Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਸਾਬਕਾ ਮੰਤਰੀ ਹਰਦੀਪਇੰਦਰ ਸਿੰਘ ਬਾਦਲ ਦਾ ਦਿਹਾਂਤ

April 04, 2022 06:22 PM

ਬਠਿੰਡਾ : ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਅਤੇ ਬਾਦਲ ਖ਼ਾਨਦਾਨ ਦੇ ਸੀਨੀਅਰ ਮੈਂਬਰ 79 ਸਾਲਾਂ ਦੇ ਹਰਦੀਪਇੰਦਰ ਸਿੰਘ ਬਾਦਲ 'ਦੀਪ ਜੀ' ਦਾ ਅੱਜ ਸਵਰਗਵਾਸ ਹੋ ਗਿਆ।

ਉਹ 1980 ਅਤੇ 1985 'ਚ ਹਲਕਾ ਲੰਬੀ ਤੋਂ ਦੋ ਵਾਰ ਵਿਧਾਇਕ ਚੁਣੇ ਗਏ ਸਨ। ਸ੍ਰੀ ਬਾਦਲ ਸੁਰਜੀਤ ਸਿੰਘ ਬਰਨਾਲਾ ਸਰਕਾਰ ਵਿਚ ਟਰਾਂਸਪੋਰਟ ਮੰਤਰੀ ਰਹੇ ਸਨ।

ਪਰਿਵਾਰਕ ਸੂਤਰਾਂ ਮੁਤਾਬਿਕ ਕੁੱਝ ਮਹੀਨੇ ਪਹਿਲਾਂ ਉਨ੍ਹਾਂ ਦੇ ਦਿਲ ਦਾ ਵਾਲਵ ਦਾ ਆਪ੍ਰੇਸ਼ਨ ਹੋਇਆ ਸੀ। ਕਰੀਬ ਹਫ਼ਤੇ ਭਰ ਤੋਂ ਉਨ੍ਹਾਂ ਦੇ ਪਿੱਠ ਦਰਦ ਉੱਠਿਆ ਸੀ।

ਜਿਸ ਮਗਰੋਂ ਉਨ੍ਹਾਂ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਅੱਜ ਬਾਅਦ ਦੁਪਹਿਰ ਉਨ੍ਹਾਂ ਅੰਤਿਮ ਸਾਹ ਲਿਆ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe