Friday, March 20, 2026
BREAKING NEWS
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟਪੰਜਾਬ 'ਚ ਮੀਂਹ ਤੇ ਗੜੇਮਾਰੀ ਕਾਰਨ ਠੰਢ ਫਿਰ ਵਧੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਮਾਰਚ 2026)ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)ਬੇਰੂਤ 'ਚ ਕਿਆਮਤ ਦਾ ਮੰਜ਼ਰ: ਇਜ਼ਰਾਈਲੀ ਮਿਜ਼ਾਈਲ ਨੇ ਮਿੰਟਾਂ 'ਚ ਜ਼ਮੀਨਦੋਜ਼ ਕੀਤੀ ਬਹੁ-ਮੰਜ਼ਿਲਾ ਇਮਾਰਤ, 6 ਮੌਤਾਂ ਤੋਂ ਬਾਅਦ ਲੇਬਨਾਨ 'ਚ ਦਹਿਸ਼ਤਅੰਮ੍ਰਿਤਸਰ ਲਈ ਵੱਡੀ ਸੌਗਾਤ: 11 ਨਵੇਂ 'ਆਮ ਆਦਮੀ ਕਲੀਨਿਕਾਂ' ਨੂੰ ਹਰੀ ਝੰਡੀ, 4 ਕਰੋੜ ਦੇ ਫੰਡ ਜਾਰੀEPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ"Ramdas Athawale is Evergreen": Laughter Echoes During PM Modi's Farewell Speech in Rajya Sabha (Video)

ਪੰਜਾਬ

ਆਖ਼ਰ ਕਿਉਂ ਮੁਅੱਤਲ ਹੋਏ ਮੋਗਾ ਦੇ ਇਹ SHO ਅਤੇ ASI? ਜਾਣੋ ਕਾਰਨ

April 09, 2022 09:45 PM

ਮੋਗਾ : ਮੋਗਾ ਦੇ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਵੱਲੋਂ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ਵਿੱਚ 1 ਐਸਐਚਓ ਅਤੇ 2 ਏਐਸਆਈ ਨੂੰ ਮੁਅੱਤਲ ਕੀਤਾ ਗਿਆ।

ਐਸਐਸਪੀ ਵੱਲੋਂ ਗੈਂਗਸਟਰ ਹਰਜੀਤ ਸਿੰਘ ਉਰਫ਼ ਪੇਂਟਾਂ ਦੇ ਮਾਮਲੇ ਵਿੱਚ ਡਿਊਟੀ ਵਿੱਚ ਕੁਤਾਹੀ ਵਰਤਣ ਲਈ ਬਾਘਾਪੁਰਾਣਾ ਦੇ ਐਸਐਚਓ ਰਹੇ ਇੰਸਪੈਕਟਰ ਕੁਲਵਿੰਦਰ ਸਿੰਘ ਨੂੰ ਮੁਅੱਤਲ ਕੀਤਾ ਗਿਆ ਹੈ। ਇਕ ਏ ਐਸ ਆਈ ਨੂੰ ਰਿਸ਼ਵਤ ਲੈਣ ਅਤੇ ਇਕ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਲਈ ਮੁਅੱਤਲ ਕੀਤਾ ਗਿਆ ਹੈ।

 

Have something to say? Post your comment

Subscribe