Friday, March 20, 2026
BREAKING NEWS
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟਪੰਜਾਬ 'ਚ ਮੀਂਹ ਤੇ ਗੜੇਮਾਰੀ ਕਾਰਨ ਠੰਢ ਫਿਰ ਵਧੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਮਾਰਚ 2026)ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)ਬੇਰੂਤ 'ਚ ਕਿਆਮਤ ਦਾ ਮੰਜ਼ਰ: ਇਜ਼ਰਾਈਲੀ ਮਿਜ਼ਾਈਲ ਨੇ ਮਿੰਟਾਂ 'ਚ ਜ਼ਮੀਨਦੋਜ਼ ਕੀਤੀ ਬਹੁ-ਮੰਜ਼ਿਲਾ ਇਮਾਰਤ, 6 ਮੌਤਾਂ ਤੋਂ ਬਾਅਦ ਲੇਬਨਾਨ 'ਚ ਦਹਿਸ਼ਤਅੰਮ੍ਰਿਤਸਰ ਲਈ ਵੱਡੀ ਸੌਗਾਤ: 11 ਨਵੇਂ 'ਆਮ ਆਦਮੀ ਕਲੀਨਿਕਾਂ' ਨੂੰ ਹਰੀ ਝੰਡੀ, 4 ਕਰੋੜ ਦੇ ਫੰਡ ਜਾਰੀEPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ"Ramdas Athawale is Evergreen": Laughter Echoes During PM Modi's Farewell Speech in Rajya Sabha (Video)

ਪੰਜਾਬ

ਸਾਬਕਾ ਵਿਧਾਇਕ ਮਾ. ਅਜੀਤ ਸਿੰਘ ਸ਼ਾਂਤ ਦਾ ਦਿਹਾਂਤ

March 29, 2022 09:48 AM

ਮੋਗਾ : ਹਲਕਾ ਨਿਹਾਲ ਸਿੰਘ ਵਾਲਾ ਤੋਂ ਰਹਿ ਚੁੱਕੇ ਸਾਬਕਾ ਵਿਧਾਇਕ ਮਾਸਟਰ ਅਜੀਤ ਸਿੰਘ ਸ਼ਾਂਤ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹ ਕਰੀਬ 70 ਵਰ੍ਹਿਆਂ ਦੇ ਸਨ।

ਉਨ੍ਹਾਂ ਦੇ ਸਪੁੱਤਰ ਰਾਜੂ ਸ਼ਾਂਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਸਟਰ ਅਜੀਤ ਸਿੰਘ ਸ਼ਾਂਤ ਜੀ ਨੂੰ ਅੱਜ ਸਵੇਰੇ ਛਾਤੀ ਵਿਚ ਦਰਦ ਮਹਿਸੂਸ ਹੋਇਆ ਜਿਨ੍ਹਾਂ ਨੂੰ ਤੁਰੰਤ ਮੈਡੀਕਲ ਇਲਾਜ ਲਈ ਦੀਪ ਹਸਪਤਾਲ ਨਿਹਾਲ ਸਿੰਘ ਵਾਲਾ ਵਿਖੇ ਲਿਜਾਇਆ ਗਿਆ ਜਿੱਥੇ ਉਨ੍ਹਾਂ ਆਪਣਾ ਆਖ਼ਰੀ ਸਾਹ ਲਿਆ।

ਇੱਥੇ ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਮਾਸਟਰ ਅਜੀਤ ਸ਼ਾਂਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨੇੜਲੇ ਸਾਥੀਆਂ ਚੋਂ ਇਕ ਸਨ ਅਤੇ ਸੰਨ 2007 ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤ ਪ੍ਰਾਪਤ ਕੀਤੀ ਸੀ।

 

Have something to say? Post your comment

Subscribe