Friday, March 20, 2026
BREAKING NEWS
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟਪੰਜਾਬ 'ਚ ਮੀਂਹ ਤੇ ਗੜੇਮਾਰੀ ਕਾਰਨ ਠੰਢ ਫਿਰ ਵਧੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਮਾਰਚ 2026)ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)ਬੇਰੂਤ 'ਚ ਕਿਆਮਤ ਦਾ ਮੰਜ਼ਰ: ਇਜ਼ਰਾਈਲੀ ਮਿਜ਼ਾਈਲ ਨੇ ਮਿੰਟਾਂ 'ਚ ਜ਼ਮੀਨਦੋਜ਼ ਕੀਤੀ ਬਹੁ-ਮੰਜ਼ਿਲਾ ਇਮਾਰਤ, 6 ਮੌਤਾਂ ਤੋਂ ਬਾਅਦ ਲੇਬਨਾਨ 'ਚ ਦਹਿਸ਼ਤਅੰਮ੍ਰਿਤਸਰ ਲਈ ਵੱਡੀ ਸੌਗਾਤ: 11 ਨਵੇਂ 'ਆਮ ਆਦਮੀ ਕਲੀਨਿਕਾਂ' ਨੂੰ ਹਰੀ ਝੰਡੀ, 4 ਕਰੋੜ ਦੇ ਫੰਡ ਜਾਰੀEPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ"Ramdas Athawale is Evergreen": Laughter Echoes During PM Modi's Farewell Speech in Rajya Sabha (Video)

ਪੰਜਾਬ

ਸੁਨੀਲ ਜਾਖੜ ਨੂੰ ਕਾਰਨ ਦੱਸੋ ਨੋਟਿਸ ਜਾਰੀ

April 11, 2022 04:13 PM

ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਏ.ਕੇ ਐਂਥਨੀ ਦੀ ਅਗਵਾਈ ਵਾਲੀ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਕਾਂਗਰਸੀ ਆਗੂ ਕੇਵੀ ਥਾਮਸ ਨੂੰ ‘ਪਾਰਟੀ ਵਿਰੋਧੀ’ ਗਤੀਵਿਧੀਆਂ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਕਮੇਟੀ ਨੇ ਉਨ੍ਹਾਂ ਨੂੰ 7 ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਹੈ।

 

Have something to say? Post your comment

Subscribe