Friday, August 01, 2025
 

ਪੰਜਾਬ

ਕੇਂਦਰੀ ਸਿੱਖ ਅਜਾਇਬ ਘਰ ਵਿਚ 7 ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ

April 11, 2022 04:24 PM

ਅੰਮ੍ਰਿਤਸਰ : ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ 7 ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਇਸ ਮੌਕੇ ਸਿੰਘ ਸਾਹਿਬਾਨ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਅਧਿਕਾਰੀ ਹਾਜ਼ਰ ਸਨ। ਸੁਸ਼ੋਭਿਤ ਕੀਤੀਆਂ ਗਈਆਂ ਤਸਵੀਰਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਗੁਰਦਾਸਪੁਰ ਖੇਤਰ ਦੇ ਦਰਵੇਸ਼ ਸਿਆਸਤਦਾਨ ਜਥੇ: ਹਰਬੰਸ ਸਿੰਘ ਘੁੰਮਣ, ਬਹਿਬਲ ਕਲਾਂ ਗੋਲੀ ਕਾਂਡ ਦੇ ਸ਼ਹੀਦ, ਚਿੱਤਰਕਾਰ ਜੀ.ਐੱਸ. ਸੋਹਨ ਸਿੰਘ, ਸੱਯਦ ਸੰਤ ਪ੍ਰਿਥੀਪਾਲ ਸਿੰਘ, ਬ੍ਰਿਗੇਡੀਅਰ ਪ੍ਰੀਤਮ ਸਿੰਘ ਆਦਿ ਸ਼ਖ਼ਸੀਅਤਾਂ ਸ਼ਾਮਿਲ ਹਨ |

 

Have something to say? Post your comment

 
 
 
 
 
Subscribe