Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਆਸੀ

ਵਿਦੇਸ਼ੀ ਲੋਕਾਂ ਨੂੰ ਨੌਕਰੀਆਂ ਦੇਣ ਤੋਂ ਪਹਿਲਾਂ ਸਾਨੂੰ ਆਪਣਾ ਘਰ ਠੀਕ ਕਰਨਾ ਪਵੇਗਾ - ਖਹਿਰਾ

April 10, 2022 05:09 AM

ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਟਵੀਟ ਕੀਤਾ ਗਿਆ ਹੈ।

ਟਵੀਟ 'ਚ ਉਨ੍ਹਾਂ ਨੇ ਭਗਵੰਤ ਮਾਨ ਦੇ ਬਿਆਨ 'ਤੇ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ ਵਿਦੇਸ਼ੀ ਲੋਕ ਨੌਕਰੀਆਂ ਦੇ ਲਈ ਪੰਜਾਬ 'ਚ ਆ ਕੇ ਸੰਪਰਕ ਕਰਨਗੇ ਪਰ ਇਸ ਤੋਂ ਪਹਿਲਾਂ ਸਾਨੂੰ ਆਪਣਾ ਘਰ ਠੀਕ ਕਰਨਾ ਹੋਵੇਗਾ।

ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਯਕੀਨੀ ਬਣਾਉਣੇ ਪੈਣਗੇ ਅਤੇ ਵਿਵਸਥਾ ਬਣਾਈ ਰੱਖਣੀ ਹੋਵੇਗੀ। ਭ੍ਰਿਸ਼ਟਾਚਾਰ ਖ਼ਤਮ ਕਰਨਾ ਹੋਵੇਗਾ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe