Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਸਿਆਸੀ

ਕੇਂਦਰ ਵੱਲੋਂ UT ਮੁਲਾਜ਼ਮਾਂ ਬਾਰੇ ਕੀਤੇ ਫੈਸਲੇ 'ਤੇ ਬੋਲੇ ਕੈਪਟਨ -'ਇਸ ਵਿੱਚ ਗ਼ਲਤ ਕੀ ਹੈ?'

March 29, 2022 09:31 AM

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਵਿਚ ਪੰਜਾਬ ਦੇ ਸਰਵਿਸ ਰੂਲਜ਼ ਹਟਾ ਕੇ ਕੇਂਦਰੀ ਸਰਵਿਸ ਰੂਲਜ਼ ਲਾਗੂ ਕੀਤੇ ਗਏ ਹਨ। ਇਸ ‘ਤੇ ਵੱਖ-ਵੱਖ ਆਗੂਆਂ ਵੱਲੋਂ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ।

ਜ਼ਿਆਦਾਤਰ ਸਿਆਸੀ ਆਗੂਆਂ ਵੱਲੋਂ ਕੇਂਦਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ ਪਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸ਼ਾਸਤ ਪ੍ਰਦੇਸ਼ ਪ੍ਰਸ਼ਾਸਨ ਨਾਲ ਕੰਮ ਕਰਦੇ ਮੁਲਾਜ਼ਮਾਂ ਨੂੰ ਕੇਂਦਰੀ ਲਾਭ ਦੇਣ ਵਾਲੇ ਕੇਂਦਰ ਸਰਕਾਰ ਦੇ ਰੁਟੀਨ ਪ੍ਰਸ਼ਾਸਨਿਕ ਫੈਸਲੇ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਦੋਸ਼ ਲਗਾਇਆ ਹੈ।

ਨਾਲ ਹੀ ਉਨ੍ਹਾਂ ਨੇ ਵਿਰੋਧੀ ਧਿਰ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਦੇ ਜਾਲ ਵਿੱਚ ਨਾ ਫਸਣ।ਕੈਪਟਨ ਅਮਰਿੰਦਰ ਨੇ ਕਿਹਾ ਕਿ ਕੇਂਦਰ ਦੇ ਯੂ. ਟੀ. ਮੁਲਾਜ਼ਮਾਂ ਬਾਰੇ ਫੈਸਲੇ ਵਿਚ ਕੁਝ ਵੀ ਗਲਤ ਨਹੀਂ।

ਉਨ੍ਹਾਂ ਕਿਹਾ ਕਿ ਇਹ ਮੁਲਾਜ਼ਮਾਂ ਦੀ ਬਹੁਤ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸੀ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਪੰਜਾਬ ਦੇ ਹਨ, ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਦੇ ਕਰਮਚਾਰੀਆਂ ਦੇ ਬਰਾਬਰ ਸਾਰੀਆਂ ਸੇਵਾਵਾਂ ਦੇ ਲਾਭ ਮਿਲਣੇ ਚਾਹੀਦੇ ਹਨ। ਹੁਣ ਜਦੋਂ ਕੇਂਦਰ ਸਰਕਾਰ ਉਨ੍ਹਾਂ ਦੀ ਮੰਗ ਮੰਨ ਗਈ ਹੈ, ਤਾਂ ਇਸ ਵਿੱਚ ਕੀ ਗਲਤ ਹੈ?

ਸਾਬਕਾ ਮੁੱਖ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਨੇ ਮਾਨ ਅਤੇ ਕੇਜਰੀਵਾਲ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਵੀ ਉਹੀ ਲਾਭ ਦੇਣ, ਜੋ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਦਿੱਤੇ ਗਏ ਹਨ।

ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਪ੍ਰਸ਼ਾਸਨਿਕ ਮਾਮਲਿਆਂ ਬਾਰੇ ਗਲਤ ਜਾਣਕਾਰੀ ਦੇਣ ਤੋਂ ਗੁਰੇਜ਼ ਕਰਨ ਦੀ ਵੀ ਗੱਲ ਕਹੀ। ਉਨ੍ਹਾਂ ਨੇ ਮੁੱਖ ਮੰਤਰੀ ਮਾਨ ਨੂੰ ਆਪਣੇ ਸੁਪਰੀਮ ਲੀਡਰ ਅਰਵਿੰਦ ਕੇਜਰੀਵਾਲ ਤੋਂ ਸਤਲੁਜ ਯਮੁਨਾ ਲਿੰਕ ਨਹਿਰ ਬਾਰੇ ਆਪਣੇ ਸਟੈਂਡ ਬਾਰੇ ਸਪੱਸ਼ਟੀਕਰਨ ਲੈਣ ਲਈ ਕਿਹਾ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe