Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਆਸੀ

ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀ ਵਾਧੂ ਸੁਰੱਖਿਆ ਵਾਪਸ ਲੈਣ ਦੇ ਹੁਕਮ

March 12, 2022 06:01 PM

ਪੰਜਾਬ ਵਿਚ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਸਮੇਤ ਸਾਬਕਾ ਮੰਤਰੀਆਂ, ਸਾਬਕਾ ਵਿਧਾਇਕਾਂ ਤੇ ਹੋਰ 122 ਆਗੂਆਂ ਦੀ ਵਾਧੂ ਸੁਰੱਖਿਆ ਵਾਪਸ ਕਰਨ ਦੇ ਆਦੇਸ਼ ਜਾਰੀ ਹੋ ਗਏ ਹਨ।

ਇਸ ਸਬੰਧੀ ਪੰਜਾਬ ਦੇ ਏਡੀਜੀਪੀ (ਸੁਰੱਖਿਆ) ਵੱਲੋਂ ਸੂਬੇ ਦੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਸਾਰੇ ਸਾਬਕਾ ਮੰਤਰੀਆਂ ਅਤੇ ਸਾਬਕਾ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਜਿਨ੍ਹਾਂ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਗਏ ਹਨ ਉਹਨਾਂ ਵਿਚ ਸਾਬਕਾ ਵਿੱਕ ਮੰਤਰੀ ਮਨਪ੍ਰੀਤ ਸਿੰਘ ਬਾਦਲ, ਰਾਜ ਕੁਮਾਰ ਵੇਰਕਾ, ਭਾਰਤ ਭੂਸ਼ਣ ਆਸ਼ੂ, ਬ੍ਰਹਮ ਮਹਿੰਦਰਾ, ਸੰਗਤ ਸਿੰਘ ਗਿਲਜੀਆਂ, ਰਣਦੀਪ ਸਿੰਘ ਨਾਭਾ ਅਜੈਬ ਸਿੰਘ ਭੱਟੀ, ਰਾਣਾ ਕੇਪੀ ਸਿੰਘ, ਰਜ਼ੀਆ ਸੁਲਤਾਨਾ, ਗੁਰਪ੍ਰੀਤ ਸਿੰਘ ਕਾਂਗੜ, ਪ੍ਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ, ਅਰੁਣਾ ਚੌਧਰੀ, ਰਾਣਾ ਗੁਰਜੀਤ ਸਿੰਘ, ਤ੍ਰਿਪਤ. ਰਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ ਪ੍ਰਮੁੱਖ ਤੌਰ 'ਤੇ ਸ਼ਾਮਲ ਹਨ।

ਇਨ੍ਹਾਂ ਤੋਂ ਇਲਾਵਾ ਬਰਿੰਦਰਮੀਤ ਸਿੰਘ ਪਾਹੜਾ, ਸੁਖਪਾਲ ਸਿੰਘ ਭੁੱਲਰ, ਕੁਲਜੀਤ ਸਿੰਘ ਨਾਗਰਾ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਸੁਨੀਲ ਦੱਤੀ, ਕੁਲਦੀਪ ਸਿੰਘ ਵੈਦ, ਸੰਜੇ ਤਲਵਾੜ, ਸੁਖਵਿੰਦਰ ਸਿੰਘ ਡੈਨੀ, ਹਰਪ੍ਰਤਾਪ ਸਿੰਘ ਅਜਨਾਲਾ, ਸੰਤੋਖ ਸਿੰਘ ਬਦਲੀਪੁਰ, ਜਗਦੇਵ ਸਿੰਘ ਕਮਾਲੂ ਆਦਿ ਸ਼ਾਮਲ ਸਨ। ਕੁੱਲ 122 ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਗਏ ਹਨ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe