Friday, March 20, 2026
BREAKING NEWS
ਪੰਜਾਬ 'ਚ ਮੀਂਹ ਤੇ ਗੜੇਮਾਰੀ ਕਾਰਨ ਠੰਢ ਫਿਰ ਵਧੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਮਾਰਚ 2026)ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)ਬੇਰੂਤ 'ਚ ਕਿਆਮਤ ਦਾ ਮੰਜ਼ਰ: ਇਜ਼ਰਾਈਲੀ ਮਿਜ਼ਾਈਲ ਨੇ ਮਿੰਟਾਂ 'ਚ ਜ਼ਮੀਨਦੋਜ਼ ਕੀਤੀ ਬਹੁ-ਮੰਜ਼ਿਲਾ ਇਮਾਰਤ, 6 ਮੌਤਾਂ ਤੋਂ ਬਾਅਦ ਲੇਬਨਾਨ 'ਚ ਦਹਿਸ਼ਤਅੰਮ੍ਰਿਤਸਰ ਲਈ ਵੱਡੀ ਸੌਗਾਤ: 11 ਨਵੇਂ 'ਆਮ ਆਦਮੀ ਕਲੀਨਿਕਾਂ' ਨੂੰ ਹਰੀ ਝੰਡੀ, 4 ਕਰੋੜ ਦੇ ਫੰਡ ਜਾਰੀEPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ"Ramdas Athawale is Evergreen": Laughter Echoes During PM Modi's Farewell Speech in Rajya Sabha (Video)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਮਾਰਚ 2026)

ਪੰਜਾਬ

ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ

March 25, 2022 08:51 PM

ਚੰਡੀਗੜ੍ਹ: ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ਸੰਭਾਲ ਦੇ ਹੀ ਪੰਜਾਬ ਦੇ ਕਈ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਉੱਥੇ ਸਰਕਾਰ ਵੱਲੋਂ ਇਕ ਹੋਰ ਨੋਟੀਫਿਕੇਸ਼ਨ ਜਾਰੀ ਕਰਕੇ ਕਈ ਅਧਿਕਾਰੀ ਬਦਲੇ ਹਨ।

 

ਜਾਣਕਾਰੀ ਅਨੁਸਾਰ 1988 ਬੈਚ ਦੇ ਆਈ.ਪੀ.ਐੱਸ. ਅਧਿਕਾਰੀ ਪ੍ਰਬੋਧ ਕੁਮਾਰ ਨੂੰ ਸਪੈਸ਼ਲ ਡੀ.ਜੀ.ਪੀ. ਇੰਟੈਲੀਜੈਂਸ, ਪੰਜਾਬ, ਚੰਡੀਗੜ੍ਹ, 1994 ਬੈਚ ਦੇ ਆਈ.ਪੀ.ਐੱਸ.ਅਧਿਕਾਰੀ ਐੱਸ.ਐੱਸ. ਸ੍ਰੀਵਾਸਤਵ ਨੂੰ ਏ.ਡੀ.ਜੀ.ਪੀ. ਇੰਟੈਲੀਜੈਂਸ, ਪੰਜਾਬ, ਚੰਡੀਗੜ੍ਹ ਲਗਾਇਆ ਗਿਆ ਹੈ।

ਇਸ ਪੋਸਟ 'ਤੇ ਪਹਿਲਾਂ ਤੋਂ ਤਾਇਨਾਤ 1994 ਬੈਚ ਦੇ ਆਈ.ਪੀ.ਐੱਸ.ਅਧਿਕਾਰੀ ਅਮਨਦੀਪ ਸਿੰਘ ਰਾਏ ਨੂੰ ਬਦਲ ਕੇ ਏ.ਡੀ.ਜੀ.ਪੀ. ਟ੍ਰੈਫਿਕ ਪੰਜਾਬ, ਚੰਡੀਗੜ੍ਹ ਵਜੋਂ ਤਾਇਨਾਤ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਉਕਤ ਤਿੰਨੇ ਅਧਿਕਾਰੀਆਂ ਨੂੰ ਤੁਰੰਤ ਨਵੀਂ ਪੋਸਟ ਦਾ ਚਾਰਜ ਸੰਭਾਲਣ ਲਈ ਗੱਲ ਵੀ ਕਹੀ ਗਈ ਹੈ।

 

 

Have something to say? Post your comment

Subscribe