Wednesday, August 06, 2025
 
BREAKING NEWS
ਇਸ ਦੇਸ਼ ਵਿਚ ਭੂਚਾਲ ਦੇ ਝਟਕੇਡੋਨਾਲਡ ਟਰੰਪ: ਟਰੰਪ 100 ਪ੍ਰਤੀਸ਼ਤ ਟੈਰਿਫ ਲਗਾਉਣ ਦੀ ਧਮਕੀ ਤੋਂ ਪਿੱਛੇ ਹਟਿਆ, ਅਮਰੀਕਾ-ਰੂਸ ਕਾਰੋਬਾਰ 'ਤੇ ਕਿਹਾ- ਮੈਨੂੰ ਨਹੀਂ ਪਤਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (6 ਅਗੱਸਤ 2025)ਸਿੱਧੂ ਮੂਸੇਵਾਲਾ ਦੇ ਬੁੱਤ 'ਤੇ ਗੋਲੀਬਾਰੀ, ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ; ਗਾਇਕ ਦੀ ਮਾਂ ਗੁੱਸੇ ਵਿੱਚ ਆਈਉੱਤਰਾਖੰਡ ਵਿਚ ਫਟਿਆ ਬੱਦਲ, 50-60 ਲੋਕ ਲਾਪਤਾ, ਦਰਜਨਾਂ ਘਰ ਮਲਬੇ ਹੇਠ ਦੱਬੇ10 ਅਗਸਤ ਤੱਕ ਭਰੇ ਜਾ ਸਕਣਗੇ ਜਵਾਹਰ ਨਵੋਦਿਆ ਵਿਦਿਆਲਿਆ ਗਿਆਰਵੀਂ ਜਮਾਤ ਦੇ ਆਨਲਾਈਨ ਫਾਰਮਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਦੇਹਾਂਤस्कारलेट जोहानसन की तरह ताकत, स्टाइल और चुलबुलेपन का प्रतीक हैं निकिता रावलਮੋਹਨ ਭਾਗਵਤ 26 ਤੋਂ 28 ਅਗਸਤ ਤੱਕ ਦਿੱਲੀ ਵਿੱਚ ਬੁੱਧੀਜੀਵੀਆਂ ਨਾਲ ਗੱਲਬਾਤ ਕਰਨਗੇਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਪ੍ਰੇਮ ਵਿਆਹ 'ਤੇ ਪਾਬੰਦੀ

ਰਾਸ਼ਟਰੀ

CBSE ਨੇ 10ਵੀਂ ਤੇ 12ਵੀਂ ਦੇ ਜਾਰੀ ਕੀਤੇ ਟਰਮ-2 ਦੇ ਐਡਮਿਟ ਕਾਰਡ, ਕਰੋ ਡਾਊਨਲੋਡ

April 13, 2022 09:32 AM

ਨਵੀਂ ਦਿੱਲੀ: CBSE ਬੋਰਡ 10ਵੀਂ, 12ਵੀਂ ਟਰਮ 2 ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਉਮੀਦਵਾਰਾਂ ਲਈ ਅਹਿਮ ਜਾਣਕਾਰੀ ਹੈ। ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਨੇ ਸੈਕੰਡਰੀ ਤੇ ਸੀਨੀਅਰ ਸੈਕੰਡਰੀ ਕਲਾਸਾਂ ਲਈ ਕਰਵਾਈਆਂ ਜਾਣ ਵਾਲੀਆਂ ਟਰਮ-2 ਦੀਆਂ ਪ੍ਰੀਖਿਆਵਾਂ 'ਚ ਸ਼ਾਮਲ ਹੋਣ ਲਈ ਵਿਦਿਆਰਥੀਆਂ ਦੇ ਐਡਮਿਟ ਕਾਰਡ ਜਾਰੀ ਕਰ ਦਿੱਤੇ ਗਏ ਹਨ।

ਮੀਡੀਆ ਰਿਪੋਰਟਾਂ ਦੇ ਅਨੁਸਾਰ, CBSE 10ਵੀਂ, 12ਵੀਂ ਟਰਮ 2 ਐਡਮਿਟ ਕਾਰਡ 2022 ਨੂੰ ਡਾਊਨਲੋਡ ਕਰਨ ਲਈ ਲਿੰਕ ਬੋਰਡ ਵੱਲੋਂ ਅਧਿਕਾਰਤ ਵੈੱਬਸਾਈਟ, cbseit.in 'ਤੇ ਐਕਟਿਵ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸੀਬੀਐਸਈ ਬੋਰਡ ਵੱਲੋਂ ਸੈਕੰਡਰੀ ਕਲਾਸ ਲਈ ਟਰਮ-2 ਦੀਆਂ ਪ੍ਰੀਖਿਆਵਾਂ 24 ਮਈ ਤਕ ਕਰਵਾਈਆਂ ਜਾਣਗੀਆਂ ਤੇ ਸੀਨੀਅਰ ਸੈਕੰਡਰੀ ਦੀਆਂ ਟਰਮ-2 ਦੀਆਂ ਪ੍ਰੀਖਿਆਵਾਂ 15 ਜੂਨ ਤਕ ਕਰਵਾਈਆਂ ਜਾਣੀਆਂ ਹਨ।

ਵਿਦਿਆਰਥੀਆਂ ਨੂੰ ਟਰਮ-2 ਦੀ ਪ੍ਰੀਖਿਆ ਲਈ ਦਾਖਲਾ ਕਾਰਡ ਪ੍ਰਾਪਤ ਕਰਨ ਲਈ ਸਬੰਧਤ ਸਕੂਲ ਨਾਲ ਸੰਪਰਕ ਕਰਨਾ ਪਵੇਗਾ, ਕਿਉਂਕਿ ਟਰਮ-2 ਪ੍ਰੀਖਿਆ ਦਾ ਦਾਖਲਾ ਕਾਰਡ CBSE ਦੁਆਰਾ ਡਾਊਨਲੋਡ ਕਰਨ ਲਈ ਸਕੂਲਾਂ ਨੂੰ ਉਪਲਬਧ ਕਰਵਾਇਆ ਹੈ। ਸਕੂਲ ਇਸ ਨੂੰ ਸੀਬੀਐਸਈ ਦੀ ਵੈੱਬਸਾਈਟ 'ਤੇ ਯੂਜ਼ਰ ਆਈਡੀ ਵਜੋਂ ਐਫੀਲੀਏਸ਼ਨ ਨੰਬਰ ਜਮ੍ਹਾਂ ਕਰ ਕੇ ਤੇ ਫਿਰ ਪਾਸਵਰਡ ਦਰਜ ਕਰ ਕੇ ਇਸ ਨੂੰ ਡਾਊਨਲੋਡ ਕਰਨ ਦੇ ਯੋਗ ਹੋਣਗੇ।

ਸਭ ਤੋਂ ਪਹਿਲਾਂ CBSE ਦੀ ਅਧਿਕਾਰਤ ਵੈੱਬਸਾਈਟ www.cbse.gov.in 'ਤੇ ਜਾਣਾ ਹੋਵੇਗਾ। ਫਿਰ ਈ-ਪ੍ਰੀਖਿਆ ਟੈਬ/ਪੋਰਟਲ ਦੇ ਲਿੰਕ 'ਤੇ ਕਲਿੱਕ ਕਰੋ। ਇਸ ਤੋਂ ਬਾਅਦ, ਨਵੇਂ ਪੇਜ 'ਤੇ, ਐਡਮਿਟ ਕਾਰਡ/ਸੈਂਟਰ ਸਮੱਗਰੀ ਦੇ ਲਿੰਕ 'ਤੇ ਕਲਿੱਕ ਕਰੋ। ਇਸ ਤੋਂ ਬਾਅਦ ਸਕੂਲ ਐਫੀਲੀਏਸ਼ਨ ਨੰਬਰ ਤੇ ਪਾਸਵਰਡ ਭਰ ਕੇ ਸਬਮਿਟ ਕਰੋ। ਇਸ ਤਰ੍ਹਾਂ, ਲਾਗਇਨ ਕਰਨ ਤੋਂ ਬਾਅਦ, ਸਾਰੇ ਰਜਿਸਟਰਡ ਵਿਦਿਆਰਥੀਆਂ ਦੇ ਐਡਮਿਟ ਕਾਰਡ ਸਕੂਲਾਂ ਦੁਆਰਾ ਡਾਊਨਲੋਡ ਕੀਤੇ ਜਾ ਸਕਦੇ ਹਨ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਉੱਤਰਾਖੰਡ ਵਿਚ ਫਟਿਆ ਬੱਦਲ, 50-60 ਲੋਕ ਲਾਪਤਾ, ਦਰਜਨਾਂ ਘਰ ਮਲਬੇ ਹੇਠ ਦੱਬੇ

ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਦੇਹਾਂਤ

ਮੋਹਨ ਭਾਗਵਤ 26 ਤੋਂ 28 ਅਗਸਤ ਤੱਕ ਦਿੱਲੀ ਵਿੱਚ ਬੁੱਧੀਜੀਵੀਆਂ ਨਾਲ ਗੱਲਬਾਤ ਕਰਨਗੇ

ਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਦਾ Super Day: ਬਾਂਕੇ ਬਿਹਾਰੀ, ਓਬੀਸੀ ਰਾਖਵਾਂਕਰਨ ਅਤੇ ਨਿਠਾਰੀ ਕੇਸ ਸਮੇਤ 5 ਵੱਡੇ ਮਾਮਲਿਆਂ 'ਤੇ ਬਹਿਸ

ਬਿਹਾਰ ਵਿੱਚ ਅਧਿਆਪਕ ਭਰਤੀ ਲਈ ਡੋਮੀਸਾਈਲ ਨੀਤੀ ਲਾਗੂ

ਕੀ 5 ਅਗਸਤ ਨੂੰ ਜੰਮੂ-ਕਸ਼ਮੀਰ ਬਾਰੇ ਹੋਵੇਗਾ ਵੱਡਾ ਫੈਸਲਾ?

ਆਪਰੇਸ਼ਨ ਮਹਾਦੇਵ ਵਿੱਚ ਮਾਰੇ ਗਏ ਤਿੰਨੋਂ ਅੱਤਵਾਦੀ ਪਾਕਿਸਤਾਨੀ ਸਨ

ਨਿਮਿਸ਼ਾ ਪ੍ਰਿਆ ਲਈ ਤੁਰੰਤ ਮੌਤ ਦੀ ਸਜ਼ਾ ਦੀ ਮੰਗ, ਬਲੱਡ ਮਨੀ ਦਾ ਰਸਤਾ ਵੀ ਬੰਦ

ਸਿਰਫ਼ ਚਿਹਰਾ ਦਿਖਾ ਕੇ ਹੀ Bank ਲੈਣ-ਦੇਣ ਹੋਵੇਗਾ

ਟਰੰਪ ਦੀ ਸਖ਼ਤੀ ਦੇ ਵਿਚਕਾਰ, ਭਾਰਤ ਨੇ ਰੂਸ ਤੋਂ ਤੇਲ ਖਰੀਦਣਾ ਬੰਦ ਕਰ ਦਿੱਤਾ

 
 
 
 
Subscribe