Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਇਨਸਾਨੀਅਤ ਸ਼ਰਮਸਾਰ: ਸਾਲੀ ਦੇ ਹੱਥ ਪੈਰ ਬੰਨ੍ਹ ਕੇ ਜੀਜਾ ਭੁੱਲਿਆ ਰਿਸ਼ਤਿਆਂ ਦੀ ਮਰਿਆਦਾ

March 26, 2022 08:12 AM

ਰਾਜਪੁਰਾ : ਰਿਸ਼ਤੇ ਦੇ ਲਿਹਾਜ਼ ਨੂੰ ਭੁੱਲਦਿਆਂ ਹਵਸ ਦੇ ਭੁੱਖੇ ਜੀਜੇ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਸਾਲੀ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਫਿਲਹਾਲ ਪੁਲਿਸ ਨੇ ਪੀੜਤਾ ਦੀ ਸ਼ਿਕਾਇਤ 'ਤੇ ਜੀਜੇ ਸਣੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਜਾਣਕਾਰੀ ਅਨੁਸਾਰ ਪੀੜਤਾ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਰਾਜਪੁਰਾ ਵਾਸੀ ਯੁਸਫ ਰਿਸ਼ਤੇ ’ਚ ਉਸ ਦਾ ਜੀਜਾ ਲੱਗਦਾ ਹੈ। ਕੁੱਝ ਦਿਨਾਂ ਤੋਂ ਉਕਤ ਲੜਕੀ ਦੀ ਆਪਣੇ ਜੀਜੇ ਨਾਲ ਬੋਲ-ਚਾਲ ਵੀ ਬੰਦ ਸੀ।

ਬੀਤੇ ਦਿਨ ਉਸ ਦੇ ਜੀਜੇ ਨੇ ਕਿਸੇ ਬਹਾਨੇ ਉਸ ਨੂੰ ਛੱਤ ’ਤੇ ਬੁਲਾ ਲਿਆ, ਜਿੱਥੇ ਉਸ ਦੇ 2 ਹੋਰ ਸਾਥੀ ਰਾਜਪੁਰਾ ਵਾਸੀ ਗੌਤਮ ਅਤੇ ਅੰਬਾਲਾ ਵਾਸੀ ਗਾਰਾ ਵੀ ਹਾਜ਼ਰ ਸਨ। ਜਿਵੇਂ ਹੀ ਪੀੜਤਾ ਛੱਤ ’ਤੇ ਆਈ ਤਾਂ ਜੀਜੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਜ਼ਬਰੀ ਉਸ ਦਾ ਮੂੰਹ ਬੰਦ ਕਰ ਦਿੱਤਾ।

ਉਸ ਤੋਂ ਬਾਅਦ ਉਸ ਦੇ ਹੱਥ-ਪੈਰ ਬੰਨ੍ਹ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ ਉਸ ਨੂੰ ਕਿਸੇ ਹੋਟਲ ਦੇ ਕਮਰੇ 'ਚ ਲੈ ਗਏ। ਇੱਥੇ ਜੀਜੇ ਨੇ ਆਪਣੇ ਸਾਥੀਆਂ ਸਣੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਫਿਲਹਾਲ ਪੁਲਸ ਨੇ ਪੀੜਤਾ ਦੀ ਸ਼ਿਕਾਇਤ ’ਤੇ ਉਕਤ ਤਿੰਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe