Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਇਹ IPS ਅਫ਼ਸਰ ਸੰਭਾਲਣਗੇ ਪੰਜਾਬ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਕਮਾਨ

April 07, 2022 07:59 PM

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਹੁਕਮ ਜਾਰੀ ਕਰਕੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਸਮੇਤ ਤਿੰਨ ਉੱਚ ਪੁਲੀਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ।

ਗੁਰਪ੍ਰੀਤ ਸਿੰਘ ਭੁੱਲਰ ਨੂੰ ਡੀਆਈਜੀ ਐਂਟੀ ਗੈਂਗਸਟਰ ਟਾਸਕ ਫੋਰਸ ਲਗਾਇਆ ਗਿਆ ਹੈ , ਜਦਕਿ ਪ੍ਰਮੋਦ ਬਾਨ ਨੂੰ ਏਡੀਜੀਪੀ ਐਂਟੀ ਗੈਂਗਸਟਰ ਟਾਸਕ ਫੋਰਸ ਲਗਾਇਆ ਗਿਆ।

ਇਸ ਤੋਂ ਇਲਾਵਾ ਗੁਰਮੀਤ ਸਿੰਘ ਚੌਹਾਨ ਨੂੰ ਏਆਈਜੀ ਐਂਟੀ ਗੈਂਗਸਟਰ ਟਾਸਕ ਫੋਰਸ ਲਗਾਇਆ ਗਿਆ। ਦੱਸ ਦੇਈਏ ਕਿ ਪੰਜਾਬ ਵਿਚ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਣ ਲਈ ਸੀਐਮ ਭਗਵੰਤ ਮਾਨ ਵਲੋਂ ਦੋ ਦਿਨ ਪਹਿਲਾਂ ਹੀ ਵੱਡਾ ਫੈਸਲਾ ਲਿਆ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 5 ਅਪ੍ਰੈਲ ਨੂੰ ਐਲਾਨ ਕੀਤਾ ਸੀ ਕਿ ਸੂਬੇ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe