Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਚੋਣ ਕਮਿਸ਼ਨ ਵੱਲੋਂ ਚੋਣ ਜ਼ਾਬਤਾ ਹਟਾਉਣ ਸਬੰਧੀ ਹੁਕਮ ਜਾਰੀ

March 12, 2022 05:00 PM

ਚੰਡੀਗੜ੍ਹ: ਚੋਣ ਕਮਿਸ਼ਨ ਭਾਰਤ ਵੱਲੋਂ ਅੱਜ ਇਕ ਪੱਤਰ ਜਾਰੀ ਕਰਕੇ ਪੰਜਾਬ ਵਿੱਚ ਲਾਗੂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।

ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ 08 ਜਨਵਰੀ 2022 ਨੂੰ ਚੋਣ ਜ਼ਾਬਤਾ ਲਾਗੂ ਹੋਇਆ ਸੀ।

ਇਸ ਬਾਰੇ ਜਾਣਕਾਰੀ ਦਿੰਦਿਆਂ, ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਚੋਣ ਕਮਿਸ਼ਨ ਭਾਰਤ ਵੱਲੋਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਮੁੱਖ ਚੋਣ ਅਧਿਕਾਰੀ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।

ਇਸ ਪੱਤਰ ਵਿੱਚ ਚੋਣ ਕਮਿਸ਼ਨ ਭਾਰਤ ਨੇ ਲਿਖਿਆ ਹੈ ਕਿ ਹੁਣ ਜਦੋਂ ਵਿਧਾਨ ਸਭਾ ਚੋਣਾਂ ਸਬੰਧੀ ਨਤੀਜੇ ਐਲਾਨੇ ਜਾ ਚੁੱਕੇ ਹਨ, ਇਸ ਲਈ ਪੰਜਾਬ। ਰਾਜ ਵਿੱਚੋਂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਇਆ ਜਾਂਦਾ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe