼ ਤੇ ਉੱਤਰ ਪ੍ਰਦੇਸ਼ 'ਚ ਮੀਂਹ ਜਾਰੀ, ਕਈ ਜ਼ਿਲ੍ਹਿਆਂ 'ਚ ਸਕੂਲ ਬੰਦ

 
 
 
 
Subscribe