Thursday, June 19, 2025
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਜੂਨ 2025)25 वर्षीय युवक ने गांव के समशानघाट में फंदा लगाकर आत्महत्या कर लीਆਓ ਤੁਹਾਨੂੰ ਦੱਸੀਏ ਕੱਚੇ ਅੰਬ ਦਾ ਅੰਬ ਪੰਨਾ ਬਣਾਉਣ ਦੀ ਵਿਧੀ राणा नायडू सीज़न 2 में दमदार प्रदर्शन करने के लिए तैयार हैं तनुज विरवानीगोवा में शोथीम प्राइड ऑफ इंडिया और प्राइड ऑफ गोवा अवार्ड का आयोजनਆਓ ਤੁਹਾਨੂੰ ਦੱਸੀਏ ਕੱਚੇ ਅੰਬ ਦੀ ਖੱਟੀ ਮਿੱਠੀ ਚਟਨੀ ਬਣਾਉਣ ਦਾ ਤਰੀਕਾ Prominent Personalities Attend Antim Ardas of Gurdas Mann's brother Gurpanth Maan in Chandigarhਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (12 ਜੂਨ 2025)पंजाब सरकार द्वारा पंजाब में मिनी जंगल लगाने मुख्य हाइवे पर पौधारोपण का काम पुरजोरों पर BBC ਨੇ ਜਾਰੀ ਕੀਤੀ ਮੂਸੇਵਾਲਾ ਦੀ ਡਾਕੂਮੈਂਟਰੀ, ਪਿਤਾ ਬਲਕੌਰ ਸਿੰਘ ਨੇ ਭੇਜਿਆ ਕਾਨੂੰਨੀ ਨੋਟਿਸ

ਪੰਜਾਬ

ਪੰਜਾਬ ਦੀ ਪਹਿਲੀ ਮਹਿਲਾ ਨਿਸ਼ਾਨੇਬਾਜ਼ ਅਵਨੀਤ ਕੌਰ ਸਿੱਧੂ ਬਣੀ ਐਸਐਸਪੀ

April 12, 2022 08:20 AM

ਇਨ੍ਹਾਂ ਤਿੰਨ ਜ਼ਿਲ੍ਹਿਆਂ ਵਿੱਚ ਵੀ ਕੀਤਾ ਤਬਾਦਲਾ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੋਮਵਾਰ ਰਾਤ ਨੂੰ ਚਾਰ ਜ਼ਿਲ੍ਹਿਆਂ ਵਿੱਚ ਨਵੇਂ ਐਸਐਸਪੀਜ਼ ਦੀ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਦੀ ਪਹਿਲੀ ਓਲੰਪੀਅਨ ਨਿਸ਼ਾਨੇਬਾਜ਼ ਅਤੇ ਅਰਜੁਨ ਐਵਾਰਡੀ ਅਵਨੀਤ ਕੌਰ ਸਿੱਧੂ ਨੂੰ ਫਰੀਦਕੋਟ ਦੀ ਐੱਸ.ਐੱਸ.ਪੀ. ਉਨ੍ਹਾਂ ਨੂੰ ਆਈਪੀਐਸ ਵਰੁਣ ਸ਼ਰਮਾ ਦੀ ਥਾਂ 'ਤੇ ਤਾਇਨਾਤ ਕੀਤਾ ਗਿਆ ਹੈ।
ਅਵਨੀਤ ਕੌਰ ਨੂੰ ਪੰਜਾਬ ਸਰਕਾਰ ਨੇ ਸਾਲ 2020 ਵਿੱਚ ਡੀਐਸਪੀ ਤੋਂ ਤਰੱਕੀ ਦੇ ਕੇ ਐਸਪੀ ਬਣਾਇਆ ਸੀ। ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਅਨੁਸਾਰ ਆਈਪੀਐਸ ਰਵੀ ਕੁਮਾਰ ਨੂੰ ਖੰਨਾ ਜ਼ਿਲ੍ਹੇ ਵਿੱਚ ਐਸਐਸਪੀ ਦੀ ਖਾਲੀ ਪਈ ਪੋਸਟ ’ਤੇ ਨਿਯੁਕਤ ਕੀਤਾ ਗਿਆ ਹੈ। ਬਟਾਲਾ ਦੇ ਐਸਐਸਪੀ ਦੀ ਜ਼ਿੰਮੇਵਾਰੀ ਆਈਪੀਐਸ ਰਾਜਪਾਲ ਨੂੰ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਪੀ.ਪੀ.ਐਸ ਅਧਿਕਾਰੀ ਸੰਦੀਪ ਸ਼ਰਮਾ ਨੂੰ ਐਸ.ਬੀ.ਐਸ.ਨਗਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਇਸ ਵੇਲੇ ਐਸ.ਬੀ.ਐਸ.ਨਗਰ ਅਤੇ ਫਰੀਦਕੋਟ ਵਿੱਚ ਤਾਇਨਾਤ ਐਸਐਸਪੀ (ਆਈਪੀਐਸ) ਨੂੰ ਨਵੀਂ ਤਾਇਨਾਤੀ ਲਈ ਇੰਤਜ਼ਾਰ ਕਰਨਾ ਪਵੇਗਾ। ਆਈਪੀਐਸ ਕੰਵਰਦੀਪ ਕੌਰ ਅਤੇ ਵਰੁਣ ਸ਼ਰਮਾ ਨੂੰ ਨਵੇਂ ਹੁਕਮਾਂ ਤਹਿਤ ਡੀਜੀਪੀ ਦਫ਼ਤਰ ਵਿੱਚ ਰਿਪੋਰਟ ਕਰਨੀ ਪਵੇਗੀ। ਉਥੋਂ ਉਸ ਨੂੰ ਨਵੀਂ ਜ਼ਿੰਮੇਵਾਰੀ ਸੌਂਪੀ ਜਾਵੇਗੀ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

 
 
 
 
Subscribe