Friday, March 20, 2026
BREAKING NEWS
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟਪੰਜਾਬ 'ਚ ਮੀਂਹ ਤੇ ਗੜੇਮਾਰੀ ਕਾਰਨ ਠੰਢ ਫਿਰ ਵਧੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਮਾਰਚ 2026)ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)ਬੇਰੂਤ 'ਚ ਕਿਆਮਤ ਦਾ ਮੰਜ਼ਰ: ਇਜ਼ਰਾਈਲੀ ਮਿਜ਼ਾਈਲ ਨੇ ਮਿੰਟਾਂ 'ਚ ਜ਼ਮੀਨਦੋਜ਼ ਕੀਤੀ ਬਹੁ-ਮੰਜ਼ਿਲਾ ਇਮਾਰਤ, 6 ਮੌਤਾਂ ਤੋਂ ਬਾਅਦ ਲੇਬਨਾਨ 'ਚ ਦਹਿਸ਼ਤਅੰਮ੍ਰਿਤਸਰ ਲਈ ਵੱਡੀ ਸੌਗਾਤ: 11 ਨਵੇਂ 'ਆਮ ਆਦਮੀ ਕਲੀਨਿਕਾਂ' ਨੂੰ ਹਰੀ ਝੰਡੀ, 4 ਕਰੋੜ ਦੇ ਫੰਡ ਜਾਰੀEPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ"Ramdas Athawale is Evergreen": Laughter Echoes During PM Modi's Farewell Speech in Rajya Sabha (Video)

ਪੰਜਾਬ

ਢਾਈ ਕਿੱਲੋ ਅਫ਼ੀਮ ਸਮੇਤ ਦੋ ਅੜਿੱਕੇ

April 07, 2022 06:19 PM

ਬੰਗਾ : ਬੰਗਾ ਪੁਲਿਸ ਵਲੋਂ ਖਟਕੜ ਕਲਾਂ ਲਾਗੇ ਲਗਾਏ ਨਾਕੇ ਦੌਰਾਨ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਕੋਲੋਂ ਦੋ ਕਿੱਲੋ ਛੇ ਸੌ ਗ੍ਰਾਮ ਅਫ਼ੀਮ ਬਰਾਮਦ ਕੀਤੀ। ਬੰਗਾ ਵਿਖੇ ਗੁਰਪ੍ਰੀਤ ਸਿੰਘ ਡੀ. ਐੱਸ. ਪੀ. ਬੰਗਾ ਨੇ ਦੱਸਿਆ ਕਿ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਕੋਲੋਂ ਤਲਾਸ਼ੀ ਦੌਰਾਨ ਅਫ਼ੀਮ ਬਰਾਮਦ ਕੀਤੀ ਗਈ |

 

Have something to say? Post your comment

Subscribe