Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਅੱਤਵਾਦੀਆਂ ਨੇ ਕੀਤੀ ਅੰਨ੍ਹੇਵਾਹ ਗੋਲੀਬਾਰੀ, ਸਰਪੰਚ ਨੂੰ ਮੌਤ ਦੇ ਘਾਟ ਉਤਾਰਿਆ

March 12, 2022 12:39 AM

ਕੁਲਗਾਮ : ਕੁਲਗਾਮ ਜ਼ਿਲੇ ਦੇ ਅਦੁਰਾ ਪਿੰਡ 'ਚ ਸ਼ੁੱਕਰਵਾਰ ਸ਼ਾਮ ਅੱਤਵਾਦੀਆਂ ਨੇ ਸਰਪੰਚ ਦੇ ਘਰ 'ਤੇ ਹਮਲਾ ਕਰਕੇ ਉਸ ਦੀ ਹੱਤਿਆ ਕਰ ਦਿੱਤੀ।

ਅੱਤਵਾਦੀਆਂ ਨੇ ਨੇੜੇ ਤੋਂ ਗੋਲੀਬਾਰੀ ਕੀਤੀ ਜਿਸ ਵਿਚ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ।

ਸ਼ਬੀਰ ਦੀ ਪਤਨੀ ਵੀ ਅਦੁਰਾ ਦੇ ਵਾਰਡ 3 ਤੋਂ ਪੰਚ ਹੈ। ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਪਰ ਅੱਤਵਾਦੀਆਂ ਦਾ ਕੋਈ ਸੁਰਾਗ ਨਹੀਂ ਮਿਲਿਆ।

ਅੱਤਵਾਦੀ ਇਸ ਮਹੀਨੇ ਹੁਣ ਤੱਕ ਤਿੰਨ ਪੰਚਾਇਤੀ ਨੁਮਾਇੰਦਿਆਂ ਦੀ ਹੱਤਿਆ ਕਰ ਚੁੱਕੇ ਹਨ।

 

Have something to say? Post your comment

 
 
 
 
 
Subscribe