Sunday, August 03, 2025
 

ਪੰਜਾਬ

ਪੰਜਾਬ ਵਿੱਚ ਆਮ ਤਬਾਦਲਿਆਂ 'ਤੇ ਜਲਦ ਹੀ ਲੱਗੇਗੀ ਪੂਰੀ ਰੋਕ

April 10, 2022 05:15 AM

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਆਮ ਬਦਲੀਆਂ/ ਤੈਨਾਤੀਆਂ ਸਬੰਧੀ ਹਦਾਇਤਾਂ ਤੇ ਸਮਾਂ ਸਾਰਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਹਦਾਇਤਾਂ ਤਹਿਤ ਪੰਜਾਬ ਸਰਕਾਰ ਦੇ ਸਰਕਾਰੀ ਅਧਿਕਾਰੀਆਂ/ ਕਰਮਚਾਰੀਆਂ ਦੀਆਂ ਆਮ ਬਦਲੀਆਂ/ ਤੈਨਾਤੀਆਂ ਕਰਨ ਦੀ ਸਮਾਂ-ਸੀਮਾ 11 ਅਪ੍ਰੈਲ ਤੋਂ 31 ਮਈ ਤੱਕ ਕਰ ਦਿੱਤੀ ਹੈ।

 

ਇਸ ਦੇ ਨਾਲ ਹੀ ਮਿਤੀ 31.5 2022 ਤੋਂ ਬਾਅਦ ਆਮ ਬਦਲੀਆਂ 'ਤੇ ਸੰਪੂਰਨ ਰੋਕ ਹੋਵੇਗੀ। ਸਿਰਫ਼ ਤਰੱਕੀ ਜਾਂ ਸ਼ਿਕਾਇਤ ਦੇ ਮੱਦੇਨਜ਼ਰ ਹੀ ਬਦਲੀ ਸੰਭਵ ਹੋਵੇਗੀ। ਨਿੱਜੀ ਕਾਰਨਾਂ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਨਜ਼ੂਰੀ ਤੋਂ ਬਾਅਦ ਹੀ ਤਬਾਦਲਾ ਕੀਤਾ ਜਾ ਸਕਦਾ ਹੈ।

 

Have something to say? Post your comment

 
 
 
 
 
Subscribe