Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਰਾਜਸਥਾਨ ਨੇ 61 ਦੌੜਾਂ ਨਾਲ ਜਿੱਤਿਆ ਪਹਿਲਾ ਮੈਚ, ਹੈਦਰਾਬਾਦ ਨੂੰ ਦਿੱਤੀ ਮਾਤ

March 30, 2022 07:35 AM

ਪੁਣੇ : ਆਈਪੀਐੱਲ ਦੇ ਮੌਜੂਦਾ ਸੈਸ਼ਨ ਦਾ ਪੰਜਵਾਂ ਮੈਚ ਪੁਣੇ ਵਿਖੇ ਖੇਡਿਆ ਗਿਆ ਤੇ ਇੱਥੇ ਐੱਮਸੀਏ ਸਟੇਡੀਅਮ ਵਿਚ ਰਾਜਸਥਾਨ ਰਾਇਲਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 61 ਦੌੜਾਂ ਨਾਲ ਹਰਾ ਦਿੱਤਾ।

ਰਾਜਸਥਾਨ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਤੈਅ 20 ਓਵਰਾਂ ’ਚ ਛੇ ਵਿਕਟਾਂ ’ਤੇ 210 ਦੌੜਾਂ ਦਾ ਵੱਡਾ ਸਕੋਰ ਖੜ੍ਹਾ ਕੀਤਾ। ਰਾਜਸਥਾਨ ਵੱਲੋਂ ਜੋਸ ਬਟਲਰ ਤੇ ਯਸ਼ਸਵੀ ਜਾਇਸਵਾਲ ਨੇ ਟੀਮ ਨੂੰ ਚੰਗੀ ਸ਼ੁਰੂਆਤ ਦਿਵਾਈ।

ਸੰਜੂ ਸੈਮਸਨ ਟੀਮ ਦੇ ਸਰਬੋਤਮ ਸਕੋਰਰ ਰਹੇ ਜਿਨ੍ਹਾਂ ਨੇ 55 ਦੌੜਾਂ ਬਣਾਈਆਂ। ਉਨ੍ਹਾਂ ਤੋਂ ਇਲਾਵਾ ਪਡੀਕਲ ਨੇ 41 ਤੇ ਹੇਟਮਾਇਰ ਨੇ 32 ਦੌੜਾਂ ਦਾ ਯੋਗਦਾਨ ਦਿੱਤਾ।

ਸੰਜੂ ਸੈਮਸਨ ਟੀਮ ਦੇ ਸਰਬੋਤਮ ਸਕੋਰਰ ਰਹੇ ਜਿਨ੍ਹਾਂ ਨੇ 55 ਦੌੜਾਂ ਬਣਾਈਆਂ। ਉਨ੍ਹਾਂ ਤੋਂ ਇਲਾਵਾ ਪਡੀਕਲ ਨੇ 41 ਤੇ ਹੇਟਮਾਇਰ ਨੇ 32 ਦੌੜਾਂ ਦਾ ਯੋਗਦਾਨ ਦਿੱਤਾ।

ਹੈਦਰਾਬਾਦ ਵੱਲੋਂ ਉਮਰਾਨ ਮਲਿਕ ਤੇ ਟੀ ਨਟਰਾਜਨ ਨੇ ਦੋ-ਦੋ ਵਿਕਟਾਂ ਹਾਸਲ ਕੀਤੀਆਂ। ਇਸ ਦੇ ਜਵਾਬ ’ਚ ਸਨਰਾਈਜ਼ਰਜ਼ ਹੈਦਰਾਬਾਦ ਦੀ ਟੀਮ ਏਡੇਨ ਮਾਰਕਰੈਮ (ਅਜੇਤੂ 57) ਦੇ ਅਰਧ ਸੈਂਕੜੇ ਤੇ ਵਾਸ਼ਿੰਗਟਨ ਸੁੰਦਰ ਦੀਆਂ ਤੇਜ਼ 40 ਦੌੜਾਂ ਦੇ ਬਾਵਜੂਦ ਸੱਤ ਵਿਕਟਾਂ ’ਤੇ 149 ਦੌੜਾਂ ਹੀ ਬਣਾ ਸਕੀ ਤੇ 61 ਦੌੜਾਂ ਨਾਲ ਮੈਚ ਗੁਆ ਬੈਠੀ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe